ਪੜਚੋਲ ਕਰੋ

Punjab Police: ਕੜਾਕੇ ਦੀ ਠੰਢ 'ਚ ਰਾਤ ਵੇਲੇ ਡਿਊਟੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਮਿਲੇਗੀ ਚਾਹ, ਦੁੱਧ ਤੇ ਗਰਮ ਸੂਪਡ

Punjab Police duty at night: ਇਸ ਸਹੂਲਤ ਤਹਿਤ ਹਰ ਰੋਜ਼ ਰਾਤ 11 ਵਜੇ ਤੋਂ 2 ਵਜੇ ਤੱਕ ਪੁਲਿਸ ਮੁਲਾਜ਼ਮਾਂ ਦੀ ਟੀਮ ਵੱਖ-ਵੱਖ ਥਾਵਾਂ 'ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਕਦੇ ਦੁੱਧ, ਕਦੇ ਸੂਪ ਅਤੇ ਕਦੇ ਦੁੱਧ ਪਹੁੰਚਾਏਗੀ। 

Punjab Police duty at night: ਕੜਾਕੇ ਦੀ ਠੰਢ ਦੌਰਾਨ ਬਠਿੰਡਾ ਵਿੱਚ ਰਾਤ ਸਮੇਂ ਗਸ਼ਤ ਤੇ ਡਿਊਟੀ ’ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ਨੂੰ ਹੁਣ ਚਾਹ, ਸੂਪ, ਦੁੱਧ ਦੀ ਸਹੂਲਤ ਮਿਲੇਗੀ। ਬਠਿੰਡਾ ਦੇ ਐਸਐਸਪੀ ਹਰਮਨਵੀਰ ਸਿੰਘ ਗਿੱਲ ਨੇ ਹੱਡ ਚਿਰਵੀਂ ਠੰਢ ਵਿੱਚ ਰਾਤ ਭਰ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਸੜਕਾਂ ’ਤੇ ਤਾਇਨਾਤ ਜਵਾਨਾਂ ਨੂੰ ਰਾਹਤ ਦੇਣ ਲਈ ਪੁਲੀਸ ਭਲਾਈ ਤਹਿਤ ਇਹ ਉਪਰਾਲਾ ਸ਼ੁਰੂ ਕੀਤਾ ਹੈ।

 ਇਸ ਸਕੀਮ ਤਹਿਤ ਹਰ ਰੋਜ਼ ਰਾਤ ਨੂੰ 200 ਦੇ ਕਰੀਬ ਸਿਪਾਹੀਆਂ ਅਤੇ ਪੁਲਿਸ ਅਧਿਕਾਰੀਆਂ ਨੂੰ ਚਾਹ, ਦੁੱਧ ਅਤੇ ਸੂਪ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਮੁਲਾਜ਼ਮ ਠੰਡ ਵਿਚ ਵੀ ਊਰਜਾਵਾਨ ਮਹਿਸੂਸ ਕਰ ਸਕਣ। ਇਸ ਸਹੂਲਤ ਤਹਿਤ ਹਰ ਰੋਜ਼ ਰਾਤ 11 ਵਜੇ ਤੋਂ 2 ਵਜੇ ਤੱਕ ਪੁਲਿਸ ਮੁਲਾਜ਼ਮਾਂ ਦੀ ਟੀਮ ਵੱਖ-ਵੱਖ ਥਾਵਾਂ 'ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਕਦੇ ਦੁੱਧ, ਕਦੇ ਸੂਪ ਅਤੇ ਕਦੇ ਦੁੱਧ ਪਹੁੰਚਾਏਗੀ। 

ਐਸਐਸਪੀ ਹਰਮਨਵੀਰ ਸਿੰਘ ਗਿੱਲ ਨੇ ਪੀਸੀਆਰ ਵਿੱਚ ਬਦਲਾਅ ਕਰਕੇ ਥਾਣਿਆਂ ਵਿੱਚ ਤਾਇਨਾਤ ਨੌਜਵਾਨ ਪੁਲੀਸ ਮੁਲਾਜ਼ਮਾਂ ਨੂੰ ਪੀ.ਸੀ.ਆਰ. ਵਿੱਚ ਤਾਇਨਾਤ ਕੀਤਾ ਹੈ। ਇਸ ਤੋਂ ਇਲਾਵਾ ਦਫ਼ਤਰਾਂ 'ਚ ਮੌਜੂਦ ਉਹਨਾਂ ਪੁਲਿਸ ਮੁਲਾਜ਼ਮਾਂ ਨੂੰ ਵੀ ਪੀਸੀਆਰ 'ਚ ਤਾਇਨਾਤ ਕੀਤਾ ਗਿਆ ਹੈ ਜਿਹਨਾਂ ਦਾ ਜ਼ਿਆਦਾ ਕੰਮ ਦਫ਼ਤਰਾਂ 'ਚ ਨਹੀਂ ਹੈ। ਇਹ ਸਿਸਟਮ ਸ਼ਹਿਰ ਵਿੱਚ ਵੱਧ ਰਹੀਆਂ ਚੋਰੀਆਂ ਨੂੰ ਰੋਕਣ ਲਈ ਬਣਾਇਆ ਗਿਆ ਸੀ। ਕਾਂਸਟੇਬਲ ਤੋਂ ਲੈ ਕੇ ਡੀਐਸਪੀ ਰੈਂਕ ਤੱਕ ਦੇ 200 ਦੇ ਕਰੀਬ ਪੁਲੀਸ ਮੁਲਾਜ਼ਮ ਰਾਤ ਸਮੇਂ ਸ਼ਹਿਰ ਵਿੱਚ ਤਾਇਨਾਤ ਰਹਿੰਦੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget