ਪੜਚੋਲ ਕਰੋ

Sangrur News: ਟਰੇਨ ਚੋਂ 2.25 ਕਰੋੜ ਦਾ ਸੋਨਾ ਲੁੱਟਣ ਵਾਲਾ ਪੁਲਿਸ ਮੁਲਾਜ਼ਮ ਕਾਬੂ, ਸਾਥੀ ਅਜੇ ਵੀ ਫ਼ਰਾਰ

ਦਿੱਲੀ ਤੋਂ ਬਠਿੰਡਾ ਆ ਰਹੀ ਟਰੇਨ 'ਚੋਂ ਕਰੀਬ 2.25 ਕਰੋੜ ਰੁਪਏ ਦਾ ਸੋਨਾ, ਜਿਸ ਦਾ ਵਜ਼ਨ ਕਰੀਬ 3 ਕਿਲੋ 765 ਗ੍ਰਾਮ ਹੈ, ਨੂੰ ਅਣਪਛਾਤੇ ਵਿਅਕਤੀਆਂ ਨੇ ਸੰਗਰੂਰ ਵਿੱਚ ਲੁੱਟ ਲਿਆ। ਲੁੱਟ ਕਰਨ ਵਾਲੇ ਕੁਝ ਲੋਕਾਂ ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ। 

Punjab News: ਸੰਗਰੂਰ 'ਚ 2.25 ਕਰੋੜ ਰੁਪਏ ਦਾ ਸੋਨਾ ਲੁੱਟਣ ਦੇ ਮਾਮਲੇ 'ਚ ਬਠਿੰਡਾ ਪੁਲਿਸ ਨੇ ਇੱਕ ਹੌਲਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਆਸ਼ੀਸ਼ ਕੁਮਾਰ ਅਬੋਹਰ ਸਿਟੀ ਥਾਣੇ ਵਿੱਚ ਤਾਇਨਾਤ ਹੈ। ਹਾਲਾਂਕਿ ਪੁਲਿਸ ਨੇ ਬੀਤੇ ਦਿਨ ਹੀ ਲੁੱਟਿਆ ਗਿਆ ਸੋਨਾ ਬਰਾਮਦ ਕਰ ਲਿਆ ਸੀ। ਜਦਕਿ 4 ਦੋਸ਼ੀ ਅਜੇ ਪੁਲਿਸ ਦੀ ਪਕੜ ਤੋਂ ਬਾਹਰ ਹਨ। ਪੁਲਿਸ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਦਿੱਲੀ ਤੋਂ ਬਠਿੰਡਾ ਆ ਰਹੀ ਟਰੇਨ 'ਚੋਂ ਕਰੀਬ 2.25 ਕਰੋੜ ਰੁਪਏ ਦਾ ਸੋਨਾ, ਜਿਸ ਦਾ ਵਜ਼ਨ ਕਰੀਬ 3 ਕਿਲੋ 765 ਗ੍ਰਾਮ ਹੈ, ਨੂੰ ਅਣਪਛਾਤੇ ਵਿਅਕਤੀਆਂ ਨੇ ਸੰਗਰੂਰ ਵਿੱਚ ਲੁੱਟ ਲਿਆ। ਲੁੱਟ ਕਰਨ ਵਾਲੇ ਕੁਝ ਲੋਕਾਂ ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ। 

ਸੰਗਰੂਰ ਵਿੱਚ ਵਾਪਰੀ ਘਟਨਾ ਤੋਂ ਬਾਅਦ ਪੂਰੇ ਪੰਜਾਬ ਵਿੱਚ ਅਲਰਟ ਹੋ ਗਿਆ ਹੈ। ਬਠਿੰਡਾ ਪੁਲਿਸ ਨੂੰ ਇੱਕ ਵਾਹਨ ਵਿੱਚ ਸਵਾਰ ਕੁਝ ਵਿਅਕਤੀ ਮਿਲੇ। ਉਨ੍ਹਾਂ ਦੀ ਤਲਾਸ਼ੀ ਲੈਣ 'ਤੇ ਲੁੱਟਿਆ ਹੋਇਆ ਸੋਨਾ ਬਰਾਮਦ ਕਰ ਲਿਆ ਗਿਆ ਪਰ ਲੁਟੇਰੇ ਪੁਲਿਸ ਹੱਥੋਂ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਦੇਰ ਰਾਤ ਇੱਕ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੋ ਥਾਣਾ ਸਿਟੀ ਅਬੋਹਰ ਵਿੱਚ ਤਾਇਨਾਤ ਹੈ। ਜਿਸ ਦਾ ਨਾਮ ਆਸ਼ੀਸ਼ ਕੁਮਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਇਸ ਮਾਮਲੇ 'ਚ ਸਿਰਫ਼ ਇੱਕ ਪੁਲਿਸ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦਕਿ 4 ਲੋਕਾਂ ਦੀ ਗ੍ਰਿਫਤਾਰੀ ਬਾਕੀ ਹੈ।

ਸਿਵਲ ਲਾਈਨ ਥਾਣੇ ਦੇ ਐਸਐਚਓ ਯਾਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਅਸੀਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਬਾਕੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਹੋਰ ਲੋਕ ਪੁਲਿਸ ਲਈ ਚੁਣੌਤੀ ਬਣੇ ਹੋਏ ਹਨ। ਜਦੋਂ ਤੱਕ ਪੁਲਿਸ ਇਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ, ਉਦੋਂ ਤੱਕ ਸ਼ਾਂਤੀ ਨਾਲ ਬੈਠਣਾ ਮੁਸ਼ਕਲ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

Embed widget