ਪੜਚੋਲ ਕਰੋ

Sangrur News: ਆਈਲੈਟਸ ਤੇ ਇਮੀਗ੍ਰੇਸ਼ਨ ਦਫ਼ਤਰਾਂ 'ਤੇ ਪ੍ਰਸ਼ਾਸਨ ਦਾ ਐਕਸ਼ਨ, 11 ਦਫ਼ਤਰ ਕੀਤੇ ਸੀਲ, ਜਾਣੋ ਮਾਮਲਾ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ’ਤੇ ਅੱਜ ਐਸਡੀਐਮ ਸੰਗਰੂਰ ਨਵਰੀਤ ਕੌਰ ਸੇਖੋਂ ਅਤੇ ਡੀਐਸਪੀ ਅਜੇਪਾਲ ਸਿੰਘ ਦੀ ਅਗਵਾਈ ਹੇਠਲੀਆਂ ਤਿੰਨ ਟੀਮਾਂ ਵੱਲੋਂ ਸੰਗਰੂਰ ਸਬ ਡਵੀਜ਼ਨ ਵਿੱਚ ਚੱਲ ਰਹੇ ਵੱਖ-ਵੱਖ ਆਈਲੈਟਸ ਕੇਂਦਰਾਂ...

Sangrur News : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ’ਤੇ ਅੱਜ ਐਸਡੀਐਮ ਸੰਗਰੂਰ ਨਵਰੀਤ ਕੌਰ ਸੇਖੋਂ ਅਤੇ ਡੀਐਸਪੀ ਅਜੇਪਾਲ ਸਿੰਘ ਦੀ ਅਗਵਾਈ ਹੇਠਲੀਆਂ ਤਿੰਨ ਟੀਮਾਂ ਵੱਲੋਂ ਸੰਗਰੂਰ ਸਬ ਡਵੀਜ਼ਨ ਵਿੱਚ ਚੱਲ ਰਹੇ ਵੱਖ-ਵੱਖ ਆਈਲੈਟਸ ਕੇਂਦਰਾਂ ਤੇ ਇਮੀਗ੍ਰੇਸ਼ਨ ਕੇਂਦਰਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨ ਲਈ ਮੁਹਿੰਮ ਚਲਾਈ ਗਈ।

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਖੈਰ ਨਹੀਂ 

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਸਡੀਐਮ ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਅੱਜ ਇਸ ਮੁਹਿੰਮ ਦੌਰਾਨ ਇਨ੍ਹਾਂ ਕੇਂਦਰਾਂ ਦੇ ਮਾਲਕਾਂ ਤੇ ਨੁਮਾਇੰਦਿਆਂ ਤੋਂ ਆਈਲੈਟਸ ਕੇਂਦਰਾਂ ਦੇ ਲਾਇੰਸਸ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਜਾਂਚ ਵਿੱਚ ਸੈਂਟਰਾਂ ਦੇ ਕਾਗਜ਼ ਸਹੀ ਨਾ ਹੋਣ ਕਰ ਕੇ 11 ਆਈਲੈਟਸ ਤੇ ਇੰਮੀਗ੍ਰੇਸ਼ਨ ਕੇਂਦਰਾਂ ਨੂੰ ਸੀਲ ਕਰਵਾਇਆ ਗਿਆ। ਉਨ੍ਹਾਂ ਸਪਸ਼ਟ ਸ਼ਬਦਾਂ 'ਚ ਕਿਹਾ ਕਿ ਕਿਸੇ ਵੀ ਆਈਲੈਟਸ ਜਾਂ ਇਮੀਗ੍ਰੇਸ਼ਨ ਸੈਂਟਰ ਨੂੰ ਲੋਕਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਹੈ। ਜਿਹੜੇ ਵੀ ਆਈਲੈਟਸ ਜਾਂ ਇਮੀਗ੍ਰੇਸ਼ਨ ਕੇਂਦਰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦੇ ਪਾਏ ਜਾਣਗੇ ਉਨ੍ਹਾਂ ਨੂੰ ਸੀਲ ਕਰਕੇ ਮਾਲਕਾਂ ਖਿਲਾਫ਼ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

11 ਕੇਂਦਰ ਕੀਤੇ ਗਏ ਸੀਲ

ਐਸਡੀਐਮ ਨੇ ਦੱਸਿਆ ਕਿ ਅੱਜ ਤਿੰਨ ਵੱਖ-ਵੱਖ ਟੀਮਾਂ ਵੱਲੋਂ ਇਨ੍ਹਾਂ ਕੇਂਦਰਾਂ ਵਿੱਚ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ। ਭਵਿੱਖ ਵਿੱਚ ਵੀ ਇਸ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਗਰੂਰ ’ਚ ਕਰੀਬ ਡੇਢ ਦਰਜਨ ਕੇਂਦਰਾਂ ਦੀ ਜਾਂਚ ਪੜਤਾਲ ਵਿੱਚੋਂ 11 ਨੂੰ ਨਿਯਮਾਂ ਦੀ ਉਲੰਘਣਾ ਕਰਦੇ ਪਾਇਆ ਗਿਆ ਹੈ। ਮੁਢਲੀ ਪੜਤਾਲ ਦੌਰਾਨ ਲੋੜੀਂਦੇ ਦਸਤਾਵੇਜ਼ ਉਪਲਬਧ ਨਾ ਪਾਏ ਜਾਣ ’ਤੇ 11 ਕੇਂਦਰ ਸੀਲ ਕੀਤੇ ਗਏ ਹਨ ਤੇ ਅਗਲੇਰੀ ਕਾਰਵਾਈ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget