ਪੜਚੋਲ ਕਰੋ

Punjab Politics: ‘ਲਾਲਜੀਤ ਭੁੱਲਰ ਨੇ ਚੋਣ ਪ੍ਰਚਾਰ ਵਿੱਚ ਬੋਲਿਆ ਝੂਠ’, ਕੱਚੇ ਮੁਲਾਜ਼ਮਾਂ ਨੇ ਸਬੂਤਾਂ ਸਮੇਤ ਖੋਲ੍ਹੀ ਪੋਲ, ਕਿਹਾ- ਨਹੀਂ ਬਣਨ ਦਿਆਂਗੇ MP

ਕੱਚੇ ਕਾਮਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਨੂੰ ਕੋਈ ਪੱਕਾ ਨਹੀਂ ਕੀਤਾ ਗਿਆ ਬਲਕਿ ਸਾਡੇ ’ਤੇ ਤਾਂ ਇਹ ਖਤਰਾ ਮੰਡਰਾਅ ਰਿਹਾ ਹੈ ਕਿ ਸਾਨੂੰ ਕਿਸੇ ਵੀ ਸਮੇਂ ਨੌਕਰੀ ਤੋਂ ਫਾਰਗ ਕੀਤਾ ਜਾ ਸਕਦਾ ਹੈ। ਉਨ੍ਹਾਂ ਦਾ ਇਹ ਪੋਸਟਰ ਸ਼ਰੇਆਮ ਝੂਠਾ ਹੈ।

Sangrur News: ਖਡੂਰ ਸਾਹਿਬ ਤੋਂ ਉਮੀਦਵਾਰ ਤੇ ਮੌਜੂਦਾ ਸਰਕਾਰ ਵਿੱਚ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਚੋਣ ਪ੍ਰਚਾਰ ਇੱਕ ਪੋਸਟਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਇਹ ਦੱਸਿਆ ਗਿਆ ਹੈ ਕਿ ਉਨ੍ਹਾਂ ਨੇ ਪੰਚਾਇਤ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਵਿੱਚ ਕੰਮ ਕਰਦੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਗਿਆ ਹੈ। ਉਧਰ ਲੰਮੇ ਸਮੇਂ ਤੋਂ ਸਰਕਾਰ ਖ਼ਿਲਾਫ਼ ਸੰਘਰਸ਼ ਕਰਦੇ ਕੱਚੇ ਕਾਮਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਨੂੰ ਕੋਈ ਪੱਕਾ ਨਹੀਂ ਕੀਤਾ ਗਿਆ ਬਲਕਿ ਸਾਡੇ ’ਤੇ ਤਾਂ ਇਹ ਖਤਰਾ ਮੰਡਰਾਅ ਰਿਹਾ ਹੈ ਕਿ ਸਾਨੂੰ ਕਿਸੇ ਵੀ ਸਮੇਂ ਨੌਕਰੀ ਤੋਂ ਫਾਰਗ ਕੀਤਾ ਜਾ ਸਕਦਾ ਹੈ। ਉਨ੍ਹਾਂ ਦਾ ਇਹ ਪੋਸਟਰ ਸ਼ਰੇਆਮ ਝੂਠਾ ਹੈ।

ਪੰਜਾਬ ਰੋਡਵੇਜ, ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਦੱਸਿਆ ਕਿ ਅਸੀਂ ਤਾਂ 16 ਮਈ ਨੂੰ ਲਾਲਜੀਤ ਸਿੰਘ ਭੁੱਲਰ ਦਾ ਸ਼ਹਿਰ ਘੇਰਨਾ ਸੀ ਪਰ ਹੁਣ ਸਾਨੂੰ 24 ਮਈ ਦੀ ਮੀਟਿੰਗ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੰਤਰੀ ਦਾ ਸੰਸਦ ਮੈਂਬਰ ਬਣਨ ਦਾ ਸੁਪਨਾ ਕਦੇ ਵੀ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਸਾਡਾ ਕੰਮ ਇਕੋ ਜਿਹਾ ਹੈ ਅਤੇ ਤਨਖਾਹਾਂ ਸਾਨੂੰ ਵੱਖਰੀਆਂ ਵੱਖਰੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸਦੇ ਰੋਸ ਵਜੋਂ ਅਸੀਂ ਪੱਟੀ ਸ਼ਹਿਰ ਵਿੱਚ ਇਨ੍ਹਾਂ ਦਾ ਘਿਰਾਓ ਕਰਨਾ ਸੀ ਜਿਸ ਤੋਂ ਬਾਅਦ ਸਾਨੂੰ 24 ਮਈ ਦੀ ਮੀਟਿੰਗ ਦਿੱਤੀ ਗਈ ਹੈ, ਹੋ ਸਕਦਾ ਹੈ ਕਿ ਸਰਕਾਰ ਸਾਡੀਆਂ ਮੰਗਾਂ ਮੰਨ ਲਵੇ।

ਉਨ੍ਹਾਂ ਕਿਹਾ ਕਿ ਸਾਡੀਆਂ ਮੁਲਾਜ਼ਮ ਜਥੇਬੰਦੀਆਂ ਵੱਖਰੀਆਂ ਵੱਖਰੀਆਂ ਹਨ ਪਰ ਸਾਡੀ ਸੋਚ ਇੱਕ ਹੈ। ਸਾਡੀ ਕਿਸੇ ਵੀ ਜਥੇਬੰਦੀ ਦਾ ਇੱਕ ਵੀ ਸਾਥੀ ਪੱਕਾ ਨਹੀਂ ਕੀਤਾ ਗਿਆ। ਸਾਡੇ ਸਾਥੀ ਕੰਟਰੈਕਟ ਵੇਸ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੱਸ ਅੱਡਿਆਂ ਵਿੱਚ ਸਵਾਰੀਆਂ ਤਾਂ ਤਾਤਾਂ ਲੱਗਿਆ ਰਹਿੰਦਾ ਹੈ ਕਿਉਂਕਿ ਬੱਸਾਂ ਘੱਟ ਚੱਲਦੀਆਂ ਹਨ। ਸਾਡੇ ਕੋਲੋਂ ਬਹੁਤ ਘੱਟ ਤਨਖਾਹਾਂ ਤੇ ਕੰਮ ਲਿਆ ਜਾ ਰਿਹਾ ਹੈ।

ਸਾਡੇ ਡਿਪੂਆਂ ਵਿੱਚ ਸਮਾਨ ਦੀ ਬਹੁਤ ਘਾਟ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਤੇ 2900 ਬੱਸਾਂ ਚੱਲਦੀਆਂ ਹਨ ਹਰ ਰੋਜ ਕਿਸੇ ਨਾ ਕਿਸੇ ਗੱਡੀ ਨੂੰ ਕੁਝ ਹੋ ਜਾਂਦਾ ਹੈ ਜਿਸ ਕਾਰਨ 2500 ਰੁਪਏ ਦਾ ਬਿੱਲ ਮਨਜੂਰ ਕਰਵਾਉਣ ਲਈ ਐਮ. ਡੀ. ਤੋਂ ਮਨਜੂਰੀ ਲੈਣੀ ਪੈਂਦੀ ਹੈ।

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget