ਪੜਚੋਲ ਕਰੋ
Advertisement
Barnala News: ਤਪਾ ਮੰਡੀ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਸੜਕ ਤੋਂ ਮਿਲੀ ਖ਼ੂਨ ਨਾਲ ਲੱਥਪੱਖ ਲਾਸ਼
ਢਿੱਲਵਾ ਤੇ ਮੌੜ ਸੁਖਪੁਰਾ ਦੀ ਹੱਦ ’ਤੇ ਮਿਲੀ ਖ਼ੂਨ ਨਾਲ ਲੱਥਪੱਥ ਲਾਸ਼ ਦੀ ਪਛਾਣ ਬੱਬੂ ਸਿੰਘ (28) ਪੁੱਤਰ ਗੁਰਮੀਤ ਸਿੰਘ ਵਾਸੀ ਤਪਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿੰਡ ਢਿੱਲਵਾਂ 'ਚ ਮੋਬਾਇਲ ਫੋਨ ਦੀ ਦੁਕਾਨ 'ਤੇ ਕੰਮ ਕਰਦਾ ਸੀ।
Crime News: ਬਰਨਾਲਾ ਜ਼ਿਲ੍ਹੇ ਦੇ ਪਿੰਡ ਢਿਲਵਾ ਤੇ ਮੌੜ ਸੁਖਪੁਰਾ ਦੀ ਹੱਦ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੈ।
ਢਿੱਲਵਾ ਤੇ ਮੌੜ ਸੁਖਪੁਰਾ ਦੀ ਹੱਦ ’ਤੇ ਮਿਲੀ ਖ਼ੂਨ ਨਾਲ ਲੱਥਪੱਥ ਲਾਸ਼ ਦੀ ਪਛਾਣ ਬੱਬੂ ਸਿੰਘ (28) ਪੁੱਤਰ ਗੁਰਮੀਤ ਸਿੰਘ ਵਾਸੀ ਤਪਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿੰਡ ਢਿੱਲਵਾਂ 'ਚ ਮੋਬਾਇਲ ਫੋਨ ਦੀ ਦੁਕਾਨ 'ਤੇ ਕੰਮ ਕਰਦਾ ਸੀ। ਇਸ ਮਾਮਲੇ ਦੀ ਜਾਂਚ ਡੀਐਸਪੀ ਮਾਨਵਜੀਤ ਸਿੰਘ ਸਿੱਧੂ ਤਪਾ ਦੀ ਅਗਵਾਈ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਾਤਲਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਿਹਾ ਹੈ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਦੇਸ਼
ਲੁਧਿਆਣਾ
ਪੰਜਾਬ
Advertisement