ਪੜਚੋਲ ਕਰੋ

Air Force: ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਲਾਈਆਂ ਇਹ ਪਾਬੰਧੀਆਂ   

Air Force Station Barnala: ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਸੁਰੱਖਿਆ ਦੇ ਮੱਦੇਨਜ਼ਰ ਏਅਰ ਫੋਰਸ ਸਟੇਸ਼ਨ, ਬਰਨਾਲਾ ਦੇ 10 ਕਿਲੋਮੀਟਰ ਦੇ ਘੇਰੇ ਅੰਦਰ ਅਤੇ ਗਰਾਊਂਡ ਲੈਵਲ ਤੋਂ 5.8 ਕਿਲੋਮੀਟਰ ਦੀ ਉਚਾਈ ਤੱਕ ਕਿਸੇ ਵੀ ਜਨਤਕ ਜਾਂ

Air Force Station Barnala: ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਪੂਨਮਦੀਪ ਕੌਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਸੁਰੱਖਿਆ ਦੇ ਮੱਦੇਨਜ਼ਰ ਏਅਰ ਫੋਰਸ ਸਟੇਸ਼ਨ, ਬਰਨਾਲਾ ਦੇ 10 ਕਿਲੋਮੀਟਰ ਦੇ ਘੇਰੇ ਅੰਦਰ ਅਤੇ ਗਰਾਊਂਡ ਲੈਵਲ ਤੋਂ 5.8 ਕਿਲੋਮੀਟਰ ਦੀ ਉਚਾਈ ਤੱਕ ਕਿਸੇ ਵੀ ਜਨਤਕ ਜਾਂ ਪ੍ਰਾਈਵੇਟ ਸਥਾਨ ’ਤੇ ਬਿਨਾਂ ਮਨਜ਼ਰੂੀ ਡਰੋਨ, ਆਰਮਡ ਪਰਸਨ, ਪੈਰਾ ਗਲਾਈਡਰਜ਼, ਪੈਰਾ ਮੋਟਰਜ਼, ਗੁਬਾਰਿਆਂ) ਦੀ ਵਰਤੋਂ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇੱਥੇ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਡਾਇਰੈਕਟਰ ਜਨਰਲ ਆਫ ਸਿਵਲ ਏਵੀਏਸ਼ਨ ਵੱਲੋਂ ਅਪਰੇਸ਼ਨ ਆਫ ਸਿਵਲ ਰਿਮੋਟਲੀ ਪਾਇਲਟਡ ਏਅਰਕਰਾਫਟ ਸਿਸਟਮ (ਆਰਪੀਏਐਸ) ਦੇ ਸਬੰਧ ਵਿਚ ਵਿਭਾਗੀ ਵੈਬਸਾਈਟ ’ਤੇ ਅਪਲੋਡ ਗਾਈਡਲਾਈਨਜ਼ ਦੇ ਸਨਮੁਖ ਸਿਵਲ ਰਿਮੋਟਲੀ ਪਾਇਲਟਡ ਏਅਰਕਰਾਫਟ ਸਿਸਟਮ (ਸੀਆਰਪੀਏਜ਼) ਦੀ ਵਰਤੋਂ ਕਰਨ ਲਈ ਵੈਬ/ਐਪ ਬੇਸਡ ਡਿਜੀਟਲ ਸਕਾਈ ਪੋਰਟਲ (www.digitalsky.dgca.gov.in) ਰਾਹੀਂ ਆਰਪੀਏ /ਡਰੋਨ ਦੀ ਜਾਣਕਾਰੀ ਪੋਰਟਲ ’ਤੇ ਰਜਿਸਟ੍ਰੇਸ਼ਨ ਲਈ ਦਰਜ ਕਰਕੇ ਏਅਰ ਫੋਰਸ ਮੂਵਮੈਂਟ ਲਾਇਜ਼ਨ ਯੂਨਿਟ ਦਿੱਲੀ ਵੱਲੋਂ ਆਨਲਾਈਨ ਪੋਰਟਲ ਰਾਹੀਂ ਮੁਹੱਈਆ ਕਰਾਈ ਜਾਣ ਵਾਲੀ ਏਅਰ ਡਿਫੈਂਸ ਕਲੀਅਰੈਂਸ ਲੈਣ ਉਪਰੰਤ ਹੀ ਸਿਵਲ ਰਿਮੋਟਲੀ ਪਾਇਲਟਡ ਏਅਰਕਰਾਫਟ ਸਿਸਟਮ ਦੀ ਵਰਤੋਂ ਕੀਤੀ ਜਾ ਸਕਦੀ ਹੈ ਜੋ ਕਿ ਨੋ ਪਰਮਿਸ਼ਨ, ਨੋ ਟੇਕਆਫ ’ਤੇ ਆਧਾਰਿਤ ਹੈ। ਇਹ ਹੁਕਮ 27 ਜਨਵਰੀ 2024 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ : Punjab news: '...ਮਾਨ ਸਾਬ ਤੇਰੇ ਸੀਨੇ ‘ਤੇ ਸੱਟ ਮਾਰਨੀ ਸੀ, ਠਾਹ ਵੱਜੀ ਆ ਜਾ ਕੇ', ਮਜੀਠੀਆ ਨੇ ਭਗਵੰਤ ਮਾਨ ਨੂੰ ਮੁੜ ਵੰਗਾਰਿਆ 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget