ਪੜਚੋਲ ਕਰੋ

Sangrur News: ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਸੰਗਰੂਰ ਦੇ ਹਲਕਿਆਂ ਲਈ ਵੋਟਰ ਜਾਗਰੂਕਤਾ ਮੋਬਾਇਲ ਵੈਨ ਰਵਾਨਾ

Lok Sabha Election: ਇਸ ਮੋਬਾਇਲ ਵੈਨ ਦਾ ਮੁੱਖ ਉਦੇਸ਼ ਹਲਕਿਆਂ ਦੇ ਹਰ ਇਕ ਵੋਟਰ ਨੂੰ ਵੋਟਾਂ ਬਣਵਾਉਣ, ਵੋਟਾਂ ਵਿੱਚ ਲੋੜ ਅਨੁਸਾਰ ਸੋਧ ਕਰਵਾਉਣ ਅਤੇ ਵੋਟ ਪਾਉਣ ਸਬੰਧੀ ਜਾਗਰੂਕ ਕਰਨਾ ਹੈ।

Sangrur News: ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਸੂਬੇ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੋਬਾਇਲ ਵੈਨ ਚਲਾਈ ਗਈ ਹੈ। ਇਹ ਵੈਨ ਜ਼ਿਲ੍ਹਾ ਸੰਗਰੂਰ ਦੇ ਸਮੂਹ ਹਲਕਿਆਂ  ਵਿੱਚ ਵੋਟਰਾਂ ਨੂੰ ਵੋਟ ਪਾਉਣ, ਵੋਟ ਬਣਾਉਣ ਲਈ ਜਾਗਰੂਕ ਕਰੇਗੀ । ਇਸ ਜਾਗਰੂਕਤਾ ਵੈਨ ਨੂੰ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਨੇ ਹਰੀ ਝੰਡੀ ਦਿਖਾ ਕੇ ਵੱਖ-ਵੱਖ ਸਥਾਨਾਂ ਲਈ ਰਵਾਨਾ ਕੀਤਾ ।

ਉਨ੍ਹਾਂ ਦੱਸਿਆ ਕਿ ਇਸ ਮੋਬਾਇਲ ਵੈਨ ਦਾ ਮੁੱਖ ਉਦੇਸ਼ ਹਲਕਿਆਂ ਦੇ ਹਰ ਇਕ ਵੋਟਰ ਨੂੰ ਵੋਟਾਂ ਬਣਵਾਉਣ, ਵੋਟਾਂ ਵਿੱਚ ਲੋੜ ਅਨੁਸਾਰ ਸੋਧ ਕਰਵਾਉਣ ਅਤੇ ਵੋਟ ਪਾਉਣ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੈਨ ਵਿੱਚ ਵੀਡੀਓ ਕਲਿੱਪ ਚਲਾ ਕੇ ਅਤੇ ਈ.ਵੀ.ਐਮ ਮਸ਼ੀਨ ਰਾਹੀਂ ਵੋਟ ਪਵਾਕੇ ਅਤੇ ਨਾਗਰਿਕਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨ ਪ੍ਰਤੀ ਜਾਗਰੂਕ ਕਰਨਾ ਹੈ।

ਐਸ ਡੀ ਐਮ ਚਰਨਜੋਤ ਸਿੰਘ ਵਾਲੀਆ ਨੇ ਕਿਹਾ ਕਿ ਇਹ ਜਾਗਰੂਕਤਾ ਵੈਨ ਜ਼ਿਲ੍ਹੇ ਵਿੱਚ ਸ਼ੁਰੂ ਕੀਤੀਆਂ ਗਈਆਂ ਸਵੀਪ ਗਤੀਵਿਧੀਆਂ ਦਾ ਅਹਿਮ ਹਿੱਸਾ ਹੈ ਜੋ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਜਾ ਕੇ ਵੋਟਰਾਂ ਨੂੰ ਵੋਟਰ ਹੈਲਪ ਲਾਈਨ-1950 ਅਤੇ ਈ.ਵੀ.ਐਮ ਅਤੇ ਵੀ.ਵੀ. ਪੀ.ਏ.ਟੀ. ਦੇ ਕੰਮਕਾਜ ਬਾਰੇ ਜਾਗਰੂਕ ਕਰੇਗੀ ਅਤੇ ਇਸ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕਰੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ

Embed widget