Sangrur Jail: ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਜ਼ਬਰਦਸਤ ਲੜਾਈ, ਦੋ ਦੀ ਮੌਤ, ਦੋ ਜ਼ਖ਼ਮੀ ਕੈਦੀ ਪਟਿਆਲੇ ਕੀਤੇ ਰੈਫ਼ਰ
Punjab News: ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ ਦੇਖਣ ਨੂੰ ਮਿਲੀ। ਜਿਸ ਕਰਕੇ ਦੋ ਕੈਦੀ ਤਾਂ ਇਲਾਜ ਦੌਰਾਨ ਦਮ ਤੋੜ ਗਏ ਅਤੇ ਦੋ ਜ਼ਖ਼ਮੀ ਕੈਦੀਆਂ ਨੂੰ ਪਟਿਆਲਾ ਰੈਫ਼ਰ ਕੀਤਾ ਗਿਆ।

Sangrur Jail: ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਜ਼ਬਰਦਸਤ ਲੜਾਈ ਹੋਈ। ਇਸ ਖੂਨੀ ਲੜਾਈ ਤੋਂ ਬਾਅਦ ਚਾਰ ਕੈਦੀਆਂ ਨੂੰ ਸੰਗਰੂਰ ਹਸਪਤਾਲ ਲਿਆਂਦਾ ਗਿਆ, ਜਿਨ੍ਹਾਂ ਵਿੱਚੋਂ ਦੋ ਕੈਦੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ। ਦੋ ਜ਼ਖ਼ਮੀ ਕੈਦੀਆਂ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਡਾਕਟਰ ਮੁਤਾਬਕ ਕੈਦੀਆਂ ਦੇ ਸਰੀਰਾਂ 'ਤੇ ਗੰਭੀਰ ਜ਼ਖਮ ਸਨ। ਗੰਭੀਰ ਜ਼ਖਮੀ ਹੋਣ ਕਰਕੇ ਕੈਦੀ ਹਰਸ਼ ਅਤੇ ਕੈਦੀ ਧਰਮਿੰਦਰ ਦੀ ਮੌਤ ਹੋ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
