Sangrur News: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਹਥਿਆਰ ਪੁੱਠੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ।
Sangrur News: ਅਜ਼ਾਦੀ ਸੰਗਰਾਮ ਦੌਰਾਨ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਕੀਤਾ ਯਾਦ
ABP Sanjha | Edited By: Gurvinder Singh Updated at: 30 Jan 2024 04:29 PM (IST)
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ।
ਅਜ਼ਾਦੀ ਸੰਗਰਾਮ ਦੌਰਾਨ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਕੀਤਾ ਯਾਦ