ਪੜਚੋਲ ਕਰੋ
(Source: ECI/ABP News)
Sangrur News: ਅਜ਼ਾਦੀ ਸੰਗਰਾਮ ਦੌਰਾਨ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਕੀਤਾ ਯਾਦ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ।
![Sangrur News: ਅਜ਼ਾਦੀ ਸੰਗਰਾਮ ਦੌਰਾਨ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਕੀਤਾ ਯਾਦ Remembering the freedom fighters who made the country free by making unprecedented sacrifices during the freedom struggle Sangrur News: ਅਜ਼ਾਦੀ ਸੰਗਰਾਮ ਦੌਰਾਨ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਕੀਤਾ ਯਾਦ](https://feeds.abplive.com/onecms/images/uploaded-images/2024/01/30/e4225795e667d6cd84d106af475b3e521706612334941674_original.jpeg?impolicy=abp_cdn&imwidth=1200&height=675)
ਅਜ਼ਾਦੀ ਸੰਗਰਾਮ ਦੌਰਾਨ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਕੀਤਾ ਯਾਦ
Sangrur News: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਹਥਿਆਰ ਪੁੱਠੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਦੇਸ਼
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)