Sangrur news: ਰੇਲਵੇ ਲਾਈਨ ਦੇ ਦੋਵੇਂ ਪਾਸੇ ਸੜਕ ਚੌੜੀ ਕਰਨ ਦਾ ਪ੍ਰੋਜੈਕਟ ਪਿਛਲੀਆਂ ਸਰਕਾਰਾਂ ਨੇ ਪੂਰੀ ਤਰ੍ਹਾਂ ਅਣਗੌਲਿਆ: ਅਮਨ ਅਰੋੜਾ
Punjab news: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੀ ਦਹਾਕਿਆਂ ਤੋਂ ਲਟਕਦੀ ਆ ਰਹੀ ਸਮੱਸਿਆ ਦੇ ਪੱਕੇ ਹੱਲ ਲਈ ਰੇਲਵੇ ਸਟੇਸ਼ਨ ਤੋਂ ਮਾਲ ਗੁਦਾਮ ਵਾਲੀ ਸੜਕ ਨੂੰ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ।
Punjab news: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੀ ਦਹਾਕਿਆਂ ਤੋਂ ਲਟਕਦੀ ਆ ਰਹੀ ਸਮੱਸਿਆ ਦੇ ਪੱਕੇ ਹੱਲ ਲਈ ਰੇਲਵੇ ਸਟੇਸ਼ਨ ਤੋਂ ਮਾਲ ਗੁਦਾਮ ਵਾਲੀ ਸੜਕ ਨੂੰ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ।
3.17 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਨੂੰ ਤਿੰਨ ਮਹੀਨਿਆਂ ‘ਚ ਕਾਰਵਾਇਆ ਜਾਵੇਗਾ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ ਲੋਕ ਇਸ ਕੰਮ ਦੀ ਸ਼ੁਰੂਆਤ ਨਾਲ ਖੁਸ਼ ਹਨ।
ਇਹ ਵੀ ਪੜ੍ਹੋ: AAP: ਪੰਜਾਬ ਸਰਕਾਰ ਧੀਆਂ ਨੂੰ ਹਥਿਆਰਬੰਦ ਬਲਾਂ 'ਚ ਭਰਤੀ ਲਈ ਦੇਵੇਗੀ ਸਿਖਲਾਈ, ਜਾਣੋ ਕਿੱਥੇ ਖੁੱਲ੍ਹ ਰਿਹਾ ਸੈਂਟਰ
ਵੀ ਓ,,,ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਹਾਕਿਆਂ ਤੋਂ ਲਟਕਦੇ ਆ ਰਹੇ ਰੇਲਵੇ ਰੋਡ ਸੁਨਾਮ ਨੂੰ ਚੌੜਾ ਕਰਨ ਦੇ ਕੰਮ ਦਾ ਨੀ ਪੱਥਰ ਰੱਖਿਆ ,850 ਫੁੱਟ ਲੰਬਾਈ ਵਾਲੀ ਇਸ ਸੜਕ ਨੂੰ 10 ਫੁੱਟ ਅਤੇ ਇੰਦਰਾ ਬਸਤੀ ਵਾਲੇ ਪਾਸੇ 2500 ਫੁੱਟ ਸੜਕ ਨੂੰ ਵੀ 10 ਫੁੱਟ ਚੌੜਾ ਕਰਨ ‘ਤੇ 2 ਕਰੋੜ 41 ਲੱਖ ਰੁਪਏ ਖ਼ਰਚੇ ਜਾਣਗੇ ਜਿਸ ਨਾਲ ਟ੍ਰੈਫਿਕ ਦੀ ਸਮੱਸਿਆ ਨੂੰ ਪੂਰਾ ਤਰ੍ਹਾਂ ਹੱਲ ਕਰਨ ਵਿੱਚ ਵੱਡੀ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਇਸ ਜਗ੍ਹਾ ਦੀ ਲੀਜ਼ ਵਜੋਂ ਰੇਲਵੇ ਨੂੰ ਤਕਰੀਬਨ 76 ਲੱਖ ਰੁਪਏ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪੂਰੇ ਪ੍ਰੋਜੈਕਟ ਉੱਪਰ 3 ਕਰੋੜ 17 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Jalandhar news: ਲਤੀਫਪੁਰਾ ਵਾਸੀਆਂ ਦੀ ਸਮੱਸਿਆ ਦਾ ਨਹੀਂ ਨਿਕਲਿਆ ਕੋਈ ਹੱਲ, ਉਜੜੇ ਹੋਏ ਘਰ ਵਸਾਉਣ ਦੀ ਕਰ ਰਹੇ ਮੰਗ