ਪੜਚੋਲ ਕਰੋ

Sunam News : ਸੁਨਾਮ ਦੇ ਸਿਵਲ ਹਸਪਤਾਲ ਨੇੜੇ ਦਵਾਈਆਂ ਦੇ ਮੋਦੀਖਾਨੇ 'ਤੇ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ

Sunam News : ਸੰਗਰੂਰ ਜ਼ਿਲੇ ਦੇ ਸੁਨਾਮ ਦੇ ਸਿਵਲ ਹਸਪਤਾਲ ਨੇੜੇ ਦਵਾਈਆਂ ਦੇ ਮੋਦੀਖਾਨੇ ਨੂੰ ਲੁਟੇਰਿਆਂ ਨੇ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਹੈ। ਪੁਲਿਸ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ, ਜਲਦੀ ਹੀ ਲੁਟੇਰਿਆਂ ਨੂੰ ਗ੍ਰਿਫਤਾਰ ਕਰਨ ਦੀ ਗੱਲ ਕਰ ਰਹੀ ਹੈ।

Sunam News : ਸੰਗਰੂਰ ਜ਼ਿਲੇ ਦੇ ਸੁਨਾਮ ਦੇ ਸਿਵਲ ਹਸਪਤਾਲ ਨੇੜੇ ਦਵਾਈਆਂ ਦੇ ਮੋਦੀਖਾਨੇ ਨੂੰ ਲੁਟੇਰਿਆਂ ਨੇ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਹੈ। ਪੁਲਿਸ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ, ਜਲਦੀ ਹੀ ਲੁਟੇਰਿਆਂ ਨੂੰ ਗ੍ਰਿਫਤਾਰ ਕਰਨ ਦੀ ਗੱਲ ਕਰ ਰਹੀ ਹੈ। ਉਥੇ ਮੌਜੂਦ ਦੁਕਾਨਦਾਰ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਮੋਬਾਇਲ ਅਤੇ ਨਕਦੀ ਲੁੱਟ ਲਈ ਹੈ।

 ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਯੂ-ਟਰਨ, ਮਨੀਸ਼ਾ ਘੁਲਾਟੀ ਨੂੰ ਹਟਾਉਣ ਦਾ ਫੈਸਲਾ ਵਾਪਸ ਲਿਆ

ਪੰਜਾਬ 'ਚ ਦਿਨ-ਬ-ਦਿਨ ਲੁੱਟ-ਖੋਹ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ। ਸ਼ਹੀਦ ਊਧਮ ਸਿੰਘ ਦੇ ਸ਼ਹਿਰ ਮੋਦੀਖਾਨਾ 'ਚ ਦਵਾਈਆਂ ਦੀ ਦੁਕਾਨ 'ਚ ਅੱਜ ਤਿੰਨ ਲੁਟੇਰਿਆਂ ਨੇ ਇਕ ਦੁਕਾਨਦਾਰ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ।  ਦੱਸਿਆ ਜਾ ਰਿਹਾ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।  

ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਸੰਨੀ ਨੇ ਦੱਸਿਆ ਕਿ ਉਸਦੇ ਕੋਲ ਇੱਕ ਵਿਅਕਤੀ ਆਇਆ, ਜਿਸ ਨੇ ਸਿਰ ਦਰਦ ਦੀ ਦਵਾਈ ਮੰਗੀ ਅਤੇ ਉਸਨੇ ਦਵਾਈ ਉਸ ਨੂੰ ਦੇ ਦਿੱਤੀ। ਇਸ ਦੌਰਾਨ ਉਹ ਇਕ ਵਾਰ ਫਿਰ ਦੁਕਾਨ 'ਤੇ ਆਇਆ ਅਤੇ ਆਪਣੇ ਭਰਾ ਲਈ ਵੀ ਸਿਰ ਦਰਦ ਦੀ ਦਵਾਈ ਮੰਗੀ। ਦੁਕਾਨਦਾਰ ਨੇ ਦਵਾਈ ਲੈਣ ਆਏ ਵਿਅਕਤੀ ਨੂੰ ਆਖਿਆ ਕਿ ਪਹਿਲਾਂ ਦਿੱਤੀ ਦਵਾਈ ਉਸਦੇ ਭਰਾ ਦੇ ਵੀ ਕੰਮ ਆ ਜਾਵੇਗੀ।
 
ਇਸ ਮਗਰੋਂ ਤਿੰਨ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਉਸ ਨੂੰ ਸੁੱਟ ਦਿੱਤਾ ਅਤੇ ਅੰਦਰ ਪਈ ਨਗਦੀ ਅਤੇ ਉਸ ਦਾ ਮੋਬਾਇਲ ਖੋਹ ਕੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਫ਼ਰਾਰ ਹੋ ਗਏ। ਇਸ ਮਗਰੋਂ ਪੁਲਿਸ ਨੇ ਸੂਚਨਾ ਮਿਲਣ 'ਤੇ ਮੌਕੇ 'ਤੇ ਜਾ ਕੇ ਦੁਕਾਨਦਾਰ ਦੇ ਬਿਆਨਾਂ 'ਤੇ ਸੀ.ਸੀ.ਟੀ ਵੀ.  ਫੁਟੇਜ ਚੈੱਕ ਕੀਤੀ ਅਤੇ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

 ਇਹ ਵੀ ਪੜ੍ਹੋ : ਸਜ਼ਾ ਪੂਰੀ ਹੋਣ ਮਗਰੋਂ ਵੀ ਜੇਲ੍ਹਾਂ 'ਚ ਬੰਦ 22 ਸਿੱਖ, ਸੰਘਰਸ਼ ਦੇ ਬਾਵਜੂਦ ਕੇਂਦਰ ਤੇ ਪੰਜਾਬ ਸਰਕਾਰ ਖਾਮੋਸ਼

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget