ਪੜਚੋਲ ਕਰੋ
Advertisement
Sangrur news: ਸੰਗਰੂਰ 'ਚ ਨਕਲੀ ਸ਼ਰਾਬ ਦਾ ਕਹਿਰ ਜਾਰੀ! ਮਰਨ ਵਾਲਿਆਂ ਦੀ ਗਿਣਤੀ ਹੋਈ 16, 4 ਲੋਕ ਗ੍ਰਿਫ਼ਤਾਰ
Sangrur Poisonous Liquor Case: ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 16 ਹੋ ਗਈ ਹੈ। ਉੱਥੇ ਹੀ ਪੁਲਿਸ ਨੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
Sangrur Poisonous Liquor Case: ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 16 ਹੋ ਗਈ ਹੈ। ਉੱਥੇ ਹੀ ਪੁਲਿਸ ਨੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋ ਦਿਨ ਪਹਿਲਾਂ ਵੀ ਪੁਲਿਸ ਨੇ ਇਸ ਮਾਮਲੇ ਵਿੱਚ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਨਾਲ ਹੀ ਸ਼ਰਾਬ ਦੇ ਮਾਮਲੇ ਵਿੱਚ ਜਿੱਥੇ ਅੰਕੜਾ ਵੱਧ ਰਿਹਾ ਹੈ, ਤਾਂ ਉੱਥੇ ਹੀ ਕਈ ਪਿੰਡਾਂ ਵਿੱਚ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।
ਤੁਹਾਨੂੰ ਇੱਥੇ ਦੱਸਣਾ ਬਣਦਾ ਹੈ ਕਿ ਜ਼ਹਿਰੀਲੀ ਸ਼ਰਾਬ ਨਾਲ ਸੰਗਰੂਰ ਵਿੱਚ 8 ਲੋਕਾਂ ਨੇ ਦਮ ਤੋੜਿਆ ਹੈ ਤਾਂ ਉੱਥੇ ਹੀ ਸੁਨਾਮ ਵਿੱਚ ਜ਼ਹਿਰੀਲੀ ਸ਼ਰਾਬ ਦੇ ਦਰਜਨ ਦੇ ਲਗਭਗ ਮਾਮਲੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਸੰਗਰੂਰ ਵਿੱਚ ਨਕਲੀ ਸ਼ਰਾਬ ਪੀਣ ਨਾਲ ਸੁਨਾਮ ਦੇ ਪਿੰਡ ਨਮੋਲ ਵਿੱਚ 3 ਮਜ਼ਦੂਰਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: Sangrur News: ਨਕਲੀ ਸ਼ਰਾਬ ਦਾ ਕਹਿਰ ਜਾਰੀ! ਮਰਨ ਵਾਲਿਆਂ ਦੀ ਗਿਣਤੀ 12 ਤੱਕ ਪਹੁੰਚੀ
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਮਨੋਰੰਜਨ
ਪੰਜਾਬ
ਸਿਹਤ
Advertisement