ਪੜਚੋਲ ਕਰੋ

Punjab News: ਸਰਬ ਸੰਮਤੀ ਨਾਲ ਸਰਪੰਚ ਚੁਣਨ ਦੇ ਲਈ ਸੰਗਰੂਰ ਜ਼ਿਲ੍ਹੇ ਦਾ ਤੁਰੀ ਪਿੰਡ ਬਣਿਆ ਮਿਸਾਲ, ਪਿਛਲੇ 35 ਸਾਲਾਂ ਤੋਂ ਨਹੀਂ ਹੋਈਆਂ ਪੰਚਾਇਤੀ ਵੋਟਾਂ

Punjab News: ਪੰਜਾਬ 'ਚ ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਅਗਲੇ ਮਹੀਨੇ ਕਿਸੇ ਵੀ ਤਾਰੀਖ ਨੂੰ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ। ਅੱਜ ਤੁਹਾਨੂੰ ਜ਼ਿਲ੍ਹਾ ਸੰਗਰੂਰ ਦੇ ਉਸ ਪਿੰਡ ਬਾਰੇ ਦੱਸਾਂਗੇ ਜਿੱਥੇ ਪਿਛਲੇ ਕਈ ਦਹਾਕਿਆਂ ਤੋਂ ਸਰਪੰਚੀ ਲਈ

Punjab Panchayat Election: ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਅਗਲੇ ਮਹੀਨੇ ਕਿਸੇ ਵੀ ਤਾਰੀਖ ਨੂੰ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ। ਅੱਜ ਤੁਹਾਨੂੰ ਜ਼ਿਲ੍ਹਾ ਸੰਗਰੂਰ ਦੇ ਉਸ ਪਿੰਡ ਬਾਰੇ ਦੱਸਾਂਗੇ ਜਿੱਥੇ ਪਿਛਲੇ ਕਈ ਦਹਾਕਿਆਂ ਤੋਂ ਸਰਪੰਚੀ ਲਈ ਪੰਚਾਇਤੀ ਚੋਣਾਂ ਨਹੀਂ ਹੋਈਆਂ ਹਨ। 

ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਬਲਾਕ ਦੇ ਵਿੱਚ ਪੈਂਦੇ ਪਿੰਡ ਤੁਰੀ ਦੀ ਜੋ ਕਿ ਆਪਣੇ ਆਪ ਦੇ ਵਿੱਚ ਇੱਕ ਮਿਸਾਲ ਬਣਿਆ ਹੋਇਆ ਹੈ। ਕਿਉਂਕਿ ਇਸ ਪਿੰਡ ਦੇ ਲੋਕ ਸਰਪੰਚੀ ਦੇ ਲਈ ਲੱਖਾਂ ਰੁਪਏ ਨਹੀਂ ਖਰਚਦੇ ਇਸ ਲਈ ਵੀ ਖਾਸ ਹੈ ਕਿਉਂਕਿ ਇਸ ਪਿੰਡ ਦੇ ਲੋਕ ਸਰਪੰਚੀ  ਲਈ ਲੋਕਾਂ ਦੇ ਘਰ ਘਰ ਵੋਟਾਂ ਮੰਗਣ ਨਹੀਂ ਜਾਂਦੇ। ਇਸ ਲਈ ਵੀ ਖਾਸ ਹੈ ਕਿ ਇਸ ਪਿੰਡ ਦੇ ਵਿੱਚ ਕੋਈ ਵਿਰੋਧੀ ਧਿਰ ਦੇ ਤੌਰ ਦੇ ਉੱਪਰ ਸਰਪੰਚੀ ਲਈ ਮੈਦਾਨ ਦੇ ਵਿੱਚ ਨਹੀਂ ਉਤਰਦਾ ਹੈ। ਇਹ ਪਿੰਡ ਇਸ ਲਈ ਵੀ ਖਾਸ ਹੈ ਕਿਉਂਕਿ ਇਸ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਬੈਠ ਕੇ ਹੀ ਸਰਪੰਚੀ ਦੇ ਲਈ ਚੁਣੇ ਜਾਣ ਵਾਲੇ ਪਿੰਡ ਦੇ ਹੀ ਇੱਕ ਸੂਝਵਾਨ ਸਰਪੰਚ ਦਾ ਐਲਾਨ ਹੋ ਜਾਂਦਾ ਹੈ ਤੇ ਜਿਸ ਤੋਂ ਬਾਅਦ ਮੂੰਹ ਮਿੱਠਾ ਕਰਨ ਤੋਂ ਬਾਅਦ ਲੋਕ ਆਪੋ ਆਪਣੇ ਘਰੇ ਚਲੇ ਜਾਂਦੇ ਹਨ।

ਹੋਰ ਪੜ੍ਹੋ : ਗ੍ਰੰਥੀ ਵੱਲੋਂ ਗੁਰਦੁਆਰਾ ਸਾਹਿਬ ਤੋਂ ਚੋਰੀ ਕੀਤਾ ਲੈਟਰ ਪੈਡ, ਪ੍ਰੇਮ ਵਿਆਹ ਕਰਵਾਉਣ ਵਾਲਿਆਂ ਨੂੰ ਜਾਰੀ ਕਰ ਰਿਹਾ ਸੀ ਮੈਰਿਜ ਸਰਟੀਫਿਕੇਟ

ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਤੋਂ ਤਕਰੀਬਨ ਅੱਠ ਕਿਲੋਮੀਟਰ ਦੂਰ ਸੰਗਰੂਰ ਪਟਿਆਲਾ ਨੈਸ਼ਨਲ ਹਾਈਵੇ ਤੋਂ ਦੋ ਕਿਲੋਮੀਟਰ ਦੀ ਦੂਰੀ ਤੇ ਮੌਜੂਦ ਹੈ ਪਿੰਡ ਤੁਰੀ ਇਸ ਪਿੰਡ ਦੇ ਬਜ਼ੁਰਗ ਦੱਸਦੇ ਨੇ ਕੀ ਉਹਨਾਂ ਨੇ 70 ਸਾਲ ਦੇ ਵਿੱਚ ਇੱਕ ਵਾਰ ਸਰਪੰਚੀ ਦੇ ਲਈ ਵੋਟ ਪਾਈ ਹੈ। ਉਸ ਤੋਂ ਬਿਨਾਂ ਕਦੇ ਵੀ ਇਥੇ ਸਰਪੰਚੀ ਲਈ ਵੋਟਾਂ ਨਹੀਂ ਪਈਆਂ ਪਿੰਡ ਜਿੱਥੇ ਇਹ ਪਿੰਡ ਆਪਣੇ ਆਪ ਦੇ ਵਿੱਚ ਸਰਪੰਚ ਚੁਣ ਲਈ ਇਲਾਕੇ ਵਿੱਚ ਇੱਕ ਮਿਸਾਲ ਬਣਿਆ ਹੋਇਆ ਉੱਥੇ ਇਸ ਪਿੰਡ ਨੂੰ ਲੰਘੀਆਂ ਵੱਖ ਵੱਖ ਸਰਕਾਰਾਂ ਵੱਲੋਂ ਅਣਗੌਲਿਆ ਹੀ ਕੀਤਾ ਗਿਆ ਕਿਉਂਕਿ ਇਸ ਪਿੰਡ ਲਈ ਕੋਈ ਵਿਸ਼ੇਸ਼ ਪੈਕਜ ਨਹੀਂ ਦਿੱਤਾ ਗਿਆ, ਜਿਸ ਦੇ ਨਾਲ ਇਸ ਪਿੰਡ ਦੀ ਨੁਹਾਰ ਬਦਲ ਸਕੇ। ਕਿਉਂਕਿ ਪਿੰਡ ਦੇ ਵਿੱਚ ਅਜੇ ਤੱਕ ਪੀਣ ਵਾਲੇ ਪਾਣੀ ਦੇ ਲਈ ਸਰਕਾਰੀ ਪਾਣੀ ਦੀ ਟੈਂਕੀ ਨਹੀਂ ਹੈ। ਪਿੰਡ ਦੇ ਵਿੱਚ ਲੋਕਾਂ ਦੇ ਸਿਹਤ ਸਹੂਲਤਾਂ ਦੇ ਇਲਾਜ ਲਈ ਕੋਈ ਡਿਸਪੈਂਸਰੀ ਨਹੀਂ ਹੈ। ਪਿੰਡ ਦੇ ਬੱਚਿਆਂ ਦੇ ਲਈ ਕੋਈ ਵਧੀਆ ਖੇਡਣ ਦੇ ਲਈ ਗਰਾਉਂਡ ਨਹੀਂ ਹੈ। ਹਜੇ ਤੱਕ ਪਿੰਡ ਦੇ ਵਿੱਚ ਸੀਵਰੇਜ ਸਿਸਟਮ ਨਹੀਂ ਹੈ ਹੈ। ਪਿੰਡ ਦੇ ਵਿੱਚ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਹੈ ਜਿਸ ਦੇ ਵਿੱਚ 21 ਬੱਚੇ ਪੜ੍ਹਦੇ ਹਨ ਦੋ ਅਧਿਆਪਕ ਹਨ ਪਰ ਪਿੰਡ ਦੇ ਲੋਕ ਚਾਹੁੰਦੇ ਨੇ ਕਿ ਇਸ ਵਾਰ ਸਰਕਾਰ ਉਹਨਾਂ ਦੇ ਪਿੰਡ ਵੱਲ ਖਾਸ ਧਿਆਨ ਦੇਵੇ ਕਿਉਂਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਕਿ ਜਿਸ ਪਿੰਡ ਦੇ ਵਿੱਚ ਸਰਬ ਸੰਮਤੀ ਦੇ ਨਾਲ ਸਰਪੰਚ ਚੁਣਿਆ ਜਾਏਗਾ ਉਸ ਨੂੰ 5 ਲੱਖ ਰੁਪਏ ਅਲੱਗ ਤੋਂ ਦਿੱਤਾ ਜਾਏਗਾ ਪਰ ਇਸ ਪਿੰਡ ਨੂੰ ਉਮੀਦ ਹੈ ਕੀ ਇਸ ਪਿੰਡ ਦੀ ਇਸ ਵਾਰ ਸੁਣੀ ਜਾਵੇਗੀ।

ਪਿੰਡ ਦੀ ਸੱਤ ਦੇ ਵਿੱਚ ਬੈਠੇ ਮੌਜੂਦਾ ਸਰਪੰਚ ਅਤੇ ਲੋਕਾਂ ਦੇ ਨਾਲ ਖਾਸ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਸਾਨੂੰ ਬਹੁਤ ਮਾਣ ਹ ਸਾਡੇ ਪਿੰਡ ਦੇ ਲੋਕਾਂ ਉੱਪਰ ਜਿਨਾਂ ਨੇ ਕਦੇ ਵੀ ਪੰਚਾਇਤੀ ਚੋਣਾਂ ਦੇ ਉੱਪਰ ਬੇਫਜੂਲ ਪੈਸਾ ਖਰਚ ਨਹੀਂ ਕੀਤਾ ਹੈ। ਪਿੰਡ ਦੇ ਗੁਰਦੁਆਰਾ ਸਾਹਿਬ ਦੇ ਵਿੱਚ ਬੈਠ ਕੇ ਇੱਕ ਨਾਮ ਦੇ ਉੱਪਰ ਮੋਹਰ ਲੱਗ ਜਾਂਦੀ ਹੈ ਉਹ ਅਗਲੇ ਪੰਜ ਸਾਲ ਦੀ ਸਰਪੰਚ ਹੁੰਦਾ ਹੈ।

ਪੰਚਾਇਤੀ ਚੋਣਾਂ ਤੋਂ ਪਹਿਲਾਂ ਸੰਗਰੂਰ ਦੇ ਖਾਸ ਪਿੰਡ ਦੀ ਇਹ ਤਸਵੀਰ ਦਿਖਾਈ ਜੋ ਆਪਣੇ ਆਪ ਦੇ ਵਿੱਚ ਇੱਕ ਮਿਸਾਲ ਹੈ ਜ਼ਰੂਰਤ ਹੈ ਸਰਕਾਰਾਂ ਨੂੰ ਅਜਿਹੇ ਪਿੰਡਾਂ ਵੱਲ ਖਾਸ ਧਿਆਨ ਦੇਣ ਦੀ ਤਾਂ ਜੋ ਇਹਨਾਂ ਨੂੰ ਦੇਖ ਕੇ ਹੋਰ ਵੀ ਦੂਸਰੇ ਪਿੰਡ ਸਰਬ ਸੰਮਤੀ ਦੇ ਨਾਲ ਆਪਣੇ ਪਿੰਡ ਦਾ ਸਰਪੰਚ ਚੁਣਨ ਪਰ ਜਦੋਂ ਪਹਿਲਾਂ ਸਰਕਾਰਾਂ ਵਾਅਦੇ ਕਰਨ ਤੋਂ ਬਾਅਦ ਪਿੰਡਾਂ ਦੇ ਲਈ ਖਾਸ ਪੈਕੇਜ ਨਹੀਂ ਦਿੰਦੀਆਂ ਤਾਂ ਉਸ ਤੋਂ ਬਾਅਦ ਫਿਰ ਲੋਕ ਸਰਕਾਰਾਂ ਤੋਂ ਨਿਰਾਸ਼ ਹੋ ਕੇ ਇਸ ਤਰ੍ਹਾਂ ਦੇ ਵੱਡੇ ਫੈਸਲੇ ਲੈਣ ਤੋਂ ਇਨਕਾਰ ਕਰ ਦਿੰਦੀਆਂ ਨੇ।

Punjab News: ਸਰਬ ਸੰਮਤੀ ਨਾਲ ਸਰਪੰਚ ਚੁਣਨ ਦੇ ਲਈ ਸੰਗਰੂਰ ਜ਼ਿਲ੍ਹੇ ਦਾ ਤੁਰੀ ਪਿੰਡ ਬਣਿਆ ਮਿਸਾਲ, ਪਿਛਲੇ 35 ਸਾਲਾਂ ਤੋਂ ਨਹੀਂ ਹੋਈਆਂ ਪੰਚਾਇਤੀ ਵੋਟਾਂ

ਦੂਜੇ ਪਾਸੇ ਜਦੋਂ ਇਸ ਵਿਸ਼ੇ ਤੇ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ  ਇਸ ਵਾਰ ਸਰਬ ਸੰਮਤੀ ਹੁਣ ਤੇ ਖੁਦ ਪਿੰਡ ਵਿੱਚ ਜਾ ਕੇ ਦੇਵੇਗੀ 5 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਅਤੇ ਪਿੰਡ ਵਾਲਿਆਂ ਦੀਆਂ ਹੋਰ ਡਿਮਾਂਡ ਨੂੰ ਮੌਕੇ 'ਤੇ ਮੰਨਿਆ ਜਾਏਗਾ।

ਹੋਰ ਪੜ੍ਹੋ : ਇਸ ਤਰ੍ਹਾਂ ਦੇ ਬੁਖਾਰ 'ਚ ਆ ਸਕਦੈ Heart Attack, ਸਿਹਤ ਮਾਹਿਰਾਂ ਨੇ ਦਿੱਤੀ ਵੱਡੀ ਚੇਤਾਵਨੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

Rahul Gandhi ਦੇ VIP ਦੀ ਤਰ੍ਹਾਂ Sri Harmandar Sahib 'ਚ ਨਤਮਸਤਕ ਹੋਣ 'ਤੇ ਹੰਗਾਮਾKisan| Harjeet Grewal| ਕਿਸਾਨਾਂ ਨੇ ਕੀਤਾ 6 ਦਸੰਬਰ ਦਾ ਐਲਾਨ, ਤਾਂ ਹਰਜੀਤ ਗਰੇਵਾਲ ਨੇ ਕਿਹਾ ਪਹਿਲਾਂ ਕਰੋ ਇਹ ਕੰਮਕੀ ਹੋਵੇਗਾ Sukhbir Badal ਦਾ ਅਸਤੀਫ਼ਾ ਮਨਜੂਰ ?Gidderbaha| Raja Warring| ਚੌਣਾਂ ਤੋਂ ਪਹਿਲਾਂ ਵੱਡਾ ਕਾਂਡ, ਕਾਂਗਰਸ 'ਤੇ ਸ਼ੱਕ ਦੀ ਸੂਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
Embed widget