ਪੜਚੋਲ ਕਰੋ

ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਜ਼ਰੂਰੀ ਖਬਰ! 5 ਅਗਸਤ ਤੋਂ ਮਿਲੇਗੀ ਮੁਫਤ ਪਨੀਰੀ, ਇਹ ਨੰਬਰ ਕਰੋ ਡਾਇਲ

ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਮੂਣਕ ਤੇ ਲਹਿਰਾਗਾਗਾ ਦੇ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਦੀ ਸੁਵਿਧਾ ਲਈ ਮੁਫ਼ਤ ਝੋਨੇ ਦੀ ਪਨੀਰੀ ਦਾ ਪ੍ਰਬੰਧ ਕੀਤਾ ਗਿਆ ਹੈ।

Sangrur News: ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਮੂਣਕ ਤੇ ਲਹਿਰਾਗਾਗਾ ਦੇ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਦੀ ਸੁਵਿਧਾ ਲਈ ਮੁਫ਼ਤ ਝੋਨੇ ਦੀ ਪਨੀਰੀ ਦਾ ਪ੍ਰਬੰਧ ਕੀਤਾ ਗਿਆ ਹੈ। ਖੇਤੀਬਾੜੀ ਵਿਭਾਗ ਵੱਲੋਂ 5 ਅਗਸਤ ਤੋਂ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਮੁਫ਼ਤ ਪਨੀਰੀ ਦੇਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ 175 ਏਕੜ ਰਕਬੇ ਵਿੱਚ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਗਈ ਹੈ। ਇਸ ਨਾਲ ਲਗਪਗ 17 ਹਜ਼ਾਰ 500 ਏਕੜ ਰਕਬੇ ਵਿੱਚ ਝੋਨਾ ਲਗਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਨੀਰੀ ਦੀ ਸੁਚਾਰੂ ਵੰਡ ਨੂੰ ਯਕੀਨੀ ਬਣਾਉਣ ਲਈ ਨੋਡਲ ਅਧਿਕਾਰੀ ਦੀ ਤਾਇਨਾਤੀ ਦੇ ਨਾਲ ਨਾਲ ਕੰਟਰੋਲ ਰੂਮ ਸਥਾਪਿਤ ਕਰਕੇ 5 ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਊਟੀ ਵੀ ਲਗਾਈ ਗਈ ਹੈ।

ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਨੇ ਦੱਸਿਆ ਕਿ ਧਾਰਮਿਕ ਸਥਾਨਾਂ ਸਣੇ ਹੋਰ ਪਿੰਡਾਂ ਵਿੱਚ ਝੋਨੇ ਦੀ ਪਨੀਰੀ ਲਗਾਈ ਗਈ ਹੈ। ਇਸ ਦੀ ਵੰਡ ਲਈ ਖੇਤੀਬਾੜੀ ਵਿਕਾਸ ਅਫ਼ਸਰ ਲਹਿਰਾਗਾਗਾ ਸਵਿੰਦਰਜੀਤ ਸਿੰਘ (94649-91230) ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਵਿਭਾਗ ਵੱਲੋਂ ਬਣਾਏ ਕੰਟਰੋਲ ਰੂਮ ਵਿੱਚ ਖੇਤੀਬਾੜੀ ਵਿਸਥਾਰ ਅਫ਼ਸਰ ਰਣਬੀਰ ਸਿੰਘ (99149-22485), ਏਐਸਆਈ ਗੁਰਮੀਤ ਸਿੰਘ (98889-81082), ਏਟੀਐਮ ਅਮਨਦੀਪ ਸਿੰਘ (94652-07002), ਏਟੀਐਮ ਬਲਜਿੰਦਰ ਸਿੰਘ (94639-22004), ਏਟੀਐਮ ਗੁਰਵਿੰਦਰ ਸਿੰਘ (98880-98205) ਦੀ ਡਿਊਟੀ ਲਗਾਈ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  Punjab Breaking News LIVE: ਸੀਐਮ ਭਗਵੰਤ ਮਾਨ ਤੇ ਰਾਜਪਾਲ ਵਿਚਾਲੇ ਖੜਕੀ, ਹੁਣ ਮਿਲੇਗਾ ਗਰਮਾ ਗਰਮ ਮਿਡ-ਡੇਅ-ਮੀਲ, ਅੱਜ ਸਾਰਾ ਹਰਿਆਣਾ ਸਾਂਭੇਗੀ ਕੇਂਦਰੀ ਫੌਜਾਂ,ਖਹਿਰਾ ਬੇਟ ਦਾ ਨੌਜਵਾਨ 6 ਦਿਨਾਂ ਤੋਂ ਲਾਪਤਾ

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget