ਪੜਚੋਲ ਕਰੋ

Sangrur News : ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਦਿਵਿਆਂਗਜਨ ਨੂੰ ਵੰਡੀ ਗਈ ਸਹਾਇਕ ਸਮੱਗਰੀ

Sangrur News :  ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਗਹੀਣ ਮੁੜ ਵਸੇਬਾ ਕੇਂਦਰ ਸੰਗਰੂਰ ਅਤੇ ਆਰਟੀਫ਼ਿਸ਼ੀਅਲ ਲਿੰਬਜ਼ ਮੈਨੂਫ਼ੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ (ਅਲਿਮਕੋ) ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 228 ਦਿਵਿਆਂਗਜਨ ਨੂੰ ਸਹਾਇਕ ਸਮੱਗਰੀ ਦੀ ਵੰਡ ਕੀਤੀ ਗਈ। ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਸ

Sangrur News :  ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਗਹੀਣ ਮੁੜ ਵਸੇਬਾ ਕੇਂਦਰ ਸੰਗਰੂਰ ਅਤੇ ਆਰਟੀਫ਼ਿਸ਼ੀਅਲ ਲਿੰਬਜ਼ ਮੈਨੂਫ਼ੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ (ਅਲਿਮਕੋ) ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 228 ਦਿਵਿਆਂਗਜਨ ਨੂੰ ਸਹਾਇਕ ਸਮੱਗਰੀ ਦੀ ਵੰਡ ਕੀਤੀ ਗਈ। ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਸਮੇਤ ਸਥਾਨਕ ਪਾਰੁਲ ਪੈਲੇਸ ’ਚ ਲਗਾਏ ਵਿਸ਼ਾਲ ਸਮਾਜਿਕ ਅਧਿਕਾਰਤਾ ਕੈਂਪ ਦੌਰਾਨ ਸਮੂਹ ਸਬ ਡਵੀਜ਼ਨਾਂ ਵਿੱਚੋਂ ਆਏ ਦਿਵਿਆਂਗਜਨ ਨੂੰ 60.31 ਲੱਖ ਰੁਪਏ ਦੇ ਮੁੱਲ ਦੇ 501 ਸਹਾਇਕ ਉਪਕਰਨ ਵੰਡੇ।
 
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰੀਰ ਦੇ ਕਿਸੇ ਵੀ ਅੰਗ ਦੀ ਘਾਟ ਜਾਂ ਕੰਮ ਨਾ ਕਰਨ ’ਤੇ ਬੜੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਅੱਜ ਵੰਡੀ ਗਈ ਇਹ ਸਹਾਇਕ ਸਮੱਗਰੀ ਨਿਸ਼ਚੇ ਹੀ ਲੋੜਵੰਦਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਿਲਾਂ ਨੂੰ ਕੁੱਝ ਹੱਦ ਤੱਕ ਘਟਾਉਣ ’ਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗਜਨ ਦੀ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਲਈ ਆਪਣਾ ਪਰਿਵਾਰ ਤੇ ਨੌਕਰੀ ਛੱਡੀ, ਹਰ ਔਖੀ ਘੜੀ 'ਚ ਵੀ ਸਾਥ ਨਿਭਾਵਾਂਗੀ: ਕਿਰਨਦੀਪ ਕੌਰ
 
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇਸ ਉਪਰਾਲੇ ਲਈ ਅਲਿਮਕੋ ਮੋਹਾਲੀ ਵੱਲੋਂ ਇਨ੍ਹਾਂ ਲਾਭਪਾਤਰੀਆਂ ਦੀਆਂ ਲੋੜਾਂ ਦੇ ਅਨੁਕੂਲ ਸਹਾਇਕ ਸਮੱਗਰੀ ਮੁਹੱਈਆ ਕਰਵਾਉਣ ਲਈ ਪਾਏ ਯੋਗਦਾਨ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਬੈਟਰੀ ਨਾਲ ਚੱਲਣ ਵਾਲੇ 94 ਟ੍ਰਾਈਸਾਈਕਲ, 48 ਟ੍ਰਾਈਸਾਈਕਲ, 42 ਫੋਲਡਿੰਗ ਵ੍ਹੀਲਚੇਅਰ, 152 ਵੈਸਾਖੀਆਂ, 30 ਵਾਕਿੰਗ ਸਟਿੱਕ, 6 ਰੋਲੇਟਰ, 40 ਕੰਨਾਂ ਦੀਆਂ ਮਸ਼ੀਨਾਂ, 6 ਐਮ.ਐਸ.ਆਈ.ਈ.ਡੀ. ਕਿੱਟ, 81 ਬਣਾਉਟੀ ਅੰਗ, 1 ਸਮਾਰਟ ਕੇਨ ਅਤੇ 1 ਸਮਾਰਟ ਫੋਨ ਸ਼ਾਮਲ ਹਨ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਸਹਾਇਕ ਸਮੱਗਰੀ ਲਈ ਲੋੜਵੰਦਾਂ ਦੀ ਪਛਾਣ ਲਈ ਨਿਯਮਤ ਤੌਰ ’ਤੇ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ ਅਤੇ ਪਿਛਲੇ ਵਰ੍ਹੇ ਸਬ ਡਵੀਜ਼ਨਾਂ ਵਿਖੇ ਲਗਾਏ ਗਏ ਕੈਂਪਾਂ ਦੌਰਾਨ ਇਨ੍ਹਾਂ ਲੋੜਵੰਦਾਂ ਦੀ ਪਛਾਣ ਕੀਤੀ ਗਈ ਸੀ। ਅਖੀਰ ਵਿੱਚ ਅਲਿਮਕੋ ਦੇ ਡਿਪਟੀ ਮੈਨੇਜਰ ਇਸ਼ਵਿੰਦਰ ਸਿੰਘ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ।ਜ਼ਿਕਰਯੋਗ ਹੈ ਕਿ ਵਿਧਾਇਕ ਨਰਿੰਦਰ ਕੌਰ ਭਰਾਜ ਸਮੇਤ ਹੋਰ ਸ਼ਖਸੀਅਤਾਂ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਸਮਾਗਮ ਦਾ ਆਗਾਜ਼ ਕੀਤਾ ਗਿਆ।

ਟਾਪ ਹੈਡਲਾਈਨ

Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
 Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Gulzar Singh ਦੀ ਮੌਤ ਮਾਮਲੇ 'ਚ ਪਰਿਵਾਰ ਦਾ ਵੱਡਾ ਦਾਅਵਾ- “ਜ਼ਬਰਦਸਤੀ ਕਰਵਾਇਆ ਸਸਕਾਰ, ਇਨਸਾਫ਼ ਤੱਕ ਨਹੀਂ ਪਵੇਗਾ ਭੋਗ !”
Gulzar Singh ਦੀ ਮੌਤ ਮਾਮਲੇ 'ਚ ਪਰਿਵਾਰ ਦਾ ਵੱਡਾ ਦਾਅਵਾ- “ਜ਼ਬਰਦਸਤੀ ਕਰਵਾਇਆ ਸਸਕਾਰ, ਇਨਸਾਫ਼ ਤੱਕ ਨਹੀਂ ਪਵੇਗਾ ਭੋਗ !”

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Embed widget