ਪੜਚੋਲ ਕਰੋ

Sangrur News: ਫੌਜ ਵਿੱਚ ਭਰਤੀ ਲਈ ਸਰੀਰਕ ਸਿਖਲਾਈ ਸ਼ੁਰੂ, ਉਮੀਦਵਾਰ ਦਸਤਾਵੇਜ਼ ਲੈ ਕੇ ਪਹੁੰਚਣ

ਕੈਂਪ ਵਿਚ ਮੁਫ਼ਤ ਰਿਹਾਇਸ਼ ਤੇ ਮੁਫ਼ਤ ਖਾਣੇ ਦਾ ਪ੍ਰਬੰਧ ਹੈ। ਨੌਜਵਾਨ ਕਿਸੇ ਵੀ ਦਿਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ ਦਸਤਾਵੇਜ਼ ਤੇ ਜ਼ਰੂਰੀ ਸਾਮਾਨ ਨਾਲ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 94632-89901 ਤੇ 78885-86296 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Sangrur News: ਸੀ ਪਾਈਟ ਕੈਂਪ ਬੋੜਾਵਾਲ (ਮਾਨਸਾ) ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਸੰਗਰੂਰ ਜ਼ਿਲ੍ਹੇ ਦੇ ਨੌਜਵਾਨ ਜੋ ਬੀਆਰਓ ਪਟਿਆਲਾ ਵਿਖੇ ਹੋਈ ਲਿਖਤੀ ਪ੍ਰੀਖਿਆ ਵਿੱਚੋਂ ਪਾਸ ਹੋਏ ਹਨ, ਉਨ੍ਹਾਂ ਲਈ ਪੰਜਾਬ ਸਰਕਾਰ ਦੇ ਰੋਜ਼ਗਾਰ ਤੇ ਉਤਪਤੀ ਵਿਭਾਗ ਵੱਲੋਂ ਸੀ ਪਾਈਟ ਕੈਂਪ ਬੋੜਾਵਾਲ ਵਿਖੇ ਵਿਸ਼ੇਸ਼ ਸਰੀਰਕ ਸਿਖਲਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਤੇ ਮਾਨਸਾ ਦੇ ਲਿਖਤੀ ਪ੍ਰੀਖਿਆ ਪਾਸ ਨੌਜਵਾਨ ਵੀ ਇਹ ਸਿਖਲਾਈ ਹਾਸਲ ਕਰ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਵਿਚ ਸਵੇਰੇ ਸ਼ਾਮ ਦੌੜ, ਬੀਮ ਤੇ 9 ਫੁੱਟ ਖੱਡੇ ਦਾ ਅਭਿਆਸ ਕਰਵਾਇਆ ਜਾਵੇਗਾ। ਕੈਂਪ ਵਿਚ ਦਾਖਲੇ ਲਈ ਚਾਹਵਾਨ ਨੌਜਵਾਨ ਦਸਵੀਂ ਅਤੇ ਬਾਰ੍ਹਵੀਂ ਦਾ ਸਰਟੀਫਿਕੇਟ, ਸਕੂਲ ਤੋਂ ਚਰਿੱਤਰ ਸਰਟੀਫਿਕੇਟ, ਜਾਤੀ, ਰਿਹਾਇਸ਼ੀ, ਪੇਂਡੂ ਖੇਤਰ, ਪੱਛੜੇ (ਬੈਕਵਰਡ) ਖੇਤਰ ਦਾ ਸਰਟੀਫਿਕੇਟ, ਆਧਾਰ ਕਾਰਡ, ਸਰਪੰਚ ਤੋਂ ਬਣੇ ਤਿੰਨੋ ਸਰਟੀਫਿਕੇਟ, ਐਡਮਿਟ ਕਾਰਡ ਤੇ 2 ਫੋਟੋਆਂ ਲਾਜ਼ਮੀ ਹਨ। 

ਇਸ ਤੋਂ ਇਲਾਵਾ ਸਿਖਲਾਈ ਲਈ ਆਉਣ ਵਾਲੇ ਨੌਜਵਾਨਾਂ ਲਈ ਨੀਲੀ ਬਨੈਣ, ਨੀਲੀ ਨਿੱਕਰ ਵਾਲੀ ਵਰਦੀ, ਪੀ.ਟੀ. ਵਾਲੇ ਬੂਟ, ਖਾਣਾ ਖਾਣ ਲਈ ਬਰਤਨ ਤੇ ਰਹਿਣ ਲਈ ਬਿਸਤਰਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਨੌਜਵਾਨਾਂ ਨੇ ਪੰਜਾਬ ਪੁਲਿਸ ਵਿੱਚ ਸਿਪਾਹੀ ਦੀ ਆਸਾਮੀ ਵਾਸਤੇ ਬਿਨੈ ਕੀਤਾ ਹੋਇਆ ਹੈ, ਉਹ ਲਿਖਤੀ ਪੇਪਰ ਦੀ ਤਿਆਰੀ ਲਈ ਵੀ ਆ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਕੈਂਪ ਵਿਚ ਮੁਫ਼ਤ ਰਿਹਾਇਸ਼ ਤੇ ਮੁਫ਼ਤ ਖਾਣੇ ਦਾ ਪ੍ਰਬੰਧ ਹੈ। ਨੌਜਵਾਨ ਕਿਸੇ ਵੀ ਦਿਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ ਦਸਤਾਵੇਜ਼ ਤੇ ਜ਼ਰੂਰੀ ਸਾਮਾਨ ਨਾਲ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 94632-89901 ਤੇ 78885-86296 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: Amritpal Singh Case: ਅੰਮ੍ਰਿਤਪਾਲ ਦੇ 12 ਸਾਥੀਆਂ ਖਿਲਾਫ਼ ਅਦਾਲਤ 'ਚ ਚਲਾਨ ਪੇਸ਼, ਅੰਮ੍ਰਿਤਪਾਲ, ਪਪਲਪ੍ਰੀਤ ਤੇ ਚਾਚਾ ਹਰਜੀਤ ਸਿੰਘ ਖਿਲਾਫ ਬਾਅਦ 'ਚ ਪੇਸ਼ ਹੋਏਗੀ ਚਾਰਜਸ਼ੀਟ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget