ਪੜਚੋਲ ਕਰੋ

Sangrur News: ਕਣਕ ਦੀ ਖਰੀਦ ਲਈ ਐਕਸ਼ਨ ਪਲਾਨ! ਕੋਈ ਵੀ ਅਫ਼ਸਰ ਅਗੇਤੀ ਪ੍ਰਵਾਨਗੀ ਤੋਂ ਬਿਨਾ ਨਹੀਂ ਛੱਡੇਗਾ ਆਪਣਾ ਸਟੇਸ਼ਨ

Sangrur News: ਹਾੜੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸੰਗਰੂਰ ਵਿਚ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਸਾਰੀਆਂ 170 ਅਨਾਜ ਮੰਡੀਆਂ ਵਿੱਚ ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ।

ਅਨਿਲ ਜੈਨ ਦੀ ਰਿਪੋਰਟ
Sangrur News: ਹਾੜੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸੰਗਰੂਰ ਵਿਚ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਸਾਰੀਆਂ 170 ਅਨਾਜ ਮੰਡੀਆਂ ਵਿੱਚ ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਆਗਾਮੀ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਮੰਡੀ ਵਿੱਚ ਕੋਈ ਵੀ ਸਮੱਸਿਆ ਆਉਣ ਦੀ ਸਥਿਤੀ ਵਿੱਚ ਸੈਕਟਰ ਅਫ਼ਸਰ ਵੱਲੋਂ ਸਬੰਧਤ ਉਪ ਮੰਡਲ ਮੈਜਿਸਟਰੇਟ ਨਾਲ ਤਾਲਮੇਲ ਕਰਕੇ ਮਸਲੇ ਨੂੰ ਹੱਲ ਕੀਤਾ ਜਾਵੇਗਾ।

ਡਿਪਟੀ ਕਮਿਸਨਰ ਨੇ ਦੱਸਿਆ ਕਿ ਖਰੀਦ ਸਬੰਧੀ ਸਮੁੱਚੇ ਕੰਮ ਦੀ ਨਿਗਰਾਨੀ ਵਧੀਕ ਡਿਪਟੀ ਕਮਿਸਨਰ ਜਨਰਲ ਵੱਲੋਂ ਕੀਤੀ ਜਾਵੇਗੀ ਅਤੇ ਸਬੰਧਤ ਐਸਡੀਐਮ ਆਪਣੇ ਅਧਿਕਾਰ ਖੇਤਰ ਵਿਚ ਖਰੀਦ ਪ੍ਰਕ੍ਰਿਆ ਦੇ ਇੰਚਾਰਜ ਹੋਣਗੇ। ਉਨ੍ਹਾਂ ਦੱਸਿਆ ਕਿ ਸੈਕਟਰ ਅਫ਼ਸਰ ਵੱਲੋਂ ਡਿਊਟੀ ਵਿੱਚ ਕਿਸੇ ਵੀ ਕਿਸਮ ਦੀ ਕੀਤੀ ਗਈ ਲਾਪਰਵਾਹੀ ਦੀ ਸੂਰਤ ਵਿੱਚ ਤੁਰੰਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਕਣਕ ਦੀ ਖਰੀਦ ਦੇ ਸੁਚੱਜੇ ਪ੍ਰਬੰਧਾਂ ਲਈ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅਤੇ ਉਪ ਮੰਡਲ ਮੈਜਿਸਟਰੇਟ ਪੱਧਰ ’ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾ ਚੁੱਕੇ ਹਨ। 

ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ, ਸੰਗਰੂਰ ਅਨਮੋਲ ਸਿੰਘ ਧਾਲੀਵਾਲ ਦੇ ਦਫ਼ਤਰ ’ਚ ਸਥਾਪਤ ਕੀਤੇ ਕੰਟਰੋਲ ਰੂਮ ਦਾ ਸੰਪਰਕ ਨੰ: 85560-11621 ਤੇ 01672-234362 ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਉਪ ਮੰਡਲ ਮੈਜਿਸਟਰੇਟ, ਸੰਗਰੂਰ ਨਵਰੀਤ ਕੌਰ ਸੇਖੋਂ (ਸੰਪਰਕ ਨੰ: 87288-57482, 01672-234260), ਉਪ ਮੰਡਲ ਮੈਜਿਸਟਰੇਟ, ਮੂਨਕ ਵਾਧੂ ਚਾਰਜ ਸੂਬਾ ਸਿੰਘ (94630-50975, 01676-276654) ਉਪ ਮੰਡਲ ਮੈਜਿਸਟਰੇਟ ਲਹਿਰਾ ਸੂਬਾ ਸਿੰਘ (94630-50975, 01676-272125), ਉਪ ਮੰਡਲ ਮੈਜਿਸਟਰੇਟ, ਸੁਨਾਮ ਊਧਮ ਸਿੰਘ ਵਾਲਾ ਜਸਪ੍ਰੀਤ ਸਿੰਘ (ਸੰਪਰਕ ਨੰ: 98720-77729, 01672-220070), ਉਪ ਮੰਡਲ ਮੈਜਿਸਟਰੇਟ, ਧੂਰੀ ਅਮਿਤ ਕੁਮਾਰ ਨਾਲ(ਸੰਪਰਕ ਨੰ: 99583-91722, 01675-220561), ਉਪ ਮੰਡਲ ਮੈਜਿਸਟਰੇਟ, ਭਵਾਨੀਗੜ੍ਹ (70870-84857), ਉਪ ਮੰਡਲ ਮੈਜਿਸਟਰੇਟ, ਦਿੜ੍ਹਬਾ ਰਾਜੇਸ਼ ਸ਼ਰਮਾ (ਸੰਪਰਕ ਨੰ: 98764-70300, 98765-70300, 01675-220561) ਤੇ ਜ਼ਿਲ੍ਹਾ ਕੰਟਰੋਲਰ, ਖੁਰਾਕ ਤੇ ਸਿਵਲ ਸਪਲਾਈਜ਼ ਸਤਬੀਰ ਸਿੰਘ (ਸੰਪਰਕ ਨੰ: 94640 -00039, 01672-234051) ਨੂੰ ਨਿਗਰਾਨ ਅਧਿਕਾਰੀ ਲਾਇਆ ਗਿਆ ਹੈ ਜਿਨ੍ਹਾਂ ਨਾਲ ਕਣਕ ਦੀ ਖਰੀਦ ਪ੍ਰਕ੍ਰਿਆ ’ਚ ਆਉਣ ਵਾਲੀ ਕਿਸੇ ਵੀ ਪ੍ਰੇਸ਼ਾਨੀ ਸਬੰਧੀ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget