ਪੜਚੋਲ ਕਰੋ

Sangrur News: 'ਆਪ' ਵੱਲੋਂ ਜਲੰਧਰ ਜ਼ਿਮਨੀ ਚੋਣ ਜਿੱਤਣ ਮਗਰੋਂ ਜਸ਼ਨਾਂ ਦਾ ਮਾਹੌਲ

ਜਲੰਧਰ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ। ਜਿੱਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਲਹਿਰਾਗਾਗਾ ਵਿੱਚ ਲੱਡੂ ਵੰਡ ਕੇ ਤੇ ਢੋਲ ਵਜਾ ਕੇ ਖੁਸ਼ੀ ਮਨਾਈ। ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਜਲੰਧਰ ਦੇ ਲੋਕਾਂ...

Sangrur News: ਜਲੰਧਰ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ। ਜਿੱਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਲਹਿਰਾਗਾਗਾ ਵਿੱਚ ਲੱਡੂ ਵੰਡ ਕੇ ਤੇ ਢੋਲ ਵਜਾ ਕੇ ਖੁਸ਼ੀ ਮਨਾਈ। ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਜਲੰਧਰ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ। ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਕਿਹਾ 13 ਮਹੀਨਿਆਂ ਦੀ ਸਰਕਾਰ ਦੇ ਕੀਤੇ ਕੰਮਾਂ ਨੂੰ ਲੋਕਾਂ ਨੇ ਵੋਟਾਂ ਪਾਈਆਂ ਹਨ।

ਦੱਸ ਦਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। 'ਆਪ' ਦੇ ਉਮੀਦਵਾਰ ਸੁਸ਼ੀਲ ਰਿੰਕੂ ਕਾਂਗਰਸ ਦੀ ਉਮੀਦਵਾਰ ਕਰਮਜੀਤ ਚੌਧਰੀ ਤੋਂ 57,687 ਵੋਟਾਂ ਨਾਲ ਅੱਗੇ ਹਨ। ਜਿੱਤ ਦਾ ਰਸਮੀ ਐਲਾਨ ਹੋਣਾ ਅਜੇ ਬਾਕੀ ਹੈ। ਵੱਡੀ ਲੀਡ ਨੂੰ ਵੇਖਦਿਆਂ 'ਆਪ' ਵਰਕਰਾਂ ਨੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ।

ਕਾਂਗਰਸ ਚਾਰ ਵਾਰ ਇਸ ਸੀਟ 'ਤੇ ਜਿੱਤ ਹਾਸਲ ਕਰਦੀ ਆ ਰਹੀ ਹੈ। ਕਾਂਗਰਸ ਦੇ ਇਸ ਗੜ੍ਹ 'ਚ 'ਆਪ' ਸ਼ੁਰੂ ਤੋਂ ਹੀ ਅੱਗੇ ਚੱਲ ਰਹੀ ਸੀ। ਜਿੱਤ ਨੂੰ ਦੇਖਦੇ ਹੋਏ 'ਆਪ' ਨੇ ਜਲੰਧਰ 'ਚ ਪ੍ਰੈੱਸ ਕਾਨਫਰੰਸ ਬੁਲਾਈ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ। ਉਨ੍ਹਾਂ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਸ਼ਾਮ ਨੂੰ ਉਹ ਬਾਲੀਵੁੱਡ ਅਭਿਨੇਤਰੀ ਪਰਿਣੀਤੀ ਚੋਪੜਾ ਦੀ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਕੁੜਮਾਈ ਵਿੱਚ ਸ਼ਾਮਲ ਹੋਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget