ਪੜਚੋਲ ਕਰੋ

Punjab Politics: ਢੀਂਡਸਾ ਦੀ ਹੋਵੇਗੀ ਅਕਾਲੀ ਦਲ ‘ਚ ਵਾਪਸੀ ! ਪੰਜ ਮੈਂਬਰੀ ਕਮੇਟੀ ਦਾ ਕੀਤਾ ਗਠਨ

Sangrur News: ਅਗਲੀ ਰਣਨੀਤੀ ਉਲੀਕਣ ਲਈ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਰਾਏ ਲੈਣ ਲਈ ਇੱਕ ਕਮੇਟੀ ਗਠਿਤ ਕਰਨ ਦੇ ਪੂਰਨ ਅਧਿਕਾਰ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੇ ਗਏ ਸਨ।

Punjab Politics: ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਬੀਤੇ ਸ਼ਨੀਵਾਰ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਮੀਟਿੰਗ ਹੋਈ ਸੀ ਜਿਸ ਵਿਚ ਸਰਵਸੰਮਤੀ ਨਾਲ ਮੌਜੂਦਾ ਸਿਆਸੀ ਹਾਲਾਤ ਨੂੰ ਮੁੱਖ ਰੱਖਦੇ ਹੋਏ ਪਾਰਟੀ ਦੀ ਅਗਲੀ ਰਣਨੀਤੀ ਉਲੀਕਣ ਲਈ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਰਾਏ ਲੈਣ ਲਈ ਇੱਕ ਕਮੇਟੀ ਗਠਿਤ ਕਰਨ ਦੇ ਪੂਰਨ ਅਧਿਕਾਰ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੇ ਗਏ ਸਨ। ਜਿਸ ਦੇ ਬਾਅਦ ਇਸ ਸਬੰਧ ਵਿੱਚ ਅੱਜ ਢੀਂਡਸਾ ਵੱਲੋ ਪਾਰਟੀ ਦੇ ਸੀਨੀਅਰ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।

ਕਮੇਟੀ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ) ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੈਂਬਰਾਂ ਵਜੋਂ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਔਲਖ , ਜਰਨਲ ਸਕੱਤਰ ਮਨਜੀਤ ਸਿੰਘ ਦਸੂਹਾ, ਜਨਰਲ ਸਕੱਤਰ ਸੁਖਵੰਤ ਸਿੰਘ ਸਰਾਓ ਅਤੇ ਅਗਜੈਕਟਿਵ ਮੈਂਬਰ (ਐਸ ਜੀ ਪੀ ਸੀ) ਜਸਵੰਤ ਸਿੰਘ ਪੜੈਣ,ਦਾ ਨਾਮ ਸ਼ਾਮਿਲ ਹੈ। ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਕਮਟੀ 15 ਦਿਨਾਂ ਦੇ ਅੰਦਰ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਇਕ ਰਿਪੋਰਟ ਉਨ੍ਹਾਂ ਨੂੰ ਸੌਂਪੇਗੀ। ਜਿਸ ਦੇ ਬਾਅਦ ਸੀਨੀਅਰ ਆਗੂਆਂ ਦੀ ਮੀਟਿੰਗ ਸੱਦ ਕੇ ਇਸ ਰਿਪੋਰਟ ਤੇ ਫੈਸਲਾ ਲਿਆ ਜਾਵੇਗਾ ਅਤੇ ਅਗਲੀ ਰਣਨੀਤੀ ਉਲੀਕੀ ਜਾਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget