ਪੜਚੋਲ ਕਰੋ

Sangrur News: ਕੌਮੀ ਮਾਰਗ 'ਤੇ ਨਿਯਮਾਂ ਦੀ ਹੋ ਰਹੀ ਸੀ ਉਲੰਘਣਾ, ਵਿਧਾਇਕ ਨੇ ਪੂਰਾ ਦਿਨ ਮੁਫਤ ਕਰਵਾਇਆ ਟੋਲ ਪਲਾਜ਼ਾ

ਵਿਧਾਇਕ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਇਸ ਸਮੇਂ ਦੌਰਾਨ ਠੇਕੇਦਾਰਾਂ ਨੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਨਾ ਬਣਾਈ ਤਾਂ ਟੋਲ ਪਲਾਜ਼ਾ ਨੂੰ ਨਿਯਮਾਂ ਦਾ ਪਾਲਣ ਹੋਣ ਤੱਕ ਪੱਕੇ ਤੌਰ ’ਤੇ ਟੋਲ ਫੀਸ ਮੁਕਤ ਕਰਵਾਉਣ ਦੀ ਕਵਾਇਦ ਉਲੀਕੀ ਜਾਵੇਗੀ।

Sangrur News: ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਕਰੀਬ ਦੋ ਹਫ਼ਤੇ ਪਹਿਲਾਂ ਉਨ੍ਹਾਂ ਨੇ ਪਟਿਆਲਾ-ਸੰਗਰੂਰ ਕੌਮੀ ਮਾਰਗ ’ਤੇ ਨਿਯਮਾਂ ਦੀ ਅਣਦੇਖੀ ਦਾ ਸਖ਼ਤ ਨੋਟਿਸ ਲੈਂਦਿਆਂ ਕਾਲਾਝਾੜ ਵਿਖੇ ਸਥਿਤ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਨੂੰ 10 ਦਿਨਾਂ ਅੰਦਰ ਪ੍ਰਬੰਧ ਦਰੁਸਤ ਕਰਨ ਦੀ ਹਦਾਇਤ ਕੀਤੀ ਸੀ ਪਰ ਉਸ ਹਦਾਇਤ ਦੀ ਪਾਲਣਾ ਨਾ ਹੋਣ ਕਾਰਨ ਉਨ੍ਹਾਂ ਵੱਲੋਂ ਮੁੜ ਟੋਲ ਪਲਾਜ਼ਾ ਵਿਖੇ ਨੈਸ਼ਨਲ ਹਾਈਵੇਜ਼ ਅਥਾਰਿਟੀ ਆਫ਼ ਇੰਡੀਆ ਦੇ ਅਧਿਕਾਰੀਆਂ, ਟੋਲ ਇਕੱਤਰ ਕਰਨ ਵਾਲੇ ਠੇਕੇਦਾਰਾਂ ਅਤੇ ਰੱਖ-ਰਖਾਅ ਕਰਨ ਵਾਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਅਗਲੇ 20 ਦਿਨਾਂ ਦੇ ਅੰਦਰ-ਅੰਦਰ ਪ੍ਰਬੰਧ ਸਹੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। 

ਵਿਧਾਇਕ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਇਸ ਸਮੇਂ ਦੌਰਾਨ ਠੇਕੇਦਾਰਾਂ ਨੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਨਾ ਬਣਾਈ ਤਾਂ ਟੋਲ ਪਲਾਜ਼ਾ ਨੂੰ ਨਿਯਮਾਂ ਦਾ ਪਾਲਣ ਹੋਣ ਤੱਕ ਪੱਕੇ ਤੌਰ ’ਤੇ ਟੋਲ ਫੀਸ ਮੁਕਤ ਕਰਵਾਉਣ ਦੀ ਕਵਾਇਦ ਉਲੀਕੀ ਜਾਵੇਗੀ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਹਿਲਾਂ ਵੀ ਉਨ੍ਹਾਂ ਵੱਲੋਂ ਟੋਲ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਕਾਂ ਲੋੜੀਂਦੀਆਂ ਸਹੂਲਤਾਂ ਤੇ ਸੜਕ ਦੀ ਹਾਲਤ ਸੁਧਾਰਨ ਦੇ ਨਿਰਦੇਸ਼ ਦਿੱਤੇ ਸਨ ਪਰ ਰੱਖ-ਰਖਾਅ ਕਰਨ ਵਾਲੀ ਕੰਪਨੀ ਵੱਲੋਂ ਸਿਰਫ਼ ਇੱਕ ਦਿਨ ਲਈ ਹੀ ਨਾਮਾਤਰ ਮੁਰੰਮਤ ਦੇ ਕੰਮ ਕਰਵਾਏ ਗਏ ਜੋ ਕੁਝ ਹੀ ਦਿਨਾਂ ’ਚ ਮੁੜ ਉਸੇ ਹਾਲਤ ’ਚ ਤਬਦੀਲ ਹੋ ਗਏ।
ਉਨ੍ਹਾਂ ਕਿਹਾ ਕਿ ਇਸੇ ਕਾਰਨ ਅੱਜ ਇਲਾਕੇ ਦੇ ਲੋਕਾਂ ਲਈ ਕਾਲਾਝਾੜ ਟੋਲ ਪਲਾਜ਼ਾ ਨੂੰ ਪੂਰੇ ਦਿਨ ਲਈ ਸੰਕੇਤਕ ਤੌਰ ’ਤੇ ਬੰਦ ਕਰਵਾਇਆ ਗਿਆ ਸੀ। ਵਿਧਾਇਕ ਨੇ ਕਿਹਾ ਕਿ ਟੋਲ ਠੇਕੇਦਾਰਾਂ ਦੀਆਂ ਮਨਮਰਜ਼ੀਆਂ ਵਿਰੁੱਧ ਜਲਦ ਹੀ ਉਹ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਨਗੇ ਤਾਂ ਜੋ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਜਾ ਸਕੇ।

ਇਸ ਮੌਕੇ ਵਿਧਾਇਕ ਭਰਾਜ ਨੇ ਕਿਹਾ ਕਿ ਟੋਲ ਠੇਕੇਦਾਰਾਂ ਵੱਲੋਂ ਨਾ ਤਾਂ ਸਹੀ ਢੰਗ ਨਾਲ ਸੜਕ ਦੀ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਨਾ ਹੀ ਸ਼ਹਿਰਾਂ ਤੇ ਕਸਬਿਆਂ ’ਚ ਲਗਾਈਆਂ ਗਈਆਂ ਲਾਈਟਾਂ ਰਾਤ ਨੂੰ ਜਗਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸੜਕ ਦੇ ਵਿਚਕਾਰ ਮੌਜੂਦ ਬੂਟਿਆਂ ਦੀ ਕਟਾਈ ਵੀ ਸਹੀ ਢੰਗ ਨਾਲ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਊਣਤਾਈਆਂ ਕਾਰਨ ਇਸ ਮਾਰਗ ’ਤੇ ਭਿਆਨਕ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਪਰ ਹੁਣ ਉਨ੍ਹਾਂ ਠਾਣ ਲਿਆ ਹੈ ਕਿ ਕਿਸੇ ਵੀ ਕੀਮਤ ’ਤੇ ਮਨੁੱਖੀ ਜਾਨਾਂ ਨੂੰ ਅਜਾਈਂ ਨਹੀਂ ਜਾਣ ਦੇਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget