ਸੰਗਰੂਰ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਬਿਜਲੀ ਦੇ ਖੰਬੇ ਨਾਲ ਟਕਰਾ ਕੇ ਰੁਕੀ ਬੱਸ। ਪਰ ਪਰਮਾਤਮਾ ਦੀ ਮਹਿਰ ਰਹੀ ਕਿ ਇਸ ਹਾਦਸੇ ਦੇ ਵਿੱਚ ਬੱਸ 'ਚ ਸਵਾਰ ਸਾਰੇ ਬੱਚੇ ਸੁਰੱਖਿਅਤ ਹਨ। ਪਰ ਇਸ ਹਾਦਸੇ ਦੇ ਨਾਲ ਪਿੰਡ ਦੇ ਵਿੱਚ ਹੜਕੰਪ ਮੱਚ ਗਿਆ ਅਤੇ ਲੋਕ ਡਰ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
