ਪੜਚੋਲ ਕਰੋ

punjab soldier martyr in assam: ਦੇਸ਼ ਦੀ ਰਾਖੀ ਕਰਦਿਆਂ ਅਸਾਮ 'ਚ 25 ਸਾਲਾ ਜਵਾਨ ਹੋਇਆ ਸ਼ਹੀਦ, ਪਿੰਡ 'ਚ ਸੋਗ ਦੀ ਲਹਿਰ

Soldier of Punjab martyred in assam: ਅਸਾਮ ਵਿੱਚ ਪੰਜਾਬ ਦੇ ਰਹਿਣ ਵਾਲਾ 25 ਸਾਲਾ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

Soldier of Punjab martyred in assam: ਅਸਾਮ ਵਿੱਚ ਪੰਜਾਬ ਦੇ ਰਹਿਣ ਵਾਲਾ 25 ਸਾਲਾ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਹਲਕਾ ਸਮਾਣਾ ਦੇ ਪਿੰਡ ਰੰਧਾਵਾ ਦਾ ਭਾਰਤੀ ਫ਼ੌਜ ’ਚ ਤਾਇਨਾਤ ਫ਼ੌਜੀ ਸਹਿਜਪਾਲ ਸਿੰਘ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅਸਾਮ ‘ਚ ਵਾਪਰੇ ਇੱਕ ਹਾਦਸੇ ਦੌਰਾਨ ਜਵਾਨ ਸਹਿਜਪਾਲ ਸਿੰਘ ਸ਼ਹੀਦ ਹੋ ਗਿਆ ਹੈ।

ਜਵਾਨ ਦਾ ਛੋਟਾ ਭਰਾ ਵੀ ਫੌਜ ‘ਚ ਤਾਇਨਾਤ

ਦੱਸ ਦਈਏ ਕਿ ਸ਼ਹੀਦ ਫ਼ੌਜੀ ਸਿਰਫ 25 ਸਾਲ ਦਾ ਸੀ ਤੇ 2015 ’ਚ ਹੀ ਉਹ ਭਾਰਤੀ ਫ਼ੌਜ ’ਚ ਭਰਤੀ ਹੋਇਆ ਸੀ। ਉਸ ਦਾ 21 ਸਾਲ ਦਾ ਛੋਟਾ ਭਰਾ ਅੰਮ੍ਰਿਤਪਾਲ ਸਿੰਘ ਵੀ ਭਾਰਤੀ ਫ਼ੌਜ ’ਚ ਹੈ ਤੇ ਲੇਹ-ਲੱਦਾਖ ’ਚ ਡਿਊਟੀ ’ਤੇ ਤਾਇਨਾਤ ਹੈ। ਸ਼ਹੀਦ ਸਹਿਜਪਾਲ ਸਿੰਘ ਦੀ ਸ਼ਹਾਦਤ ਦੀ ਜਾਣਕਾਰੀ ਮਿਲਦਿਆਂ ਹੀ ਪੂਰੇ ਇਲਾਕੇ ’ਚ ਸੋਗ ਦਾ ਮਾਹੌਲ ਹੈ।

ਇਹ ਵੀ ਪੜ੍ਹੋ: Wrestlers Protest: '...ਪਰ ਧੀਆਂ ਦੀਆਂ ਚੀਕਾਂ ਸੁਣਾਈ ਨਹੀਂ ਦਿੱਤੀਆਂ', ਨਵੇਂ ਸੰਸਦ ਭਵਨ ਦੇ ਉਦਘਾਟਨ 'ਤੇ ਰਾਕੇਸ਼ ਟਿਕੈਤ ਦਾ ਕੇਂਦਰ ਸਰਕਾਰ 'ਤੇ ਨਿਸ਼ਾਨਾ

ਸ਼ਹੀਦ ਜਵਾਨ ਦਾ ਪਰਿਵਾਰ ਦੇ ਰੋ-ਰੋ ਕੇ ਹੋਇਆ ਬੂਰਾ ਹਾਲ

ਦੱਸਿਆ ਜਾ ਰਿਹਾ ਹੈ ਕਿ ਫ਼ੌਜੀ ਸਹਿਜਪਾਲ ਦੀ ਮ੍ਰਿਤਕ ਦੇਹ ਐਤਵਾਰ ਨੂੰ ਪਿੰਡ ਰੰਧਾਵਾ ਵਿੱਚ ਪਹੁੰਚੇਗੀ, ਜਿਸ ਤੋਂ ਬਾਅਦ ਫ਼ੌਜੀ ਸਨਮਾਨਾਂ ਨਾਲ ਉਨ੍ਹਾਂ (ਸਹਿਜਪਾਲ ਸਿੰਘ) ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਸ਼ਹੀਦ ਸਹਿਜਪਾਲ ਸਿੰਘ ਫ਼ੌਜੀ ਦੇ ਪਿਤਾ ਅਮਰਜੀਤ ਸਿੰਘ ਅਤੇ ਮਾਤਾ ਪਰਮਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।  ਇਸ ਦੇ ਨਾਲ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Wrestlers Arrest: 'ਜਿਸ ਨੂੰ ਜੇਲ੍ਹ 'ਚ ਜਾਣਾ ਚਾਹੀਦਾ, ਉਹ ਪਾਰਟੀ 'ਚ ਹੈ', ਰਾਕੇਸ਼ ਟਿਕੈਤ ਨੇ ਪਹਿਲਵਾਨਾਂ ਦੇ ਸਮਰਥਨ 'ਚ ਕਿਹਾ- ਅਸੀਂ ਵੀ ਦੇਵਾਂਗੇ ਗ੍ਰਿਫਤਾਰੀ

ਟਾਪ ਹੈਡਲਾਈਨ

Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
 Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
Embed widget