ਪੜਚੋਲ ਕਰੋ

Trident Group: ਪਟਿਆਲਾ-ਰੂਪਨਗਰ ਅਤੇ ਜਲੰਧਰ-ਮੁਹਾਲੀ ਦੀਆਂ ਟੀਮਾਂ ‘ਚ ਹੋਣਗੇ ਸੈਮੀਫਾਈਨਲ ਮੁਕਾਬਲੇ

Trident Group Tournament: ਇਹਨਾਂ ਖੇਡਾਂ ਵਿੱਚ ਹੋਏ ਮੈਚਾਂ ਵਿੱਚ ਜਲੰਧਰ ਨੇ ਅੰਮ੍ਰਿਤਸਰ ਸਾਹਿਬ ਨੂੰ 5 ਵਿਕਟਾਂ ਨਾਲ ਹਰਾਇਆ। ਜਲੰਧਰ ਵੱਲੋਂ ਦੇਵ ਪੁਰੀ ਨੇ 24 ਦੌੜਾਂ ਬਣਾਈਆਂ ਜਦਕਿ ਅਰਮਾਨ ਨੇ ਤਿੰਨ ਤੇ ਕ੍ਰਿਤਿਸ਼ ਨੇ ਦੋ ਵਿਕਟਾਂ ਹਾਸਲ

ਬਰਨਾਲਾ : ਇੱਥੇ ਟਰਾਈਡੈਂਟ ਗਰੱਪ ਅਤੇ ਆਰੀਆ ਭੱਟ ਕੈਂਪਸ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕ੍ਰਿਕੇਟ ਅੰਡਰ 14 ਸਾਲ (ਲੜਕੇ) ਵਿੱਚ ਪਟਿਆਲਾ ਤੇ ਰੂਪਨਗਰ ਅਤੇ ਜਲੰਧਰ ਤੇ ਮੋਹਾਲੀ ਦੀਆਂ ਟੀਮਾਂ ਸੈਮੀਫਾਈਨਲ ਵਿੱਚ ਪਹੁੰਚ ਗਈਆਂ ਹਨ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਅੱਜ ਡੀ.ਐਮ. ਸਪੋਰਟਸ ਸਿਮਰਦੀਪ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਜ਼ਿਲ੍ਹਾ ਸਿੱਖਿਆ ਅਫ਼ਸਰ ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਹੋਏ ਮੈਚਾਂ ਵਿੱਚ ਜਲੰਧਰ ਨੇ ਅੰਮ੍ਰਿਤਸਰ ਸਾਹਿਬ ਨੂੰ 5 ਵਿਕਟਾਂ ਨਾਲ ਹਰਾਇਆ। ਜਲੰਧਰ ਵੱਲੋਂ ਦੇਵ ਪੁਰੀ ਨੇ 24 ਦੌੜਾਂ ਬਣਾਈਆਂ ਜਦਕਿ ਅਰਮਾਨ ਨੇ ਤਿੰਨ ਤੇ ਕ੍ਰਿਤਿਸ਼ ਨੇ ਦੋ ਵਿਕਟਾਂ ਹਾਸਲ ਕੀਤੀਆਂ। ਰੂਪਨਗਰ ਅਤੇ ਮਾਲੇਰਕੋਟਲਾ ਵਿੱਚਕਾਰ ਹੋਏ ਮੈਚ ਵਿੱਚੋਂ ਰੂਪਨਗਰ ਦੀ ਟੀਮ 77 ਦੌੜਾਂ ਨਾਲ ਜੇਤੂ ਰਹੀ।

ਰੂਪ ਨਗਰ ਦੇ ਜਸਕੀਰਤ ਸਿੰਘ ਨੇ 64 ਦੌੜਾਂ ਬਣਾਈਆਂ। ਮਾਨਸਾ  ਤੇ ਪਟਿਆਲਾ ਵਿਚਕਾਰ ਹੋਏ ਮੈਚ ਵਿੱਚੋਂ ਪਟਿਆਲਾ ਦੀ ਟੀਮ 8 ਵਿਕਟਾਂ ਨਾਲ ਜੇਤੂ ਰਹੀ। ਪਟਿਆਲਾ ਦੇ ਅਭੈਜੋਤ ਸਿੰਘ ਨੇ 20 ਅਤੇ ਜੈਵਿਨ ਤਨੇਜਾ ਨੇ 16 ਦੌੜਾਂ ਬਣਾਈਆਂ। ਮਾਨਸਾ ਵੱਲੋਂ ਅਰਜਨ ਨੇ ਸਭ ਤੋਂ ਜਿਆਦਾ 21 ਦੌੜਾਂ ਦਾ ਯੋਗਦਾਨ ਪਾਇਆ।

ਸਾਹਿਬਜਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿੱਚਕਾਰ ਹੋਏ ਮੈਚ ਵਿੱਚ ਸਾਹਿਬਜਾਦਾ ਅਜੀਤ ਸਿੰਘ ਨਗਰ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 9 ਵਿਕਟਾਂ ਦੇ ਨੁਕਸਾਨ ‘ਤੇ 116 ਦੌੜਾਂ ਬਣਾਈਆਂ ਅਤੇ ਸੈਮੀਫਾਈਨਲ ‘ਚ ਪ੍ਰਵੇਸ਼ ਕੀਤਾ। ਇਸ ਮੈਚ ਵਿੱਚ ਪੁਲਕਿਤ ਰਾਣਾ ਨੈ 34, ਜਪਸਿਦਕ ਨੇ 21 ਅਤੇ ਸ਼ਿਵਮ ਨੇ 20 ਦੌੜਾਂ ਦਾ ਯੋਗਦਾਨ ਪਾਇਆ।

ਸੰਗਰੂਰ ਦੇ ਕਰਮਨਵੀਰ ਨੇ 3, ਗੁਨਵੀਰ ਤੇ ਚਿਰਾਗ ਨੇ 2–2 ਵਿਕਟਾਂ ਲਈਆਂ। ਇਸ ਮੌਕੇ ਹੈਡ ਮਾਸਟਰ ਜਸਵਿੰਦਰ ਸਿੰਘ, ਦਿਨੇਸ਼ ਕੁਮਾਰ, ਨੀਰਜ ਸ਼ਰਮਾ, ਬਲਜਿੰਦਰ ਸਿੰਘ, ਰਜਿੰਦਰ ਸਿੰਘ, ਇੰਦਰਜੀਤ ਸਿੰਘ, ਮਲਕੀਤ ਸਿੰਘ ਭੁੱਲਰ, ਮੱਲ ਸਿੰਘ, ਜਸਮੇਲ ਸਿੰਘ, ਦਲਜੀਤ ਸਿੰਘ, ਹਰਭਜਨ ਸਿੰਘ, ਵਿਕਾਸ ਗੋਇਲ, ਅਮਰਜੀਤ ਸਿੰਘ, ਲਖਵਿੰਦਰ ਸਿੰਘ, ਰਾਜਿੰਦਰ ਸਿੰਘ, ਮਨਜਿੰਦਰ ਸਿੰਘ, ਰਮਨਦੀਪ ਸਿੰਘ, ਲਖਵੀਰ ਸਿੰਘ, ਹਰਜੀਤ ਸਿੰਘ, ਰੁਪਿੰਦਰ ਕੌਰ, ਪਰਵਿੰਦਰ ਕੌਰ, ਸਵਿਤਾ ਰਾਣੀ, ਹਰਮੇਲ ਸਿੰਘ, ਪਰਮਜੀਤ ਕੌਰ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਗੁਰਚਰਨ ਸਿੰਘ ਬੇਦੀ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਟੀਮ ਇੰਚਾਰਜ, ਕੋਚ, ਸ਼ਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਟਾਪ ਹੈਡਲਾਈਨ

Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget