ਪੜਚੋਲ ਕਰੋ

Lok Sabha Election: CM ਮਾਨ ਦੇ 13-0 ਵਾਲੇ ਬਿਆਨ 'ਤੇ ਕਾਂਗਰਸ ਨੇ ਕੀਤਾ ਪਲਟਵਾਰ, ਰਾਜ ਕੁਮਾਰ ਵੇਰਕਾ ਦਾ ਵੱਡਾ ਦਾਅਵਾ 

Lok Sabha Election 2024: ਕਾਂਗਰਸ, ਆਮ ਆਦਮੀ ਪਾਰਟੀ ਦੇ ਪੰਜਾਬ ਗਠਜੋੜ ਤੇ ਬੋਲਦੇ ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਰਹੇਗਾ ਪਰ ਪੰਜਾਬ ਸੂਬੇ  'ਚ ਸਾਡਾ ਕਿਸੇ ਨਾਲ ਕੋਈ ਗਠਜੋੜ ਨਹੀਂ ਹੋਵੇਗਾ। ਬਾਕੀ ਹਾਈਕਮਾਂਡ ਨੇ ਵੀ 13 ਸੀਟਾਂ ਲਈ ਤਿਆਰੀਆਂ

Lok Sabha Election 2024: ਫਰੀਦਕੋਟ 'ਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਆਪਣੇ ਸਾਥੀਆਂ ਸਮੇਤ ਪਹੁੰਚੇ। ਜਿਨ੍ਹਾਂ ਫਰੀਦਕੋਟ ਜਿਲ੍ਹੇ ਦੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਇਕ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕ ਅਰਜਨ ਖੜਗੇ 11 ਫਰਵਰੀ ਨੂੰ ਪਹਿਲੀ ਵਾਰ ਪੰਜਾਬ 'ਚ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਤਾਂ ਜੋ ਆਉਣ ਵਾਲੀਆਂ ਲੋਕ ਚੋਣਾਂ 2014 ਦੀਆਂ 13 ਦੀਆਂ 13 ਸੀਟਾਂ ਲਈ ਵਿਚਾਰ ਵਟਾਂਦਰਾ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਪੰਜਾਬ ਵਰਕਰਾਂ  'ਚ ਪੂਰਾ ਉਤਸ਼ਾਹ ਹੈ ਜੋ ਵੀ ਹਾਈਕਮਾਂਡ ਦੇ ਆਦੇਸ਼ ਹੋਣਗੇ ਉਸੇ ਅਧਾਰ 'ਤੇ ਪਾਰਟੀ ਵਰਕਰ ਮਿਹਨਤ ਕਰਨਗੇ ਅਤੇ 13 ਦੀਆਂ 13 ਸੀਟਾਂ ਤੇ ਕਾਂਗਰਸ ਪਾਰਟੀ ਨੂੰ ਜਿੱਤ ਦਰਜ ਕਰਵਾਉਣਗੇ। ਨਾਲ ਹੀ ਉਨ੍ਹਾਂ ਪੰਜਾਬ 'ਚ ਪਾਰਟੀ  'ਚ ਚਲ ਰਹੇ ਵਿਵਾਦ ਜੋ ਵੱਖ ਵੱਖ ਆਗੂ ਵੱਖ ਵੱਖ ਮੀਟਿੰਗਾਂ, ਰੈਲੀਆਂ ਕਰ ਰਹੇ ਹਨ ਉਹ ਭਾਵੇਂ ਨਵਜੋਤ ਸਿੰਘ ਸਿੱਧੂ ਹੋਵੇ ਜਾਂ ਪੰਜਾਬ ਪ੍ਰਧਾਨ ਰਾਜਾ ਵੜਿੰਗ ਹੋਣ ਉਨ੍ਹਾਂ ਕਿਹਾ ਕਿ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਸ਼ਮੂਲੀਅਤ ਕਰਨੀ ਚਾਹੀਦੀ ਹੈ ਤਾਂ ਜੋ ਪਾਰਟੀ ਮਜਬੂਤ ਹੋ ਸਕੇ।

ਕਾਂਗਰਸ, ਆਮ ਆਦਮੀ ਪਾਰਟੀ ਦੇ ਪੰਜਾਬ ਗਠਜੋੜ ਤੇ ਬੋਲਦੇ ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਰਹੇਗਾ ਪਰ ਪੰਜਾਬ ਸੂਬੇ  'ਚ ਸਾਡਾ ਕਿਸੇ ਨਾਲ ਕੋਈ ਗਠਜੋੜ ਨਹੀਂ ਹੋਵੇਗਾ। ਬਾਕੀ ਹਾਈਕਮਾਂਡ ਨੇ ਵੀ 13 ਸੀਟਾਂ ਲਈ ਤਿਆਰੀਆਂ ਸ਼ੁਰੂ ਕਰਨ ਦੀ ਹਦਾਇਤ ਦੇ ਦਿਤੀ ਹੈ। ਅਸੀਂ 13 ਸੀਟਾਂ 'ਤੇ ਜਿੱਤ ਹਾਸਿਲ ਕਰਾਂਗੇ ਭਗਵੰਤ ਮਾਨ 0 'ਤੇ ਰਹਿਣਗੇ। ਵੇਰਕਾ ਨੇ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ 'ਤੇ ਤੰਜ ਕਸਦੀਆਂ ਕਿਹਾ ਕਿ ਸੁਖਬੀਰ ਬਾਦਲ ਨੂੰ ਅਕਾਲੀ ਦਲ ਬਚਾਓ ਯਾਤਰਾ ਕਰਨੀਆਂ ਚਾਹੀਦੀਆਂ ਤਾਂ ਜੋ ਉਹ ਅਕਾਲੀ ਦਲ ਪਾਰਟੀ ਬਚਾ ਸਕਣ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial   

ਟਾਪ ਹੈਡਲਾਈਨ

ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget