ਪੜਚੋਲ ਕਰੋ

ਖਾਕੀ 'ਚ ਲੁਕੇ 'ਬੁੱਚੜ' ! ਸਬ ਇੰਸਪੈਕਟਰ 35,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਨੇ ਦਬੋਚਿਆ

ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ।

 Punjab News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਯਾਮੀਨ ਵਾਸੀ ਮੁਹੱਲਾ ਮਿਲਖ, ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: 'ਭਗਵੰਤ ਸ਼ੇਰ ਤਾਂ ਹੈ ਪਰ ਹੈ ਸਰਕਸ ਦਾ, ਜਿਸ ਨੂੰ ਕੇਜਰੀਵਾਲ ਹੰਟਰ ਨਾਲ ਮਾਰਦੈ ਤੇ ਜਦੋਂ ਕਹਿੰਦਾ ਉਦੋਂ....!'

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਆਰਥਿਕ ਅਪਰਾਧ ਵਿੰਗ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ ਰਿਸ਼ਤੇਦਾਰਾਂ ਦੇ ਝਗੜੇ ਸਬੰਧੀ ਦਰਜ ਕੇਸ ਵਿੱਚ ਸਮਝੌਤਾ ਕਰਵਾਉਣ ਅਤੇ ਹਾਈ ਕੋਰਟ ਵਿੱਚ ਕੇਸ ਰੱਦ ਕਰਵਾਉਣ ਲਈ ਬਿਆਨ ਦੇਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਏਐਸਆਈ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਗਿਆ ਸੀ।

ਇਹ ਵੀ ਪੜ੍ਹੋ: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਲੁਧਿਆਣਾ 'ਚ ਬਣੇਗੀ ਡਿਜ਼ੀਟਲ ਜੇਲ੍ਹ, ਖਤਰਨਾਕ ਅਪਰਾਧੀ ਇਸੇ ਜੇਲ੍ਹ 'ਚ ਰੱਖੇ ਜਾਣਗੇ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ। ਇਸ ਏਐਸਆਈ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget