ਪੜਚੋਲ ਕਰੋ

ਪਿਛਲੇ 70 ਸਾਲਾਂ ਤੋਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਲੋਕਾਂ ਦੀ ਹਰ ਲੋੜ ਨੂੰ ਪੂਰਾ ਕਰੇਗੀ ਪੰਜਾਬ ਸਰਕਾਰ: ਅਮਨ ਅਰੋੜਾ

ਪੰਜਾਬ ਦੇ ਲੋਕ ਪਿਛਲੇ 70 ਸਾਲਾਂ ਤੋਂ ਬੁਨਿਆਦੀ ਸੁਵਿਧਾਵਾਂ ਤੋਂ ਵਾਂਝੇ ਰਹਿਣ ਨੂੰ ਮਜਬੂਰ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਬਣਦਿਆਂ ਹੀ ਸੂਬੇ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਪ੍ਰੋਜੈਕਟਾਂ ਦੀ ਝੜੀ ਲਗਾ ਦਿੱਤੀ ਗਈ ਹੈ।

Sangrur News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਨਾਂ ਕਿਸੇ ਭੇਦ ਭਾਵ ਤੋਂ ਨਿਰਪੱਖਤਾ ਨਾਲ ਸੂਬੇ ਦਾ ਸਰਵ ਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਹਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੇ ਵਾਰਡ ਨੰਬਰ 15 ਵਿਖੇ ਕਰੀਬ 36 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ 70 ਸਾਲਾਂ ਤੋਂ ਬੁਨਿਆਦੀ ਸੁਵਿਧਾਵਾਂ ਤੋਂ ਵਾਂਝੇ ਰਹਿਣ ਨੂੰ ਮਜਬੂਰ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਬਣਦਿਆਂ ਹੀ ਸੂਬੇ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਪ੍ਰੋਜੈਕਟਾਂ ਦੀ ਝੜੀ ਲਗਾ ਦਿੱਤੀ ਗਈ ਹੈ। ਅਰੋੜਾ ਨੇ ਕਿਹਾ ਕਿ ਸੁਨਾਮ ਹਲਕੇ ਵਿੱਚ ਵੱਡੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਜੋ ਕਿ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਤੋਂ ਬਾਅਦ ਲੋਕਾਂ ਨੂੰ ਜਲਦੀ ਹੀ ਸਮਰਪਿਤ ਕਰ ਦਿੱਤੇ ਜਾਣਗੇ।

ਭਾਈ ਮੂਲ ਚੰਦ ਸਮਾਧ ਦੇ ਨੇੜੇ ਵਾਰਡ ਨੰਬਰ 15 ਦੀ ਬਾਬਾ ਗੰਗਾ ਰਾਮ ਕਲੋਨੀ ਵਿੱਚ ਬਣਨ ਵਾਲੀ ਇਸ ਸੜਕ ਦਾ ਨਿਰਮਾਣ ਸ਼ੁਰੂ ਕਰਵਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਰਸਤਾ ਪਿਛਲੇ ਕਰੀਬ ਢਾਈ ਦਹਾਕੇ ਤੋਂ ਅਣਦੇਖੀ ਦਾ ਸ਼ਿਕਾਰ ਹੋ ਰਿਹਾ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਵੱਲੋਂ ਦਿੱਤੇ ਭਾਰੀ ਪਿਆਰ ਅਤੇ ਸਤਿਕਾਰ ਸਦਕਾ ਹੁਣ ਹਰ ਉਸ ਵਾਅਦੇ ਨੂੰ ਪੂਰਾ ਕਰਨਾ ਹੈ ਜੋ ਚੋਣਾਂ ਸਮੇਂ ਕੀਤਾ ਗਿਆ ਸੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਵਿਖੇ 1 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਅਤੇ ਟਰੈਕ ਜਦਕਿ ਕਰੀਬ 49 ਲੱਖ ਰੁਪਏ ਦੀ ਲਾਗਤ ਵਾਲੇ ਵਾਕਿੰਗ ਟਰੈਕ ਤੋਂ ਇਲਾਵਾ ਬਹੁ ਕਰੋੜੀ ਲਾਗਤ ਵਾਲੇ ਅਨੇਕਾਂ ਕੰਮ ਸੁਨਾਮ ਵਾਸੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਨ ਲਈ ਤਰਜੀਹੀ ਆਧਾਰ ਉੱਤੇ ਕਰਵਾਏ ਜਾ ਰਹੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸੜਕ ਬਣਾਉਣ ਵਾਲੇ ਠੇਕੇਦਾਰ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਨਿਰਮਾਣ ਕਾਰਜਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਟਾਪ ਹੈਡਲਾਈਨ

Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Embed widget