ਪੜਚੋਲ ਕਰੋ

Sangrur News: ਸੜਕਾਂ 'ਤੇ ਸਟੰਟ ਕਰਦੀ ਪੰਜਾਬ ਦੀ ਜਵਾਨੀ ਆਈ ਪੁਲਿਸ ਅੜਿੱਕੇ, ਕੀਤੀ ਸਖ਼ਤ ਕਾਰਵਾਈ

ਪਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਮਿਲੀ ਸੀ, ਜਿਸ 'ਚ ਸਕੂਲੀ ਵਰਦੀ 'ਚ ਕੁਝ ਮੁੰਡੇ ਬੁਲੇਟਾਂ ਦੇ ਪਟਾਕੇ ਮਾਰ ਰਹੇ ਸੀ ਤੇ ਕਾਰ ਦੀਆਂ ਬਾਰੀਆਂ ਤੋਂ ਬਾਹਰ ਨਿਕਲ ਕੇ ਸਟੰਟ ਕਰ ਰਹੇ ਸਨ। 

Sangrur News: ਨੈਸ਼ਨਲ ਹਾਈਵੇ ਤੇ ਸਕੂਲੀ ਵਿਦਿਆਰਥੀਆਂ ਵੱਲੋਂ ਗੱਡੀਆਂ ਚੋਂ ਬਾਹਰ ਨਿਕਲਕੇ ਸਟੰਟ ਕਰਨ ਤੇ ਬੁਲੇਟਾਂ ਦੇ ਪਟਾਕੇ ਪਾਉਣ ਦੀ ਵੀਡੀਓ ਸਾਹਮਣੇ ਆਈ ਸੀ ਜਿਸ ਤੋਂ ਬਾਅਦ ਬਰਨਾਲਾ ਪੁਲਿਸ ਨੇ ਸਟੰਟ ਕਰਨ ਵਾਲੇ ਮੁੰਡਿਆਂ ਉੱਤੇ ਕਾਰਵਾਈ ਕੀਤੀ ਹੈ। ਪੁਲਿਸ ਨੇ 3 ਬੁਲੇਟ ਮੋਟਰਸਾਇਕਲ ਤੇ 2 ਗੱਡੀਆਂ ਦੇ ਚਲਾਨ ਕੱਟ ਕੇ ਵਿਦਿਆਰਥੀਆਂ ਨੂੰ ਅੱਗੇ ਤੋਂ ਅਜਿਹਾ ਨਾ ਕਰਨ ਦੀ ਵਾਰਨਿੰਗ ਦੇ ਕੇ ਛੱਡ ਦਿੱਤਾ ਹੈ। ਪੁਲਿਸ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਅਜਿਹੇ ਸਟੰਟਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ ਅਤੇ ਸਟੰਟ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ।

 ਜੇ ਅਜੇ ਵੀ ਨਾ ਸੁਧਰੇ ਤਾਂ ਕੀਤੀ ਜਾਵੇਗੀ ਕਾਰਵਾਈ

ਇਸ ਮੌਕੇ 'ਤੇ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਮਿਲੀ ਸੀ, ਜਿਸ 'ਚ ਸਕੂਲੀ ਵਰਦੀ 'ਚ ਕੁਝ ਮੁੰਡੇ ਬੁਲੇਟਾਂ ਦੇ ਪਟਾਕੇ ਮਾਰ ਰਹੇ ਸੀ ਤੇ ਕਾਰ ਦੀਆਂ ਬਾਰੀਆਂ ਤੋਂ ਬਾਹਰ ਨਿਕਲ ਕੇ ਸਟੰਟ ਕਰ ਰਹੇ ਸਨ।  ਉਨ੍ਹਾਂ ਦੱਸਿਆ ਕਿ ਵੀਡੀਓ ਵਿੱਚ ਦਿਖਾਈ ਦੇ ਰਹੇ ਤਿੰਨ ਬੁਲੇਟ ਮੋਟਰਸਾਇਕਲ ਤੇ ਦੋ ਕਾਰਾਂ ਦੇ ਚਲਾਨ ਕੱਟੇ ਗਏ ਹਨ ਤੇ ਮੁੰਡਿਆਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਇਹ ਇਸ ਤੋਂ ਬਾਅਦ ਵੀ ਨਹੀਂ ਸੁਧਰੇ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਆਪਣੀ ਤੇ ਲੋਕਾਂ ਦੀ ਜਾਨ ਨੂੰ ਖ਼ਤਰੇ 'ਚ ਪਾ ਰਹੇ ਨੇ ਨੌਜਵਾਨ

ਪੁਲਿਸ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ 'ਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਸੜਕਾਂ 'ਤੇ ਮੋਟਰਸਾਈਕਲ ਚਲਾਉਂਦੇ ਸਮੇਂ ਅਜਿਹੇ ਸਟੰਟ ਨਾ ਕਰਨ ਜਿਸ ਨਾਲ ਉਨ੍ਹਾਂ ਦੀ ਜਾਨ ਖਤਰੇ 'ਚ ਪੈ ਸਕਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸਟੰਟ ਦੀਆਂ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਹਨ। ਅਜਿਹਾ ਕਰਦੇ ਸਮੇਂ ਕਈ ਵਾਰ ਵੱਡੇ ਹਾਦਸੇ ਵਾਪਰ ਜਾਂਦੇ ਹਨ, ਜਿਸ ਕਾਰਨ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਇਸ ਕਾਰਨ ਸਾਰੇ ਨੌਜਵਾਨਾਂ ਨੂੰ ਅਜਿਹੇ ਸਟੰਟ ਕਰਨ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵੀ ਜੇਕਰ ਕੋਈ ਨੌਜਵਾਨ ਅਜਿਹਾ ਸਟੰਟ ਕਰਦਾ ਪਾਇਆ ਗਿਆ ਤਾਂ ਉਹ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨਗੇ।

 

ਟਾਪ ਹੈਡਲਾਈਨ

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੀਐਮ ਭਗਵੰਤ ਮਾਨ ਅੱਜ ਸੰਗਰੂਰ ਦੌਰੇ 'ਤੇ, ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ; ਬਰਨਾਲਾ 'ਚ ਲੋਕ ਮਿਲਣੀ
ਸੀਐਮ ਭਗਵੰਤ ਮਾਨ ਅੱਜ ਸੰਗਰੂਰ ਦੌਰੇ 'ਤੇ, ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ; ਬਰਨਾਲਾ 'ਚ ਲੋਕ ਮਿਲਣੀ
ਪੰਜਾਬ ਤੋਂ ਵੱਡੀ ਖ਼ਬਰ! ਜੌਬ ਇੰਟਰਵਿਊ ਲਈ ਨਿਕਲੀ ਕੁੜੀ ਦੀ ਮਿਲੀ ਲਾਸ਼, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! ਜੌਬ ਇੰਟਰਵਿਊ ਲਈ ਨਿਕਲੀ ਕੁੜੀ ਦੀ ਮਿਲੀ ਲਾਸ਼, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ 1 ਦੀ ਮੌਤ, 12 ਤੋਂ ਵੱਧ ਲੋਕ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ 1 ਦੀ ਮੌਤ, 12 ਤੋਂ ਵੱਧ ਲੋਕ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
Embed widget