ਪੜਚੋਲ ਕਰੋ

Sangrur News: ਪੰਜਾਬ ਸਰਕਾਰ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਕੂੜਾ ਮੁਕਤ ਕਰਨਾ-ਨਿੱਜਰ

ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

Sangrur News: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਲੇਰਕੋਟਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪੰਜਾਬ ਸਰਕਾਰ ਨੇ ਕਰੀਬ 1.71 ਕਰੋੜ ਰੁਪਏ ਦੀ ਲਾਗਤ ਨਾਲ 23 ਨੰਬਰ (ਕੂੜਾ ਹੌਪਰ ਟਿਪਰ) ਪ੍ਰਾਇਮਰੀ ਕੁਲੈਕਟਿਵ ਵਾਹਨ ਖਰੀਦਣ ਦਾ ਫੈਸਲਾ ਕੀਤਾ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।  ਇਸੇ ਲੜੀ ਤਹਿਤ ਸੂਬੇ ਨੂੰ ਕੂੜਾ ਮੁਕਤ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ-Punjab news: ਪੰਜਾਬ ਸਰਕਾਰ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ 'ਤੇ 5172 ਕਲੋਰੀਨੇਟਰ ਲਾਏਗੀ: ਜਿੰਪਾ

ਇਸ  ਮੌਕੇ ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਨਾਲ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਕੈਬਨਿਟ ਮੰਤਰੀ ਡਾ: ਨਿੱਜਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੇਕਰ ਕੋਈ ਵੀ ਅਧਿਕਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ: Amritpal Singh Arrest Operation : ਪੰਜਾਬ ਪੁਲਿਸ ਦੀ ਲੋਕਾਂ ਨੂੰ ਅਪੀਲ , ਸੋਸ਼ਲ ਮੀਡੀਆ 'ਤੇ ਅਫਵਾਹਾਂ 'ਤੇ ਧਿਆਨ ਨਾ ਦਿਓ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget