ਪੜਚੋਲ ਕਰੋ

Sangrur: ਭਗਵੰਤ ਮਾਨ ਦੇ ਜਿਲ੍ਹੇ 'ਚ ਲੜਕੀ ਨਾਲ ਗਲਤ ਕੰਮ, ਕੱਪੜੇ ਖਰੀਦਣ ਆਈ ਨੂੰ ਦੁਕਾਨਦਾਰ ਨੇ ਬਣਾਇਆ ਨਿਸ਼ਾਨਾ 

Sangrur News: 31 ਮਈ ਨੂੰ ਸੰਗਰੂਰ ਦੇ ਨਾਭਾ ਗੇਟ ਸਥਿਤ ਮਾਰਕੀਟ ਵਿੱਚ ਇੱਕ ਦੁਕਾਨ ਤੋਂ ਕੱਪੜੇ ਖਰੀਦਣ ਗਈ ਸੀ। ਜਦੋਂ ਉਹ ਟਰਾਇਲ ਰੂਮ ਵਿੱਚ ਕੱਪੜੇ ਬਦਲਣ ਗਈ ਤਾਂ ਦੁਕਾਨ ਮਾਲਕ ਸੁਖਵਿੰਦਰ ਸਿੰਘ ਨੇ ਅੰਦਰ ਆ ਕੇ ਉਸ ਨਾਲ ਕੁਕਰਮ ਕੀਤਾ

Sangrur News:  ਮੁੱਖ ਮੰਤਰੀ ਭਗਵੰਤ ਮਾਨ ਦੇ ਜਿਲ੍ਹੇ ਸੰਗਰੂਰ ਵਿੱਚ ਇੱਕ ਲੜਕੀ ਨਾਲ ਛੇੜਛਾੜ ਵਰਗੀ ਘਟਨਾ ਵਾਪਰੀ ਹੈ। ਦਰਅਸਲ ਟਰਾਇਲ ਰੂਮ 'ਚ ਕੱਪੜੇ ਖਰੀਦਣ ਲਈ ਦੁਕਾਨ 'ਤੇ ਆਈ ਲੜਕੀ ਨਾਲ ਕੁਕਰਮ ਕਰਨ ਵਾਲੇ ਦੁਕਾਨਦਾਰ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਲੜਕੀ ਨੇ ਦੱਸਿਆ ਕਿ ਉਹ ਆਪਣੀ ਮਾਸੀ ਦੀ ਲੜਕੀ ਦੇ ਘਰ ਆਈ ਹੋਈ ਸੀ।

ਇਸ ਦੌਰਾਨ ਉਹ 31 ਮਈ ਨੂੰ ਸੰਗਰੂਰ ਦੇ ਨਾਭਾ ਗੇਟ ਸਥਿਤ ਮਾਰਕੀਟ ਵਿੱਚ ਇੱਕ ਦੁਕਾਨ ਤੋਂ ਕੱਪੜੇ ਖਰੀਦਣ ਗਈ ਸੀ। ਜਦੋਂ ਉਹ ਟਰਾਇਲ ਰੂਮ ਵਿੱਚ ਕੱਪੜੇ ਬਦਲਣ ਗਈ ਤਾਂ ਦੁਕਾਨ ਮਾਲਕ ਸੁਖਵਿੰਦਰ ਸਿੰਘ ਨੇ ਅੰਦਰ ਆ ਕੇ ਉਸ ਨਾਲ ਕੁਕਰਮ ਕੀਤਾ।

 ਪੁਲੀਸ ਨੇ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਦੁਕਾਨਦਾਰ ਸੁਖਵਿੰਦਰ ਸਿੰਘ ਵਾਸੀ ਸੰਗਰੂਰ ਖ਼ਿਲਾਫ਼ ਜਬਰ-ਜ਼ਨਾਹ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

ਟਾਪ ਹੈਡਲਾਈਨ

Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
 Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget