ਪੜਚੋਲ ਕਰੋ

Sangrur news: ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਹਰ ਕਿਸਾਨ ਦਾ ਸਹਿਯੋਗ ਜ਼ਰੂਰੀ - ਡਿਪਟੀ ਕਮਿਸ਼ਨਰ

Sangrur news: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਤਹਿਸੀਲ ਤੇ ਬਲਾਕ ਪੱਧਰ ਤੋਂ ਇਲਾਵਾ ਕਲੱਸਟਰਾਂ ਵਿੱਚ ਵੰਡ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਟੀਮਾਂ ਬਣਾ ਕੇ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਤੇ ਹੋਰ ਸਹਿਯੋਗ ਦਿੱਤਾ ਜਾ ਰਿਹਾ ਹੈ।

Sangrur news: ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਹੀ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਹੁੰਦੇ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਢੁੱਕਵੇਂ ਹੱਲ ਸੁਝਾਉਣ ਦੇ ਨਾਲ-ਨਾਲ ਇਸਦੇ ਨੁਕਸਾਨਾਂ ਬਾਰੇ ਵੀ ਲਗਾਤਾਰ ਸੁਚੇਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਤਹਿਸੀਲ ਤੇ ਬਲਾਕ ਪੱਧਰ ਤੋਂ ਇਲਾਵਾ ਕਲੱਸਟਰਾਂ ਵਿੱਚ ਵੰਡ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਟੀਮਾਂ ਬਣਾ ਕੇ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਤੇ ਹੋਰ ਸਹਿਯੋਗ ਦਿੱਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਤੋਂ ਇਲਾਵਾ ਵੱਡੇ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਇਸਦੇ ਯੋਗ ਪ੍ਰਬੰਧ ਦੇ ਚੰਗੇ ਪਹਿਲੂਆਂ ਬਾਰੇ ਕਿਸਾਨਾਂ ਤੇ ਹੋਰ ਲੋਕਾਂ ਨੂੰ ਸੁਚੇਤ ਕਰਨ ਲਈ ਨੁੱਕੜ ਨਾਟਕ ਰਾਹੀਂ ਵੀ ਸੰਦੇਸ਼ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਅੱਜ ਅਨਾਜ ਮੰਡੀ ਘਰਾਚੋਂ ਵਿਖੇ ਨੁੱਕੜ ਨਾਟਕ ਦੀ ਪੇਸ਼ਕਾਰੀ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਗਿਆ।

ਇਹ ਵੀ ਪੜ੍ਹੋ: Stubble Burning: ਲੁਧਿਆਣਾ 'ਚ ਧੜੱਲੇ ਨਾਲ ਸਾੜੀ ਜਾ ਰਹੀ ਹੈ ਪਰਾਲੀ, ਕਿਸਾਨਾਂ ਨੂੰ 2 ਲੱਖ ਤੋਂ ਵੱਧ ਦਾ ਜੁਰਮਾਨਾ

ਡੀ.ਸੀ. ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮਿਤੀ 4 ਨਵੰਬਰ ਅਨਾਜ ਮੰਡੀ ਸੁਨਾਮ, ਛਾਜਲੀ, ਖਡਿਆਲ ਅਤੇ ਛਾਹੜ ‘ਚ ਨੁੱਕੜ ਨਾਟਕ ਖੇਡਿਆ ਜਾਵੇਗਾ। ਉਨ੍ਹਾਂ ਕਿਹਾ ਕਿ 5 ਨਵੰਬਰ ਨੂੰ ਅਨਾਜ ਮੰਡੀ ਦਿੜ੍ਹਬਾ, ਜਨਾਲ ਅਤੇ ਰੋਗਲਾ, 6 ਨਵੰਬਰ ਨੂੰ ਅਨਾਜ ਮੰਡੀ ਧੂਰੀ, ਸ਼ੇਰਪੁਰ ਅਤੇ ਲੱਡਾ ‘ਚ, 7 ਨਵੰਬਰ ਨੂੰ ਅਨਾਜ ਮੰਡੀ ਮੂਣਕ, ਖਨੌਰੀ, ਮਕੌਰੜ ਸਾਹਿਬ ਤੇ ਮਨਿਆਣਾ ਅਤੇ 8 ਨਵੰਬਰ ਨੂੰ ਅਨਾਜ ਮੰਡੀ ਲਹਿਰਾ, ਹਰਿਆਊ ਅਤੇ ਡਸਕਾ ‘ਚ ਇਹ ਨੁੱਕੜ ਨਾਟਕ ਖੇਡੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Punjab News: ਝੋਨਾ ਘੁਟਾਲੇ 'ਚ ਇੱਕ ਹੋਰ ਗ੍ਰਿਫ਼ਤਾਰ, ਹੁਣ ਤੱਕ 12 ਗ੍ਰਿਫ਼ਤਾਰੀਆਂ, ਜਾਣੋ ਕੀ ਹੈ ਪੂਰਾ ਮਾਮਲਾ

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget