ਪੜਚੋਲ ਕਰੋ

Sangrur news: PGI ਸੈਟੇਲਾਈਟ ਸੈਂਟਰ 'ਚ ਕੰਮ ਕਰਨ ਵਾਲੇ ਸਿਕਿਓਰਿਟੀ ਗਾਰਡ ਦੀ ਹੋਈ ਮੌਤ, ਸਾਹਮਣੇ ਆਈ ਵਜ੍ਹਾ

Sangrur news: ਸੰਗਰੂਰ ਵਿੱਚ ਰਾਕੇਸ਼ ਕੁਮਾਰ PGI ਸੈਟੇਲਾਈਟ ਸੈਂਟਰ ਵਿੱਚ 2016 ਤੋਂ ਕੰਟਰੈਕਟ ਤੌਰ ‘ਤੇ ਸਿਕਿਓਰਟੀ ਗਾਰਡ ਦੀ ਨੌਕਰੀ ਕਰਦਾ ਸੀ, ਜਿਸ ਦੀ ਡਿਊਟੀ ਦੌਰਾਨ ਸਵੇਰੇ ਹਾਰਟ ਅਟੈਕ ਨਾਲ ਮੌਤ ਹੋ ਗਈ।

Sangrur news: ਸੰਗਰੂਰ ਵਿੱਚ ਸਿਕਿਓਰਟੀ ਗਾਰਡ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਦੀਵਾਲੀ ਤੋਂ ਅਗਲੇ ਦਿਨ ਹੀ ਇੱਥੇ ਰਹਿਣ ਵਾਲੇ ਪਰਿਵਾਰ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। 

ਜਾਣਕਾਰੀ ਮੁਤਾਬਕ ਰਾਕੇਸ਼ ਕੁਮਾਰ ਨਾਂਅ ਦਾ ਵਿਅਕਤੀ ਘਰੋਂ ਸਿਕਿਊਰਟੀ ਗਾਰਡ ਦੀ ਡਿਊਟੀ ਕਰਨ ਲਈ ਡਿਊਟੀ ‘ਤੇ ਗਿਆ ਸੀ, ਪਰ ਉਹ ਵਾਪਸ ਨਹੀਂ ਪਰਤਿਆ। ਸੰਗਰੂਰ ਵਿੱਚ ਰਾਕੇਸ਼ ਕੁਮਾਰ PGI ਸੈਟੇਲਾਈਟ ਸੈਂਟਰ ਵਿੱਚ 2016 ਤੋਂ ਕੰਟਰੈਕਟ ਤੌਰ ‘ਤੇ ਸਿਕਿਓਰਟੀ ਗਾਰਡ ਦੀ ਨੌਕਰੀ ਕਰਦਾ ਸੀ, ਜਿਸ ਦੀ ਡਿਊਟੀ ਦੌਰਾਨ ਸਵੇਰੇ ਹਾਰਟ ਅਟੈਕ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ: Stubble Burning: ਪਰਾਲੀ ਨੂੰ ਅੱਗ ਲਾਉਣੀ ਮਹਿੰਗੀ ਪਈ, ਪਿੰਡ ਫਤਿਹਗੜ੍ਹ ਕੋਰੋਟਾਣਾ ਦਾ ਨੰਬਰਦਾਰ ਮੁਅੱਤਲ

ਰਾਕੇਸ਼ ਪਰਿਵਾਰ ਵਿਚ ਪਤਨੀ ਅਤੇ ਇਕ ਪੁੱਤਰ ਅਤੇ ਧੀ ਨੂੰ ਪਿੱਛੇ ਛੱਡ ਗਿਆ। ਪਰਿਵਾਰ ਵਾਲਿਆਂ ਨੇ ਪਤਨੀ ਨੂੰ ਨੌਕਰੀ ਅਤੇ ਵਿੱਤੀ ਸਹਾਇਤਾ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Ludhiana News: ਖੰਨਾ 'ਚ ਧੁੰਦ ਦਾ ਕਹਿਰ ! 100 ਗੱਡੀਆਂ ਦੀ ਹੋਈ ਆਪਸੀ ਟੱਕਰ, 1 ਦੀ ਮੌਤ, ਦਰਜਨਾਂ ਜ਼ਖ਼ਮੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget