ਪੜਚੋਲ ਕਰੋ

Punjab news: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਤਿੰਨ ਦਿਨਾ ਧਰਨੇ ਦੀ ਕੀਤੀ ਸ਼ੁਰੂਆਤ, ਕਿਹਾ- ਮੰਗਾਂ ਨਾ ਪੂਰੀਆਂ ਹੋਈਆਂ ਤਾਂ ਇਦਾਂ ਹੀ...

Punjab news: ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਨਿੱਕਾ ਸਿੰਘ ਬਹਾਦਰਪੁਰ ਨੇ ਦਸਿਆ ਕਿ ਬਦਲਾਅ ਦੇ ਨਾਂ ਹੇਠ ਆਈ ‘ਆਪ’ ਸਰਕਾਰ ਵੱਲੋਂ ਮਜ਼ਦੂਰਾ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ।

Punjab news: ਪੁਲਿਸ ਪ੍ਰਸ਼ਾਸਨ ਦੇ ਯਤਨਾਂ ਨੂੰ ਨਕਾਮ ਕਰਦਿਆਂ ਏਕੇ ਅਤੇ ਦਲੀਲ ਦੇ ਜ਼ੋਰ‌ ‘ਤੇ ਮਜ਼ਦੂਰਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਧਰਨਾ ਲਾਇਆ।

ਇਹ ਧਰਨਾ ਪੰਜਾਬ ਦੀਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ 9 ਤੋਂ 11 ਦਸੰਬਰ ਤੱਕ ਦਿਨ ਰਾਤ ਚਲਦਾ ਰਹੇਗਾ। ਧਰਨੇ ਦੀ ਸ਼ੁਰੂਆਤ ‘ਆਪ’ ਸਰਕਾਰ ਵੱਲੋਂ ਮਜ਼ਦੂਰਾਂ ਦੀ ਕੀਤੀ ਜਾ ਰਹੀ ਅਣਦੇਖੀ ਕਰਨ ਦੀ ਨੀਤੀ ਦੇ ਵਿਰੋਧ ਵਿੱਚ ਕੀਤੀ ਗਈ।

ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਨਿੱਕਾ ਸਿੰਘ ਬਹਾਦਰਪੁਰ ਨੇ ਦਸਿਆ ਕਿ ਬਦਲਾਅ ਦੇ ਨਾਂ ਹੇਠ ਆਈ ‘ਆਪ’ ਸਰਕਾਰ ਵੱਲੋਂ ਮਜ਼ਦੂਰਾ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Haryana Crime News: ਸਾਬਕਾ ਵਿਧਾਇਕ ਦੇ ਘਰ ਗੋਲੀਬਾਰੀ ਕਰਨ ਵਾਲੇ 2 ਸ਼ੂਟਰ ਗ੍ਰਿਫ਼ਤਾਰ, ਗੋਲਡੀ ਬਰਾੜ ਤੇ ਲਾਰੇੈਂਸ ਬਿਸ਼ਨੋਈ ਨਾਲ ਸਬੰਧ

ਸਰਕਾਰ ਵੱਲੋ ਲਗਾਤਾਰ 8 ਵਾਰ ਲਿਖਤੀ ਮੀਟਿੰਗ ਦੇ ਕੇ ਮੁੱਖ ਮੰਤਰੀ ਵੱਲੋ ਮੀਟਿੰਗ ਨਹੀਂ ਕੀਤੀ ਗਈ ਅਤੇ ਵਿੱਤ ਮੰਤਰੀ ਵੱਲੋ ਮੰਗਾਂ ਨੂੰ ਮੰਨ ਕੇ ਜ਼ਮੀਨੀ ਪੱਧਰ ਤੇ ਲਾਗੂ ਨਹੀਂ ਕੀਤਾ ਜਾ ਰਿਹਾ।

ਮਜ਼ਦੂਰਾਂ ਦੀਆ ਰੁਜ਼ਗਾਰ,ਜ਼ਮੀਨ,ਕਰਜ਼ਾ ਅਤੇ ਜਾਤੀ ਵਿਤਕਰੇ ਦੇ ਖ਼ਿਲਾਫ਼ ਮੰਗਾਂ ਮੰਨਣ ਤੋਂ ਬਾਅਦ ਵੀ ਮਜ਼ਦੂਰਾਂ ਦੇ ਪੱਲੇ ਕੁਝ ਵੀ ਨਹੀ ਪਿਆ। ਮਜ਼ਦੂਰਾਂ ਦੇ ਘਰਾਂ ਦੇ ਚੁੱਲ੍ਹੇ ਲਗਾਤਾਰ ਠੰਡੇ ਹੋ ਰਹੇ ਹਨ ਪਰ ਸਰਕਾਰ ਵੱਲੋ ਕੋਈ ਯੋਗ ਕਾਰਵਾਈ ਨਹੀ ਕੀਤੀ ਜਾ ਰਹੀ।

ਇਸ ਦੇ ਖ਼ਿਲਾਫ਼ ਮਜਦੂਰਾਂ ‘ਚ ਸਰਕਾਰ ਦੀਆ ਨੀਤੀਆਂ ਦੇ ਖ਼ਿਲਾਫ਼ ਤਿੱਖਾ ਰੋਹ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਲਾਟਾਂ ਦੇ ਕਬਜ਼ੇ,ਔਰਤਾਂ ਨੂੰ 1000 ਰੁਪਏ, ਮਨਰੇਗਾ ਦਿਹਾੜੀ 700 ਰੁਪਏ,ਜ਼ਮੀਨ ਦੀਆਂ ਡੰਮੀ ਬੋਲੀਆਂ ਦੇ ਪੱਕੇ ਹੱਲ, ਤੇ ਮਜਦੂਰਾਂ ‘ਤੇ ਹੁੰਦਾ ਸਮਾਜਿਕ ਜਬਰ ਬੰਦ ਨਹੀ ਹੁੰਦਾ ਓਦੋਂ ਤੱਕ ਮਜਦੂਰਾਂ ਦਾ ਸੰਘਰਸ਼ ਤਿੱਖੇ ਰੂਪ ‘ਚ ਜਾਰੀ ਰਹੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Moga news: ਮੋਗਾ ਪੁਲਿਸ ਨੂੰ ਮਿਲੀ ਸਫਲਤਾ, ਆਪਣੇ ਹੀ ਭਰਾ ਦਾ ਕਤਲ ਕਰਨ ਵਾਲੇ ਨੂੰ ਕੀਤਾ ਗ੍ਰਿਫਤਾਰ

ਟਾਪ ਹੈਡਲਾਈਨ

Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
 Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget