ਪੜਚੋਲ ਕਰੋ

Orbit Bus: ਮਾਨ ਸਰਕਾਰ 'ਚ ਬਾਦਲਾਂ ਦੀਆਂ ਬੱਸਾਂ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ, ਔਰਬਿਟ ਬੱਸਾਂ ਵੀ ਸ਼ਾਮਲ

Action against Orbit Buses - ਸੂਬੇ ਦੀ ‘ਆਪ’ ਸਰਕਾਰ ਦੀ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਬੱਸਾਂ ਖ਼ਿਲਾਫ਼ ਹੁਣ ਤਕ ਦੀ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪਿਛਲੀ ਸਰਕਾਰ ਵੇਲੇ ਰਾਜਾ ਵੜਿੰਗ ਨੇ ਬਾਦਲ ਪਰਿਵਾਰ ਦੀਆਂ ਬੱਸਾਂ

Orbit Bus Punjab: ਪੰਜਾਬ ਵਿੱਚ ਪ੍ਰਾਈਵੇਟ ਬੱਸਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਵਿੱਚ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ 39 ਬੱਸਾਂ ਖਿਲਾਫ਼ ਇਹ ਕਾਰਵਾਈ ਹੋਈ ਹੈ। ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਬਠਿੰਡਾ ਆਰਟੀਏ ਸਕੱਤਰ ਨੇ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਡੀਟੀਸੀ ਤੇ ਔਰਬਿਟ ਸਮੇਤ ਅੱਠ ਕੰਪਨੀਆਂ ਦੇ 39 ਪਰਮਿਟ ਰੱਦ ਕਰ ਦਿੱਤੇ ਹਨ।

ਇਹਨਾਂ ਡੱਬਵਾਲੀ ਟਰਾਂਸਪੋਰਟ ਦੇ 13 ਪਰਮਿਟ ਰੱਦ ਕੀਤੇ ਗਏ ਹਨ। ਇਸੇ ਤਰ੍ਹਾਂ ਔਰਬਿਟ ਦੇ 12 ਪਰਮਿਟ ਰੱਦ ਹੋਏ ਅਤੇ ਜੁਝਾਰ ਬੱਸ ਸਰਵਿਸ ਦੇ 7 ਪਰਮਿਟ ਤੇ ਨਿਊ ਦੀਪ ਬੱਸ ਕੰਪਨੀ ਦੇ 3 ਪਰਮਿਟ ਰੱਦ ਕੀਤੇ ਗਏ ਹਨ। ਇਸ ਸਬੰਧੀ ਆਰਟੀਏ ਸਕੱਤਰ ਬਠਿੰਡਾ ਨੇ ਫਿਰੋਜ਼ਪੁਰ, ਪਟਿਆਲਾ ਤੇ ਜਲੰਧਰ ਦੇ ਆਰਟੀਏ ਸਕੱਤਰਾਂ ਨੂੰ ਪੱਤਰ ਲਿਖਿਆ ਹੈ। ਪੱਤਰ 'ਚ ਕਿਹਾ ਗਿਆ ਹੈ ਕਿ ਜਿਹੜੇ ਪਰਮਿਟ ਰੱਦ ਕੀਤੇ ਗਏ ਹਨ, ਉਨ੍ਹਾਂ ਨੂੰ ਆਪਣੇ ਦਫ਼ਤਰਾਂ ਅਧੀਨ ਤਿਆਰ ਕੀਤੇ ਜਾ ਰਹੇ ਟਾਈਮ ਟੇਬਲ 'ਚ ਨਾ ਪਾਇਆ ਜਾਵੇ। 

ਇਸ ਦੇ  ਨਾਲ ਹੀ ਜੀਐੱਮ ਪੀਆਰਟੀਸੀ ਫ਼ਰੀਦਕੋਟ, ਬਠਿੰਡਾ, ਬਰਨਾਲਾ ਤੇ ਬੁਢਲਾਡਾ ਨੂੰ ਪੱਤਰ ਲਿਖਿਆ ਗਿਆ ਹੈ ਕਿ ਇਨ੍ਹਾਂ ਪਰਮਿਟਾਂ 'ਤੇ ਚੱਲਣ ਵਾਲੀਆਂ ਬੱਸਾਂ ਤੁਰੰਤ ਬੱਸ ਸਟੈਂਡ 'ਤੇ ਰੋਕੀਆਂ ਜਾਣ। ਜਿਨ੍ਹਾਂ ਕੰਪਨੀਆਂ ਦੇ ਪਰਮਿਟ ਰੱਦ ਕੀਤੇ ਗਏ ਹਨ, ਉਨ੍ਹਾਂ ਦੇ ਮਾਲਕਾਂ ਨੂੰ ਹਦਾਇਤ ਹੈ ਕਿ ਉਹ ਰੱਦ ਕੀਤੇ ਪਰਮਿਟ ਦਫ਼ਤਰ 'ਚ ਜਮ੍ਹਾਂ ਕਰਵਾਉਣ। 

ਸੂਬੇ ਦੀ ‘ਆਪ’ ਸਰਕਾਰ ਦੀ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਬੱਸਾਂ ਖ਼ਿਲਾਫ਼ ਹੁਣ ਤਕ ਦੀ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪਿਛਲੀ ਸਰਕਾਰ ਵੇਲੇ ਰਾਜਾ ਵੜਿੰਗ ਨੇ ਬਾਦਲ ਪਰਿਵਾਰ ਦੀਆਂ ਬੱਸਾਂ ਵਿਰੁੱਧ ਕਾਰਵਾਈ ਕੀਤੀ ਸੀ। ਜਿਸ ਦੌਰਾਨ ਪ੍ਰਾਈਵੇਟ ਬੱਸ ਮਾਲਕਾਂ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਅਤੇ ਸਰਕਾਰ ਦੇ ਫੈਸਲੇ ਨੂੰ ਚੈਲੰਜ ਕੀਤਾ ਸੀ। ਹੁਣ ਦੇਖਣਾ ਹੋਵੇਗਾ ਕਿ ਅੱਜ ਜੋ ਕਾਰਵਾਈ ਹੋਈ ਹੈ ਇਸ ਖਿਲਾਫ਼ ਪ੍ਰਾਈਵੇਟ ਬੱਸਾਂ ਵਾਲੇ ਹਾਈਕੋਰਟ ਜਾਂਦੇ ਹਨ ਜਾਂ ਨਹੀਂ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget