ਪੜਚੋਲ ਕਰੋ

Sangrur news: HIV ਪੌਜ਼ੀਟਿਵ ਕੈਦੀ ਨੇ ਜੇਲ ਵਾਰਡਨ ‘ਤੇ ਕੀਤਾ ਹਮਲਾ, ਮਾਮਲਾ ਕੀਤਾ ਦਰਜ

Sangrur news: ਸੰਗਰੂਰ ਜੇਲ੍ਹ ਤੋਂ HIV ਪੌਜ਼ੀਟਿਵ ਕੈਦੀ ਵਲੋਂ ਜੇਲ ਵਾਰਡਨ ‘ਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ।

Sangrur news: ਸੰਗਰੂਰ ਜੇਲ੍ਹ ਤੋਂ HIV ਪੌਜ਼ੀਟਿਵ ਕੈਦੀ ਵਲੋਂ ਜੇਲ ਵਾਰਡਨ ‘ਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੈਦੀ ਵਲੋਂ ਤਿੱਖੇ ਚਮਚ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਨ ਤੋਂ ਮਾਰਨ ਦੀ ਨੀਅਤ ਨਾਲ ਜੇਲ੍ਹ ਵਾਰਡਨ 'ਤੇ ਹਮਲਾ

ਦੱਸ ਦਈਏ ਕਿ 3 ਕੈਦੀਆਂ ਨੇ ਜਾਨ ਤੋਂ ਮਾਰਨ ਦੀ ਨੀਅਤ ਨਾਲ ਜੇਲ੍ਹ ਵਾਰਡਨ 'ਤੇ ਹਮਲਾ ਕੀਤਾ। ਇਸ ਸਬੰਧੀ ਥਾਣਾ ਸਿਟੀ 1 'ਚ 3 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

3 ਦੋਸ਼ੀ ਜੇਲ੍ਹ ਵਿੱਚ ਬੰਦ ਸਨ

ਮਿਲੀ ਜਾਣਕਾਰੀ ਮੁਤਾਬਕ ਜੇਲ੍ਹ ਵਾਰਡਨ ਲਛਮਣ ਸਿੰਘ ਦੇ ਬਿਆਨਾਂ ਅਨੁਸਾਰ 3 ਦੋਸ਼ੀ ਜੇਲ੍ਹ ਵਿੱਚ ਬੰਦ ਹਨ। ਲਛਮਣ ਸਿੰਘ ਨੇ ਦੱਸਿਆ ਕਿ ਜਦੋਂ ਉਹ ਵਾਰਡ ਨੰਬਰ 7 ਵਿੱਚ ਗਿਆ ਤਾਂ ਤਿੰਨ ਵਿਅਕਤੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਇੱਕ ਐਚਆਈਵੀ ਪਾਜ਼ੇਟਿਵ ਕੈਦੀ ਨੇ ਇੱਕ ਤਿੱਖੇ ਸਟੀਲ ਦੇ ਚਮਚੇ ਨਾਲ ਆਪਣੇ ਆਪ ਨੂੰ ਕੱਟ ਕੇ ਮੈਨੂੰ ਮਾਰਨ ਦੀ ਕੋਸ਼ਿਸ਼ ਕੀਤੀ, ਤਾਂ ਜੋ ਉਹ ਵੀ ਐੱਚਆਈਵੀ (HIV) ਪਾਜ਼ੇਟਿਵ ਹੋ ਜਾਵੇ।

ਇਹ ਵੀ ਪੜ੍ਹੋ: Hoshiarpur accident news: ਪੇਪਰ ਦੇਣ ਜਾ ਰਹੇ 8ਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, 2 ਵਿਦਿਆਰਥੀਆਂ ਸਣੇ 4 ਲੋਕ ਜ਼ਖ਼ਮੀ

ਇਨ੍ਹਾਂ ਦੋਸ਼ੀਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਲਛਮਣ ਸਿੰਘ ਅਨੁਸਾਰ ਉਨ੍ਹਾਂ ਨੇ ਉਸ ਨੂੰ ਹੇਠਾਂ ਸੁੱਟ ਦਿੱਤਾ ਅਤੇ ਭਾਰੀ ਚੀਜ਼ ਉਸ ਦੇ ਚਿਹਰੇ ਅਤੇ ਗਰਦਨ 'ਤੇ ਲੱਗੀ। ਰੌਲਾ ਪਾਉਣ 'ਤੇ ਹੋਰ ਸੁਰੱਖਿਆ ਕਰਮੀਆਂ ਨੇ ਉਸ ਦੀ ਜਾਨ ਬਚਾਈ। ਜੇਲ੍ਹ ਵਾਰਡਨ ਲਛਮਣ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਰਵੀ ਕੁਮਾਰ, ਸਾਹਿਲ ਕੁਮਾਰ ਅਤੇ ਸੁਖਵਿੰਦਰ ਸਿੰਘ ਖ਼ਿਲਾਫ਼ ਥਾਣਾ ਸਿਟੀ 1 ਸੰਗਰੂਰ ਵਿਖੇ ਕੇਸ ਦਰਜ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: ਸੀਐਮ ਭਗਵੰਤ ਮਾਨ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਕੇਂਦਰ ਨੇ ਉੜੀਸਾ ਤੋਂ ਸਮੁੰਦਰ ਰਾਹੀਂ ਕੋਲਾ ਲਿਆਉਣ ਦੀ ਸ਼ਰਤ ਹਟਾਈ

ਟਾਪ ਹੈਡਲਾਈਨ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget