ਪੜਚੋਲ ਕਰੋ

ਵੱਡੀ ਖ਼ਬਰ ! ਸੰਗਰੂਰ ਪੁਲਿਸ ਨੇ ਹਿਰਾਸਤ 'ਚ ਲਏ ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ, ਵੱਡੀ ਗਿਣਤੀ 'ਚ ਕਿਸਾਨ ਹੋਏ ਇੱਕਠੇ

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਘਰਾਚੋਂ ਦੀ ਅਨਾਜ ਮੰਡੀ ਵਿੱਚ ਇਕੱਠ ਸੱਦਿਆ ਗਿਆ ਸੀ ਤੇ ਇੱਥੋਂ ਹੀ ਚੰਡੀਗੜ੍ਹ ਵੱਲ ਕੂਚ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਸੰਗਰੂਰ ਪੁਲਿਸ ਨੇ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Farmer Protest: ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਅੱਜ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਸੈਕਟਰ 34 ਵਿੱਚ ਪ੍ਰਦਰਸ਼ਨ ਕਰਨ ਦੀ ਗੱਲ ਕਹੀ ਗਈ ਹੈ। ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਚੰਡੀਗੜ੍ਹ ਪ੍ਰਸ਼ਾਸਨ ਤੋਂ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਮਿਲੀ ਹੈ।

ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਇਹ ਯਕੀਨੀ ਬਣਾਉਣ ਲਈ ਕਿ ਕਿਸਾਨ ਚੰਡੀਗੜ੍ਹ ਵਿੱਚ ਦਾਖਲ ਨਾ ਹੋਣ, ਪੁਲਿਸ ਬਾਈਕ ਤੇ ਕਾਰ ਸਵਾਰਾਂ ਦੇ ਪਛਾਣ ਪੱਤਰਾਂ ਦੀ ਵੀ ਜਾਂਚ ਕਰ ਰਹੀ ਹੈ। ਇਸ ਤੋਂ ਬਾਅਦ ਹੀ ਉਨ੍ਹਾਂ ਨੂੰ ਐਂਟਰੀ ਦਿੱਤੀ ਜਾ ਰਹੀ ਹੈ। ਖਰੜ-ਚੰਡੀਗੜ੍ਹ ਹਾਈਵੇਅ 'ਤੇ ਲੰਬਾ ਜਾਮ ਹੈ।

ਇਸ ਦੌਰਾਨ, ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਸੜਕ ਕਿਨਾਰੇ ਖਾਲੀ ਜਗ੍ਹਾ 'ਤੇ ਬੈਠ ਜਾਣ ਜਿੱਥੇ ਵੀ ਪੁਲਿਸ ਉਨ੍ਹਾਂ ਨੂੰ ਰੋਕੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਿਸਾਨਾਂ 'ਤੇ ਸੜਕਾਂ ਰੋਕਣ ਦਾ ਦੋਸ਼ ਲਗਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਘਰਾਚੋਂ ਦੀ ਅਨਾਜ ਮੰਡੀ ਵਿੱਚ ਇਕੱਠ ਸੱਦਿਆ ਗਿਆ ਸੀ ਤੇ ਇੱਥੋਂ ਹੀ ਚੰਡੀਗੜ੍ਹ ਵੱਲ ਕੂਚ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਸੰਗਰੂਰ ਪੁਲਿਸ ਨੇ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਛਾਜਲੀ ਥਾਣੇ ਵਿੱਚ ਲਜਾਇਆ ਗਿਆ ਹੈ। ਜਿੱਥੇ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚ ਰਹੇ ਹਨ। ਉਨ੍ਹਾਂ ਵੱਲੋਂ ਮੰਗ ਹੈ ਕਿ ਜੇ ਉਗਰਾਹਾਂ ਨੂੂੰ ਛੇਤੀ ਨਾ ਛੱਡਿਆ ਗਿਆ ਤਾਂ ਵੱਡੇ ਪੱਧਰ ਉੱਤੇ ਪ੍ਰਦਰਸ਼ਨ ਕੀਤਾ ਜਾਵੇਗਾ।

 ਸੰਯੁਕਤ ਕਿਸਾਨ ਮੋਰਚਾ (SKM) ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਅੱਜ 5 ਮਾਰਚ ਤੋਂ ਚੰਡੀਗੜ੍ਹ ਦੇ ਸੈਕਟਰ 34 ਵਿੱਚ ਅਣਮਿੱਥੇ ਸਮੇਂ ਲਈ ਧਰਨੇ ਦਾ ਐਲਾਨ ਕੀਤਾ ਹੋਇਆ ਹੈ। ਦੂਜੇ ਪਾਸੇ ਚੰਡੀਗੜ੍ਹ ਤੇ ਪੰਜਾਬ ਪੁਲਿਸ ਕਿਸਾਨਾਂ ਸਾਹਮਣੇ ਕੰਧ ਬਣ ਕੇ ਖੜ੍ਹ ਗਈ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਹਰ ਹਾਲਤ ਵਿੱਚ ਮੁਹਾਲੀ ਰਾਹੀਂ ਟਰੈਕਟਰ ਟਰਾਲੀਆਂ ਲੈ ਕੇ ਚੰਡੀਗੜ੍ਹ ਵਿੱਚ ਦਾਖਲ ਹੋਣਗੇ। 

ਹਾਸਲ ਜਾਣਕਾਰੀ ਮੁਤਾਬਕ ਚੰਡੀਗੜ੍ਹ ਪੁਲਿਸ ਨੇ ਰਾਜਧਾਨੀ ਨੂੰ ਚੁਫੇਰਿਓਂ ਸੀਲ ਕਰ ਦਿੱਤਾ ਹੈ। ਦੂਜੇ ਪਾਸੇ ਪੰਜਾਬ ਪੁਲਿਸ ਕਿਸਾਨਾਂ ਨੂੰ ਚੰਡੀਗੜ੍ਹ ਵੱਲ ਵਧਣ ਤੋਂ ਰੋਕ ਰਹੀ ਹੈ। ਪੁਲਿਸ ਦੀ ਸਖਤੀ ਕਰਕੇ ਕਿਸਾਨਾਂ ਅੰਦਰ ਪੰਜਾਬ ਸਰਕਾਰ ਖਿਲਾਫ ਰੋਹ ਵਧ ਗਿਆ ਹੈ। 

ਟਾਪ ਹੈਡਲਾਈਨ

FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget