ਪੜਚੋਲ ਕਰੋ

ਸਿਹਤ ਤੇ ਸਿੱਖਿਆ ਦੇ ਖੇਤਰ ‘ਚ ਮਿਆਰੀ ਸੁਧਾਰ 'ਆਪ' ਸਰਕਾਰ ਦਾ ਮੁੱਢਲਾ ਕਾਰਜ: ਵਿਧਾਇਕ ਗੋਇਲ

ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬੇ ਵਿੱਚ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਮਿਆਰੀ ਸੁਧਾਰ ਲਿਆਉਣਾ ਪੰਜਾਬ ਸਰਕਾਰ ਦਾ ਮੁੱਢਲਾ ਕਾਰਜ ਹੈ ਤੇ ਇਸ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ।

Sangrur News: ਲਹਿਰਾਗਾਗਾ ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਥਾਨਕ ਸਰਕਾਰੀ ਹਸਪਤਾਲ ਵਿੱਚ ਦੋ ਹੋਰ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਨਿਭਾਉਣਗੇ। ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬੇ ਵਿੱਚ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਮਿਆਰੀ ਸੁਧਾਰ ਲਿਆਉਣਾ ਪੰਜਾਬ ਸਰਕਾਰ ਦਾ ਮੁੱਢਲਾ ਕਾਰਜ ਹੈ ਤੇ ਇਸ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਸੂਬੇ ‘ਚ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਇਆ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਜਿੱਥੇ ਹਸਪਤਾਲਾਂ ਵਿੱਚ ਭੀੜਾਂ ਘਟੀਆਂ ਹਨ, ਉੱਥੇ ਹੀ ਲੋਕਾਂ ਨੂੰ ਆਮ ਬਿਮਾਰੀਆਂ ਦੇ ਇਲਾਜ ਲਈ ਦੂਰ ਦੁਰਾਡੇ ਨਹੀਂ ਜਾਣਾ ਪੈਂਦਾ।

ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਰਕਾਰੀ ਹਸਪਤਾਲ ਲਹਿਰਾ ਵਿਖੇ ਹੁਣ ਡਾ. ਸੌਰਵ ਸੇਠੀ ਐਮਡੀ (ਮੈਡੀਸਨ) ਤੇ ਡਾ. ਰਮਨਪ੍ਰੀਤ ਸਿੰਘ ਦੰਦਾਂ ਦੇ ਰੋਗਾਂ ਦੇ ਮਾਹਿਰ ਦੀ ਨਿਯੁਕਤੀ ਪੱਕੇ ਤੌਰ ‘ਤੇ ਹੋ ਚੁੱਕੀ ਹੈ, ਜਿਸ ਨਾਲ ਆਕੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਹੋਰ ਮਾਹਿਰ ਡਾਕਟਰਾਂ ਦੀ ਵੀ ਜਲਦੀ ਨਿਯੁਕਤੀ ਹੋ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ

CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....

Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ

Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Advertisement
ABP Premium

ਵੀਡੀਓਜ਼

BY Election |Gurdeep Bath ਬਿਗਾੜੇਗਾ 'ਆਪ' ਦੀ ਖੇਡ? Abp ਸਾਂਝਾ 'ਤੇ ਬਾਠ ਦੇ ਵੱਡੇ ਖ਼ੁਲਾਸੇ! | AAPBathinda| ਰਾਏ ਕਲਾਂ ਮੰਡੀ 'ਚ ਕਿਸਾਨਾਂ ਦਾ ਮੰਡੀ ਇੰਸਪੈਕਟਰ ਨਾਲ ਹੋਇਆ ਹੰਗਾਮਾਪਰਾਲੀ ਲੈ ਕੇ ਜਾ ਰਹੇ ਟ੍ਰੈਕਟਰ 'ਤੇ ਡਿੱਗੀ ਬਿਜਲੀ ਦੀ ਤਾਰ, ਮਚ ਗਿਆ ਭਾਂਬੜਤਰਨਤਾਰਨ 'ਚ Encoun*ter, ਬਦਮਾਸ਼ਾਂ ਨੂੰ ਕੀਤਾ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
ਇੱਥੇ ਰਾਸ਼ਨ ਕਾਰਡ ਧਾਰਕਾਂ ਨੂੰ ਸਿਰਫ 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਜਾਣੋ ਵਜ੍ਹਾ

ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ, ਪੱਟ 'ਤੇ ਲੱਗੀ ਸੀ ਗੋਲੀ, ਭਾਰਤ ਵਿੱਚ ਦਰਜ ਕੇਸਾਂ ਦਾ ਕੋਈ ਜ਼ਿਕਰ ਨਹੀਂ

Winter Clothes: ਅਲਮਾਰੀ ਤੋਂ ਬਾਹਰ ਕੱਢੇ ਹੋਏ ਗਰਮ ਕੱਪੜਿਆਂ ਤੋਂ ਆਉਂਦੀ ਅਜੀਬ ਜਿਹੀ ਗੰਦੀ ਬਦਬੂ! ਤਾਂ ਦੂਰ ਕਰਨ ਲਈ ਵਰਤੋਂ ਇਹ ਟਿਪਸ, ਮਿੰਟਾਂ 'ਚ ਨਜ਼ਰ ਆਏਗਾ ਚਮਤਕਾਰ

Retail Inflation Data: ਪ੍ਰਚੂਨ ਮਹਿੰਗਾਈ 14 ਮਹੀਨਿਆਂ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚੀ, ਖੁਰਾਕੀ ਮਹਿੰਗਾਈ ਦਰ 10.87 ਫੀਸਦੀ ਰਹੀ

Embed widget