ਪੜਚੋਲ ਕਰੋ

Punjab News: ਬਰਨਾਲਾ 'ਚ ਕਿਸਾਨਾਂ ਦੀ ਦੂਜੀ ਬੱਸ ਹਾਦਸੇ ਦਾ ਸ਼ਿਕਾਰ, 3 ਮਹਿਲਾ ਕਿਸਾਨਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਦੇ ਬਾਈਪਾਸ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਇਹ ਬੱਸ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੀ ਜਿਸ ਵਿੱਚ 3 ਮਹਿਲਾ ਕਿਸਾਨਾਂ ਦੀ ਮੌਤ ਹੋ ਗਈ ਜਦੋਂ ਕਿ ਕਈ ਗੰਭੀਰ ਜ਼ਖ਼ਮੀ ਹੋ ਗਏ।

Farmer Protest: ਬਰਨਾਲਾ ਵਿੱਚ ਕਿਸਾਨਾਂ ਦੀ ਦੂਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਪਹਿਲੀ ਬੱਸ ਮੋਗਾ-ਬਰਨਾਲਾ ਹਾਈਵੇ ਉੱਤੇ ਹਾਦਸ਼ੇ ਦੀ ਸ਼ਿਕਾਰ ਹੋਈ ਜਦੋਂ ਕਿ ਦੂਜੀ ਬੱਸ ਬਠਿੰਡਾ ਤੋਂ ਚੰਡੀਗੜ੍ਹ ਹਾਈਵੇ ਉੱਤੇ ਹਾਦਸੇ ਦੀ ਸ਼ਿਕਾਰ ਹੋ ਗਈ। ਇਸ ਵਿੱਚ 3 ਮਹਿਲਾ ਕਿਸਾਨਾਂ ਦੀ ਮੌਤ ਹੋ ਗਈ।

ਜ਼ਿਕਰ ਕਰ ਦਈਏ ਕਿ  ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਦੇ ਬਾਈਪਾਸ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਇਹ ਬੱਸ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੀ ਜਿਸ ਵਿੱਚ 3 ਮਹਿਲਾ ਕਿਸਾਨਾਂ ਦੀ ਮੌਤ ਹੋ ਗਈ ਜਦੋਂ ਕਿ ਕਈ ਗੰਭੀਰ ਜ਼ਖ਼ਮੀ ਹੋ ਗਏ।

ਦੱਸ ਦਈਏ ਕਿ ਬੱਸ ਵਿੱਚ ਸਵਾਰ ਕਿਸਾਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠਾ ਗੁਰੂ ਤੋਂ ਹਰਿਆਣਾ ਜ਼ਿਲ੍ਹੇ ਦੇ ਟੋਹਾਣਾ ਵਿੱਚ ਹੋ ਰਹੀ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਜ਼ਖ਼ਮੀ ਕਿਸਾਨਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਬਰਨਾਲਾ ਵਿੱਚ ਹੋਇਆ ਦੂਜਾ ਹਾਦਸਾ 

ਬਰਨਾਲਾ 'ਚ ਸੰਘਣੀ ਧੁੰਦ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਹ ਬੱਸ ਖਨੌਰੀ ਸਰਹੱਦ ਉੱਤੇ ਕਿਸਾਨਾਂ ਦੀ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਜਾ ਰਹੀ ਸੀ ਜਿਸ ਦੌਰਾਨ ਇਸ ਦੀ ਟਰੱਕ ਨਾਲ ਟੱਕਰ ਹੋ ਗਈ। ਦੱਸ ਦਈਏ ਕਿ ਇਹ ਹਾਦਸਾ ਬਰਨਾਲਾ ਮੋਗਾ ਨੈਸ਼ਨਲ ਹਾਈਵੇ ਉੱਤੇ ਜੇਲ੍ਹ ਦੇ ਨੇੜੇ ਹੋਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਬੱਸ ਵਿੱਚ ਸਵਾਰ ਕਈ ਕਿਸਾਨ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 

ਬਠਿੰਡਾ ਵਿੱਚ ਵੀ ਹੋਇਆ ਹਾਦਸਾ

ਕਿਸਾਨਾਂ ਦੀ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਜਾ ਰਹੀ  ਇੱਕ ਹੋਰ ਬੱਸ ਹੋਰ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਬਠਿੰਡਾ ਤਲਵੰਡੀ ਸਾਬੋ ਸੜਕ ਉੱਤੇ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਸੰਘਣ ਧੁੰਦ ਹੋਣ ਕਰਕੇ ਵਾਪਰਿਆ ਹੈ। ਕਿਹਾ ਜਾ ਰਿਹਾ ਹੈ ਕਿ ਧੁੰਦ ਜ਼ਿਆਦਾ ਹੋਣ ਕਰਕੇ ਸੜਕ ਵਿਚਾਲੇ ਦਾ ਡਿਵਾਈਡਰ ਦਿਖਾਈ ਨਹੀਂ ਦਿੱਤਾ ਤੇ ਰਫਤਾਰ ਤੇਜ਼ ਹੋਣ ਕਰਕੇ ਬੱਸ ਦਾ ਸੰਤੁਲਨ ਵਿਗੜ ਗਿਆ। ਜਿਸ ਵੇਲੇ ਇਹ ਹਾਦਸਾ ਹੋਇਆ ਉਸ ਵੇਲੇ 20 ਤੋਂ 25 ਕਿਸਾਨ ਬੱਸ ਵਿੱਚ ਮੌਜੂਦ ਸਨ। ਖੈਰੀਅਤ ਰਹੀ ਕਿ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਹਾਲਾਂਕਿ ਦੋ ਤੋਂ ਤਿੰਨ ਕਿਸਾਨ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget