ਪੜਚੋਲ ਕਰੋ

Sangrur News: 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ ਕਰਨ ਦਾ ਹੁਕਮ, ਰਿਪੋਰਟ ਤਿਆਰ ਕਰਨ ਦੀਆਂ ਹਦਾਇਤਾਂ

Punjab News: ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪਾਣੀ ਦੀ ਮਾਰ ਹੇਠ ਆਏ ਖੇਤਰਾਂ ’ਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੇਜ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ..

Sangrur News: ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪਾਣੀ ਦੀ ਮਾਰ ਹੇਠ ਆਏ ਖੇਤਰਾਂ ’ਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੇਜ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ ਕੀਤਾ ਜਾਏ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਜਾਇਜ਼ਾ ਲੈ ਕੇ ਰਿਪੋਰਟ ਤਿਆਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਹਾਸਲ ਜਾਣਕਾਰੀ ਮੁਤਾਬਕ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਉਪ ਮੰਡਲ ਮੈਜਿਸਟ੍ਰੇਟ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਕਾਰਜਾਂ ਦੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਨੂੰ ਯਕੀਨੀ ਬਣਾਇਆ ਜਾਵੇ। 


ਉਨ੍ਹਾਂ ਸਮੂਹ ਐਸਡੀਐਮਜ਼ ਨੂੰ ਆਖਿਆ ਕਿ ਮਾਲ ਵਿਭਾਗ ਦੇ ਸਬੰਧਤ ਅਧਿਕਾਰੀ ਪੂਰੀ ਪਾਰਦਰਸ਼ਤਾ ਤੇ ਨਿਰਧਾਰਤ ਸਮੇਂ ਅੰਦਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਜਾਇਜ਼ਾ ਲੈ ਕਿ ਰਿਪੋਰਟ ਤਿਆਰ ਕਰਨ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜੇ ਹੜ੍ਹਾਂ ਜਾਂ ਭਾਰੀ ਬਰਸਾਤ ਕਾਰਨ ਕਿਸੇ ਵਿਅਕਤੀ ਦੇ ਮਕਾਨ, ਘਰਾਂ, ਡੇਰਿਆਂ ਆਦਿ ਦਾ ਨੁਕਸਾਨ ਹੋਇਆ ਹੋਵੇ ਤਾਂ ਉਸ ਸਬੰਧੀ ਵੀ ਜ਼ਮੀਨੀ ਆਧਾਰ ’ਤੇ ਯੋਗ ਪੜਤਾਲ ਕਰਕੇ ਰਿਪੋਰਟ ਭੇਜੀ ਜਾਵੇ। 


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਹਾਲ ਦੀ ਘੜੀ ਤੀਆਂ ਦੇ ਮੇਲੇ ਤਹਿਤ ਇਸ ਮਹੀਨੇ ਹੋਣ ਵਾਲੇ ਸਮਾਗਮਾਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਕੈਬਨਿਟ ਵੱਲੋਂ ਪ੍ਰਵਾਨ ਨਵੀਂ ਪ੍ਰਣਾਲੀ ਅਨੁਸਾਰ ਆਟਾ ਤੇ ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਕਰ ਕੇ ਵੰਡ ਕਰਨ ਸਬੰਧੀ ਵੀ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। 

ਡੀਸੀ ਜੋਰਵਾਲ ਨੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ ਹਦੂਦ ਦੇ ਅੰਦਰ ਤੇ ਹਦੂਦ ਦੇ ਬਾਹਰ ਚੱਲ ਰਹੇ ਆਈਲੈਟਸ ਤੇ ਇਮੀਗਰੇਸ਼ਨ ਕੇਂਦਰਾਂ ਵਿੱਚ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਸਬੰਧੀ ਉਪ ਮੰਡਲ ਮੈਜਿਸਟਰੇਟ ਨੂੰ ਅਚਨਚੇਤ ਚੈਕਿੰਗ ਕਰਦੇ ਰਹਿਣ ਦੀ ਵੀ ਹਦਾਇਤ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget