Accident: ਸੰਗਰੂਰ ਦੇ ਭਵਾਨੀਗੜ੍ਹ ਨੇੜੇ ਭਿਆਨਕ ਸੜਕ ਹਾਦਸਾ, 3 ਗੱਡੀਆਂ ਆਪਸ ਵਿੱਚ ਟਕਰਾਈਆਂ, 5 ਦੀ ਮੌਤ
Sangrur News:ਸੰਗਰੂਰ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਭਵਾਨੀਗੜ੍ਹ ਨੇੜੇ ਪਿੰਡ ਨਦਾਮਪੁਰ ਕੋਲ ਭਿਆਨਕ ਸੜਕ ਹਾਦਸਾ ਹੋਇਆ ਹੈ। ਤਿੰਨ ਗੱਡੀਆਂ ਆਪਸ ਵਿੱਚ ਟਕਰਾਈਆਂ ਹਨ।

Terrible Road Accident: ਸੰਗਰੂਰ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਭਵਾਨੀਗੜ੍ਹ ਨੇੜੇ ਪਿੰਡ ਨਦਾਮਪੁਰ ਕੋਲ ਭਿਆਨਕ ਸੜਕ ਹਾਦਸਾ ਹੋਇਆ ਹੈ। ਤਿੰਨ ਗੱਡੀਆਂ ਆਪਸ ਵਿੱਚ ਟਕਰਾਈਆਂ ਹਨ।
ਸੰਗਰੂਰ ਸਾਈਡ ਤੋਂ ਪਟਿਆਲਾ ਸਾਈਡ ਜਾ ਰਹੀ ਮਰਸਡੀ ਕਾਰ ਰੋਡ ਦੇ ਦੂਜੇ ਪਾਸੇ ਜਾ ਪਿਕਅਪ ਅਤੇ XUB ਗੱਡੀ ਨਾਲ ਟਕਰਾਈ।ਲੋਕਾਂ ਨੇ ਬੜੀ ਮੁਸ਼ਕਿਲ ਦੇ ਨਾਲ ਹਾਦਸਾ ਗ੍ਰਸਤ ਹੋਈ ਗੱਡੀਆਂ ਦੇ ਵਿੱਚੋਂ ਜ਼ਖਮੀਆਂ ਨੂੰ ਕੱਢਿਆ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਦੇ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਖੌਫਨਾਕ ਸੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















