ਪੜਚੋਲ ਕਰੋ

Sangrur News: ਸਰਕਾਰ ਬਦਲੀ ਪਰ ਸਿਸਟਮ ਨਹੀਂ! 'ਆਪ' ਸਰਕਾਰ 'ਚ ਵੀ ਅਕਾਲੀ ਦਲ ਤੇ ਕਾਂਗਰਸ ਸਰਕਾਰ ਵਾਲਾ ਹੀ ਹਾਲ

ਬੇਸ਼ੱਕ ਪੰਜਾਬ ਵਿੱਚ ਹੁਣ ਆਪ ਦੀ ਸਰਕਾਰ ਹੈ ਪਰ ਪ੍ਰਦਰਸ਼ਨਕਾਰੀਆਂ ਨਾਲ ਪੁਲਿਸ ਵੱਲੋਂ ਕੀਤੀ ਜਾਂਦੀ ਖਿੱਚ-ਧੂਹ ਨਹੀਂ ਰੁਕੀ। ਅਕਾਲੀ ਦਲ ਤੇ ਕਾਂਗਰਸ ਦੀ ਸਰਕਾਰ ਵੇਲੇ ਆਮ ਆਦਮੀ ਪਾਰਟੀ ਪ੍ਰਦਰਸ਼ਨਕਾਰੀਆਂ ਉੱਪਰ ਤਸ਼ੱਦਦ ਦਾ ਵਿਰੋਧ ਕਰਦੀ ਸੀ

Sangrur News: ਬੇਸ਼ੱਕ ਪੰਜਾਬ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਪਰ ਪ੍ਰਦਰਸ਼ਨਕਾਰੀਆਂ ਨਾਲ ਪੁਲਿਸ ਵੱਲੋਂ ਕੀਤੀ ਜਾਂਦੀ ਖਿੱਚ-ਧੂਹ ਨਹੀਂ ਰੁਕੀ। ਅਕਾਲੀ ਦਲ ਤੇ ਕਾਂਗਰਸ ਦੀ ਸਰਕਾਰ ਵੇਲੇ ਆਮ ਆਦਮੀ ਪਾਰਟੀ ਪ੍ਰਦਰਸ਼ਨਕਾਰੀਆਂ ਉੱਪਰ ਤਸ਼ੱਦਦ ਦਾ ਵਿਰੋਧ ਕਰਦੀ ਸੀ ਪਰ ਅੱਜ ਸੱਤਾ ਵਿੱਚ ਆ ਕੇ ਉਹੀ ਕੁਝ ਖੁਦ ਕਰ ਰਹੀ ਹੈ। ਸ਼ਨੀਵਾਰ ਨੂੰ ਵੀ ਅਜਿਹੀ ਹੀ ਦ੍ਰਿਸ਼ ਸੰਗਰੂਰ ਵਿੱਚ ਵੇਖਣ ਨੂੰ ਮਿਲਿਆ।

ਇੱਥੇ ਪੰਜਾਬ ਭਰ ਤੋਂ ਪੁੱਜੇ ਚੁਣੇ ਗਏ 4161 ਮਾਸਟਰ ਕਾਡਰ ਉਮੀਦਵਾਰਾਂ ਵੱਲੋਂ ਸਟੇਸ਼ਨ ਅਲਾਟ ਨਾ ਕਰਨ ਦੇ ਵਿਰੋਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਆਵਾਜਾਈ ਬੰਦ ਕਰਕੇ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਅੱਗੇ ਵਧੇ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਕਾਰ ਖਿੱਚ-ਧੂਹ ਵੀ ਹੋਈ ਪਰ ਪੁਲਿਸ ਨੇ ਉਨ੍ਹਾਂ ਅੱਗੇ ਨਹੀਂ ਵਧਣ ਦਿੱਤਾ। ਇਸ ਮਗਰੋਂ ਪ੍ਰਦਰਸ਼ਨਕਾਰੀ ਉਮੀਦਵਾਰਾਂ ਵੱਲੋਂ ਰੋਸ ਧਰਨਾ ਦਿੰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਦੱਸ ਦਈਏ ਕਿ ਸ਼ਨੀਵਾਰ ਨੂੰ 4161 ਮਾਸਟਰ ਕਾਡਰ ਸਿਲੈਕਟਿਡ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਚੁਣੇ ਗਏ ਉਮੀਦਵਾਰ ਸਥਾਨਕ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ। ਇੱਥੋਂ ਰੋਸ ਮਾਰਚ ਕਰਦੇ ਹੋਏ ਜਿਉਂ ਹੀ ਅੱਗੇ ਵਧੇ ਤਾਂ ਪੁਲੀਸ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਅੱਗੇ ਰੋਕ ਲਿਆ ਜਿੱਥੇ ਖਿੱਚ-ਧੂਹ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਧਰਨਾ ਲਗਾ ਦਿੱਤਾ। 

ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੇਲ ਸਿੰਘ ਕੁਲਰੀਆਂ ਤੇ ਉਪ ਪ੍ਰਧਾਨ ਸੁਖਜੀਤ ਸਿੰਘ ਵਿਰਕ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਕਾਂਗਰਸ ਸਰਕਾਰ ਦੁਆਰਾ 4161 ਮਾਸਟਰ ਕਾਡਰ ਦੀਆਂ ਅਸਾਮੀਆਂ ਕੱਢੀਆਂ ਗਈਆਂ ਸਨ। ਚੋਣ ਤੋਂ ਬਾਅਦ ਸੱਤਾ ਵਿੱਚ ਆਈ ‘ਆਪ’ ਦੀ ਸਰਕਾਰ ਬਣਨ ਮਗਰੋਂ ਭਰਤੀ ਪ੍ਰਕਿਰਿਆ ਪੂਰੀ ਹੋਣ ਮਗਰੋਂ 7 ਜਨਵਰੀ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਜਾ ਚੁੱਕੇ ਹਨ। ਸਾਰੇ ਉਮੀਦਵਾਰਾਂ ਦਾ ਮੈਡੀਕਲ ਵੀ ਹੋ ਚੁੱਕਿਆ ਹੈ। ਮੈਡੀਕਲ ਹੋਣ ਤੋਂ ਦੋ ਦਿਨ ਬਾਅਦ ਭਾਵੇਂ ਨਿਯੁਕਤ ਕੀਤਾ ਜਾਣਾ ਹੁੰਦਾ ਹੈ ਪਰ ਡੇਢ ਮਹੀਨੇ ਦਾ ਸਮਾਂ ਬੀਤਣ ਦੇ ਬਾਵਜੂਦ ਅਜੇ ਤੱਕ ਸਟੇਸ਼ਨ ਅਲਾਟ ਨਹੀਂ ਕੀਤੇ ਗਏ।

ਧਰਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁੱਜੇ ਤਹਿਸੀਲਦਾਰ ਅਮਿਤ ਕੁਮਾਰ ਨੇ ਯੂਨੀਅਨ ਵਫ਼ਦ ਦੀ 12 ਫਰਵਰੀ ਨੂੰ ਸੁਨਾਮ ’ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਨਿਸ਼ਚਿਤ ਕਰਵਾਈ। ਇਸ ਮਗਰੋਂ ਧਰਨਾ ਸਮਾਪਤ ਕੀਤਾ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ

Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ

ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ

ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ

ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ

ਇੱਕ ਕਲਿੱਕ 'ਚ ਤੁਹਾਡਾ ਸਮਾਰਟਫੋਨ ਹੋ ਸਕਦਾ ਹੈਕ, ਜਾਣੋ ਬਚਣ ਦੇ ਉਪਾਅ

Embed widget