ਪੜਚੋਲ ਕਰੋ

Farmer Vs Government: ਲੌਂਗੋਵਾਲ ਝੜਪ 'ਚ ਪੁਲਿਸ ਨੇ ਲਿਆ ਐਕਸ਼ਨ ! ਕਿਸਾਨਾਂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ

Sangrur News: ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ 'ਚ ਕਈ ਕਰਮਚਾਰੀ ਜ਼ਖਮੀ ਹੋ ਗਏ। ਜਿਸ ਕਾਰਨ ਇਹ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ।

Punjab News: ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ਇਲਾਕੇ ਵਿੱਚ ਪੁਲਿਸ ਅਤੇ ਕਿਸਾਨਾਂ ਦਰਮਿਆਨ ਹੋਈ ਝੜਪ ਦੇ ਸਬੰਧ ਵਿੱਚ ਥਾਣਾ ਲੌਂਗੋਵਾਲ ਦੀ ਪੁਲੀਸ ਨੇ 18 ਕਿਸਾਨਾਂ ਅਤੇ 35 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ, ਡਿਊਟੀ ਵਿੱਚ ਵਿਘਨ ਪਾਉਣ, ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਹੈ। 

ਕਿਸਾਨਾਂ ਖ਼ਿਲਾਫ਼ ਕੀਤਾ ਗਿਆ ਮਾਮਲਾ ਦਰਜ

ਐਸਐਚਓ ਥਾਣਾ ਲੌਂਗੋਵਾਲ ਗਗਨਦੀਪ ਸਿੱਧੂ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਸੁੱਖਾ ਸਿੰਘ, ਬਲਜਿੰਦਰ ਸਿੰਘ, ਪ੍ਰਦੀਪ ਸਿੰਘ, ਅਮਰ ਸਿੰਘ, ਅਮਰ ਪੁੱਤਰ ਮਹਿੰਦਰ ਸਿੰਘ, ਕੁਲਵਿੰਦਰ, ਭੁਪਿੰਦਰ ਸਿੰਘ, ਰਾਜਪਾਲ, ਪ੍ਰੀਰਥੀ ਸਿੰਘ, ਜੁਝਾਰ, ਹੈਪੀ, ਲਖਬੀਰ, ਕਮਲਜੀਤ, ਨੂੰ ਗ੍ਰਿਫ਼ਤਾਰ ਕਰ ਲਿਆ। ਬਲਦੇਵ, ਬਾਰਾ ਸਿੰਘ, ਦਰਵਾਰਾ ਸਿੰਘ, ਗੁਰਮੇਲ, ਪੀਟਰ ਰੇਹੜੇ ਦੇ ਅਣਪਛਾਤੇ ਡਰਾਈਵਰ ਅਤੇ 35 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਕਿਸਾਨਾਂ ਉੱਤੇ ਧੱਕੇਸ਼ਾਹੀ ਕਰਨ ਦੇ ਇਲਜ਼ਾਮ

ਉਨ੍ਹਾਂ ਨੇ ਆਪਣੇ ਬਿਆਨ ਵਿੱਚ ਲਿਖਿਆ ਹੈ ਕਿ ਕਈ ਕਿਸਾਨਾਂ ਵੱਲੋਂ ਚੰਡੀਗੜ੍ਹ ਜਾਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ। ਵੱਡੀ ਗਿਣਤੀ ਵਿੱਚ ਕਿਸਾਨ ਵੱਖ-ਵੱਖ ਸਾਧਨਾਂ ਤੋਂ ਪੁੱਜੇ ਹੋਏ ਸਨ। ਉਦੋਂ ਪੁਲਿਸ ਮੌਕੇ ’ਤੇ ਮੌਜੂਦ ਸੀ। ਇਸ ਦੌਰਾਨ ਕੁਝ ਕਿਸਾਨ ਲੋਕਾਂ ਨੂੰ ਨਾਕਾ ਤੋੜ ਕੇ ਬਠਿੰਡਾ-ਚੰਡੀਗੜ੍ਹ ਰੋਡ ’ਤੇ ਲੱਗੇ ਟੋਲ ਪਲਾਜ਼ਾ ਨੂੰ ਬੰਦ ਕਰਵਾਉਣ ਲਈ ਉਕਸਾਉਂਦੇ ਰਹੇ। ਜਿਸ ਤੋਂ ਬਾਅਦ ਟਰੈਕਟਰ-ਟਰਾਲੀ ਨਾਕਾ ਤੋੜ ਕੇ ਪੁਲਿਸ ਮੁਲਾਜ਼ਮਾਂ ਦੇ ਉਪਰੋਂ ਦੀ ਲੰਘਾ ਕੇ ਅੱਗੇ ਲੈ ਗਏ।

ਕਿਸਾਨਾਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਪੱਕਾ ਮੋਰਚਾ ਖੋਲ੍ਹਣ ਦਾ ਐਲਾਨ

ਇਸ ਘਟਨਾ 'ਚ ਕਈ ਕਰਮਚਾਰੀ ਜ਼ਖਮੀ ਹੋ ਗਏ। ਜਿਸ ਕਾਰਨ ਇਹ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਕਿਸਾਨ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਪੁਲਿਸ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇੱਕ ਕਿਸਾਨ ਦੀ ਮੌਤ ਹੋ ਗਈ, ਜਿਸ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੈ। ਇਸ ਲਈ ਉਹ ਇਸ ਕਾਰਵਾਈ ਵਿਰੁੱਧ ਪੱਕਾ ਮੋਰਚਾ ਖੋਲ੍ਹ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium

ਵੀਡੀਓਜ਼

Raja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget