ਪੜਚੋਲ ਕਰੋ

Sangrur News: ਪੰਜਾਬ ਪੁਲਿਸ ਦਾ ਸਾਂਝ ਸਮਾਜਿਕ ਹਿੱਸੇਦਾਰੀ ਪ੍ਰੋਗਰਾਮ, ਚਾਹਵਾਨ 15 ਮਈ ਤੋਂ ਪਹਿਲਾਂ ਕਰ ਸਕਦੇ ਆਨਲਾਈਨ ਅਪਲਾਈ

ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ, ਪੰਜਾਬ ਪੁਲਿਸ ਵੱਲੋਂ ਪਰਿਵਾਰਕ ਝਗੜਿਆਂ ਸਬੰਧੀ ਸ਼ਿਕਾਇਤਾਂ ਦੇ ਹੱਲ, ਲਿੰਗ ਸਮਾਨਤਾ, ਨਸ਼ਾ ਛੁਡਾਊ, ਸਾਈਬਰ ਅਪਰਾਧ ਦੀ ਰੋਕਥਾਮ ਤੇ ਇਸ ਸਬੰਧੀ ਸਮਾਜ ਅਧਾਰਤ ਜਾਗਰੂਕਤਾ...  

Sangrur News: ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਪਰਿਵਾਰਕ ਝਗੜਿਆਂ ਸਬੰਧੀ ਸ਼ਿਕਾਇਤਾਂ ਦੇ ਹੱਲ, ਲਿੰਗ ਸਮਾਨਤਾ, ਨਸ਼ਾ ਛੁਡਾਊ, ਸਾਈਬਰ ਅਪਰਾਧ ਦੀ ਰੋਕਥਾਮ ਤੇ ਇਸ ਸਬੰਧੀ ਸਮਾਜ ਅਧਾਰਤ ਜਾਗਰੂਕਤਾ ਪ੍ਰੋਗਰਾਮ ਚਲਾਉਣ ਲਈ ਸਾਂਝ ਸਮਾਜਿਕ ਹਿੱਸੇਦਾਰੀ ਪ੍ਰੋਗਰਾਮ ਲਾਗੂ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵਿੰਗ ਵੱਲੋਂ ਚਲਾਇਆ ਜਾਵੇਗਾ ਜਿਸ ਵਿੱਚ ਪੰਜਾਬ ਦੇ ਹਰ ਖੇਤਰ ਦੇ ਮਾਹਿਰਾਂ ਨੂੰ ਸਵੈ-ਇੱਛਕ ਤੌਰ ਉਤੇ 'ਸਾਂਝ ਸਹਿਯੋਗੀ ਨਾਗਰਿਕ' ਵਜੋਂ ਸਾਂਝ ਟੀਮ ਦਾ ਹਿੱਸਾ ਬਣਾਇਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਦੀ ਡਿਗਰੀ ਤੇ ਪ੍ਰੋਫੈਸ਼ਨਲ ਜਾਂ ਸੇਵਾ ਮੁਕਤ ਸਰਕਾਰੀ ਅਫਸਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਐਸ.ਐਸ.ਪੀ ਨੇ ਦੱਸਿਆ ਕਿ ਸਮਾਜਿਕ ਵਲੰਟੀਅਰਾਂ ਨੂੰ "ਸਾਂਝ ਸਹਿਯੋਗੀ ਨਾਗਰਿਕ" ਵਜੋਂ ਮਨੋਨੀਤ ਕੀਤਾ ਜਾਵੇਗਾ ਜੋ ਬਿਨਾਂ ਕਿਸੇ ਲਾਭ ਜਾਂ ਅਦਾਇਗੀ ਦੇ ਕੰਮ ਕਰਨਗੇ। 

ਉਨ੍ਹਾਂ ਦੱਸਿਆ ਕਿ ਇਸ ਦੀ ਰਜਿਸਟ੍ਰੇਸ਼ਨ ਕਰਵਾਉਣ ਦੇ ਚਾਹਵਾਨ ਵਿਅਕਤੀ ਸਵੈ-ਇੱਛਾ ਨਾਲ http://www.ppsaanjh.in 'ਤੇ ਆਨਲਾਇਨ ਉਪਲਬਧ ਬਿਨੈ ਫਾਰਮ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈ-ਪੱਤਰ 15 ਮਈ 2023 ਤੋਂ ਪਹਿਲਾਂ ਪਹਿਲਾਂ ਭਰਿਆ ਜਾ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਇਹ 5 ਟ੍ਰੇਨਾਂ ਰੱਦ, ਯਾਤਰੀਆਂ ਨੂੰ ਮੁਸ਼ਕਲਾਂ ਦਾ ਕਰਨਾ ਪਏਗਾ ਸਾਹਮਣਾ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖਬਰ...
ਪੰਜਾਬ 'ਚ ਇਹ 5 ਟ੍ਰੇਨਾਂ ਰੱਦ, ਯਾਤਰੀਆਂ ਨੂੰ ਮੁਸ਼ਕਲਾਂ ਦਾ ਕਰਨਾ ਪਏਗਾ ਸਾਹਮਣਾ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖਬਰ...
Punjab News: ਪੰਜਾਬ 'ਚ ਕਰਨਲ 'ਤੇ ਹਮਲੇ ਮਾਮਲੇ ਨੂੰ ਲੈ ਮੱਚੀ ਹਲਚਲ, ਜਾਂਚ ਲਈ SIT ਦਾ ਗਠਨ; ਨਵੀਂ FIR ਦਰਜ

Punjab News: ਲੁਧਿਆਣਾ ਦੇ ਗੈਂਗਸਟਰ ਦਾ ਜ਼ੀਰਕਪੁਰ 'ਚ ਐਨਕਾਊਂਟਰ, ਇਸ ਵੱਡੀ ਵਾਰਦਾਤ ਨੂੰ ਦੇਣ ਵਾਲਾ ਸੀ ਅੰਜ਼ਾਮ; ਇੰਝ ਚੜ੍ਹਿਆ ਪੁਲਿਸ ਦੇ ਹੱਥੇ...
ਲੁਧਿਆਣਾ ਦੇ ਗੈਂਗਸਟਰ ਦਾ ਜ਼ੀਰਕਪੁਰ 'ਚ ਐਨਕਾਊਂਟਰ, ਇਸ ਵੱਡੀ ਵਾਰਦਾਤ ਨੂੰ ਦੇਣ ਵਾਲਾ ਸੀ ਅੰਜ਼ਾਮ; ਇੰਝ ਚੜ੍ਹਿਆ ਪੁਲਿਸ ਦੇ ਹੱਥੇ...
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਇਹ 5 ਟ੍ਰੇਨਾਂ ਰੱਦ, ਯਾਤਰੀਆਂ ਨੂੰ ਮੁਸ਼ਕਲਾਂ ਦਾ ਕਰਨਾ ਪਏਗਾ ਸਾਹਮਣਾ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖਬਰ...
ਪੰਜਾਬ 'ਚ ਇਹ 5 ਟ੍ਰੇਨਾਂ ਰੱਦ, ਯਾਤਰੀਆਂ ਨੂੰ ਮੁਸ਼ਕਲਾਂ ਦਾ ਕਰਨਾ ਪਏਗਾ ਸਾਹਮਣਾ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਖਬਰ...
Punjab News: ਪੰਜਾਬ 'ਚ ਕਰਨਲ 'ਤੇ ਹਮਲੇ ਮਾਮਲੇ ਨੂੰ ਲੈ ਮੱਚੀ ਹਲਚਲ, ਜਾਂਚ ਲਈ SIT ਦਾ ਗਠਨ; ਨਵੀਂ FIR ਦਰਜ
Punjab News: ਪੰਜਾਬ 'ਚ ਕਰਨਲ 'ਤੇ ਹਮਲੇ ਮਾਮਲੇ ਨੂੰ ਲੈ ਮੱਚੀ ਹਲਚਲ, ਜਾਂਚ ਲਈ SIT ਦਾ ਗਠਨ; ਨਵੀਂ FIR ਦਰਜ
Punjab News: ਲੁਧਿਆਣਾ ਦੇ ਗੈਂਗਸਟਰ ਦਾ ਜ਼ੀਰਕਪੁਰ 'ਚ ਐਨਕਾਊਂਟਰ, ਇਸ ਵੱਡੀ ਵਾਰਦਾਤ ਨੂੰ ਦੇਣ ਵਾਲਾ ਸੀ ਅੰਜ਼ਾਮ; ਇੰਝ ਚੜ੍ਹਿਆ ਪੁਲਿਸ ਦੇ ਹੱਥੇ...
ਲੁਧਿਆਣਾ ਦੇ ਗੈਂਗਸਟਰ ਦਾ ਜ਼ੀਰਕਪੁਰ 'ਚ ਐਨਕਾਊਂਟਰ, ਇਸ ਵੱਡੀ ਵਾਰਦਾਤ ਨੂੰ ਦੇਣ ਵਾਲਾ ਸੀ ਅੰਜ਼ਾਮ; ਇੰਝ ਚੜ੍ਹਿਆ ਪੁਲਿਸ ਦੇ ਹੱਥੇ...
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ

ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

Embed widget