ਪੜਚੋਲ ਕਰੋ

Agriculture: ਕਿਸਾਨਾਂ ਲਈ ਲੱਗਣ ਜਾ ਰਹੇ 40 ਵਿਸ਼ੇਸ਼ ਕੈਂਪ, ਮਾਨ ਸਰਕਾਰ ਕਰ ਰਹੀ ਤਿਆਰੀ, ਵਿਧਾਨ ਸਭਾ ਦੇ ਸਪੀਕਰ ਨੇ ਦਿੱਤੀ ਜਾਣਕਾਰੀ

40 special camps for farmers : ਫਰੀਦਕੋਟ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨੀ ਤੇ ਸਬੰਧਤ ਵਿਭਾਗਾਂ ਦੇ ਮੁੱਖੀਆਂ ਨਾਲ ਅਗਾਂਹਵਧੂ ਕਿਸਾਨਾਂ ਦੀ ਇੱਕ ਬੈਠਕ ਦੌਰਾਨ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ

40 special camps for farmers : -  ਫਰੀਦਕੋਟ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨੀ ਤੇ ਸਬੰਧਤ ਵਿਭਾਗਾਂ ਦੇ ਮੁੱਖੀਆਂ ਨਾਲ ਅਗਾਂਹਵਧੂ ਕਿਸਾਨਾਂ ਦੀ ਇੱਕ ਬੈਠਕ ਦੌਰਾਨ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ ਰਾਹ ਕਿਸਾਨਾਂ ਦੇ ਖੇਤਾਂ ਰਾਹੀਂ ਲੰਘੇਗਾ ਅਤੇ ਅੱਜ ਦੇ ਵਿਚਾਰ ਮੰਥਨ ਦੌਰਾਨ ਇੱਕ ਸੁਨਹਿਰੀ ਕਿਰਨ ਨਜ਼ਰ ਆ ਰਹੀ ਹੈ।

ਇਸ ਮੰਥਨ ਦੌਰਾਨ ਜਿੱਥੇ ਮਿਰਚਾਂ, ਟਮਾਟਰਾਂ, ਗੰਨੇ ਦੀ ਕਾਸ਼ਤ ਕਰਕੇ ਛੋਟੇ ਪੈਮਾਨੇ ਤੇ ਯੂਨਿਟ ਲਗਾ ਕੇ ਅਤੇ ਪੈਕੇਜਿੰਗ ਕਰਕੇ ਵਧੇਰੇ ਮੁਨਾਫਾ ਕਮਾਉਣ ਦੇ ਢੰਗ ਤਰੀਕਿਆਂ ਤੇ ਚਰਚਾ ਕੀਤੀ ਗਈ, ਉੱਥੇ ਨਾਲ ਹੀ ਵੱਡੇ ਪ੍ਰੋਜੈਕਟਾਂ ਸਬੰਧੀ ਗਹਿਨ ਚਿੰਤਨ ਕੀਤਾ ਗਿਆ।

ਬੈਠਕ ਦੌਰਾਨ ਮਹਿਲਾਵਾਂ ਵੱਲੋਂ ਫਰੀਦਕੋਟ ਜਿਲ੍ਹੇ ਵਿੱਚ ਚਲਾਏ ਜਾ ਰਹੇ ਵੱਖ ਵੱਖ "ਸੈਲਫ ਹੈਲਪ ਗਰੁੱਪਾਂ " ਵੱਲੋਂ ਤਿਆਰ ਕੀਤੇ ਗਏ ਆਚਾਰ, ਜੂਸ ਅਤੇ ਹੋਰ ਖਾਣ ਪੀਣ ਵਾਲੀਆਂ ਚੀਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਇਨ੍ਹਾਂ ਮਹਿਲਾਵਾਂ ਵੱਲੋਂ ਬਣਾਈਆਂ ਜਾ ਰਹੀਆਂ ਚੀਜਾਂ ਨੂੰ ਵਾਜ਼ਬ ਮੁੱਲ ਤੇ ਵੇਚਣ ਦੇ ਉਪਰਾਲਿਆਂ ਤਹਿਤ ਜਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਾਇਤਾ ਕਰਨ ਦੇ ਨਿਰਦੇਸ਼ ਕੀਤੇ। ਮੌਕੇ ਤੇ ਹਾਜ਼ਰ ਕੋਆਪਰੇਟਿਵ ਅਤੇ ਹੋਰ ਸਬੰਧਤ ਮਹਿਕਮਿਆਂ ਨੂੰ ਅਜਿਹੇ ਗਰੁੱਪਾਂ ਨਾਲ ਤਾਲਮੇਲ ਕਰਕੇ ਇਨ੍ਹਾਂ ਵੱਲੋਂ ਬਣਾਏ ਜਾ ਰਹੇ ਖਾਦ ਪਦਾਰਥਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਵਾਇਆ ਜਾਵੇ।

Agriculture: ਕਿਸਾਨਾਂ ਲਈ ਲੱਗਣ ਜਾ ਰਹੇ 40 ਵਿਸ਼ੇਸ਼ ਕੈਂਪ, ਮਾਨ ਸਰਕਾਰ ਕਰ ਰਹੀ ਤਿਆਰੀ, ਵਿਧਾਨ ਸਭਾ ਦੇ ਸਪੀਕਰ ਨੇ ਦਿੱਤੀ ਜਾਣਕਾਰੀ

ਸ਼ਹਿਦ ਦੇ ਉਤਪਾਦਨ ਨਾਲ ਸਬੰਧਤ ਕਿਸਾਨਾਂ ਨੇ ਦੱਸਿਆ ਕਿ ਫਰੀਦਕੋਟ ਵਿੱਚ ਅਜਿਹੇ 110 ਕਿਸਾਨ ਹਨ, ਜਿੰਨਾ ਕੋਲ ਤਕਰੀਬਨ 10 ਹਜ਼ਾਰ ਬਕਸੇ ਹਨ ਅਤੇ ਇਸ ਕਿੱਤੇ ਨਾਲ ਹੋਰ ਵੀ ਲੋਕ ਜੁੜ ਰਹੇ ਹਨ। ਇਸੇ ਤਰ੍ਹਾਂ ਹੀ ਸੂਰਜਮੁੱਖੀ ਦੀ ਖੇਤੀ ਦਾ ਰਕਬਾ ਵੀ ਜਿਲ੍ਹੇ ਵਿੱਚ ਪਿਛਲੇ ਕੁਝ ਸਾਲਾਂ ਦੌਰਾਨ ਵਧਿਆ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਅਜਿਹੇ ਲਾਹੇਵੰਦ ਧੰਦਿਆਂ ਵਿੱਚ ਹੋਰ ਵੀ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਦੀ ਲੋੜ ਹੈ। 

ਬੈਠਕ ਵਿੱਚ ਹਾਜ਼ਰ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੂੰ ਸਪੀਕਰ ਸੰਧਵਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜੋ 40 ਕੈਂਪ ਲਗਾਏ ਜਾਣੇ ਹਨ, ਉਹ ਇਸ ਢੰਗ ਨਾਲ ਲਗਾਏ ਜਾਣ ਤਾਂ ਜੋ ਕਿਸਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਹੋਵੇ ਅਤੇ ਉਨ੍ਹਾਂ ਕੋਲੋ ਫੀਡ ਬੈਕ ਫਾਰਮ ਵੀ ਭਰਵਾਏ ਜਾ ਸਕਣ।

ਟਾਪ ਹੈਡਲਾਈਨ

ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget