ਪੜਚੋਲ ਕਰੋ

Sangrur News: ਚੋਰਾਂ ਨੇ ਦਿਨ ਦਿਹਾੜੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨਾ-ਚਾਂਦੀ ਤੇ ਨਗਦੀ ਲੈ ਕੇ ਹੋਏ ਫ਼ਰਾਰ, ਜਾਂਚ ਜਾਰੀ

Punjab Police: ਪਰਿਵਾਰ ਵਾਲਿਆਂ ਮੁਤਾਬਕ, ਘਰ ਵਿੱਚ ਚੋਰੀ ਉਸ ਵੇਲੇ ਹੋਈ ਜਦੋਂ ਉਨ੍ਹਾਂ ਦਾ ਕੋਈ ਮੈਂਬਰ ਘਰ ਵਿੱਚ ਨਹੀਂ ਸੀ। ਚੋਰਾਂ ਨੇ ਘਰ ਦੇ ਜਿੰਦੇ ਤੇ ਦਰਵਾਜ਼ੇ ਤੋੜ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

Sangrur News: ਬਰਨਾਲਾ ਜ਼ਿਲ੍ਹੇ ਦੇ ਪਿੰਡ ਘੁੰਨਸ ਵਿੱਚ ਚੋਰਾਂ ਨੇ ਦਿਨ ਦਿਹਾੜੇ ਇੱਕ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਹੈ। ਚੋਰ  ਇੱਕ ਕਿਸਾਨ ਪਰਿਵਾਰ ਦੇ ਘਰੋਂ ਸੋਨਾ ਤੇ ਚਾਂਦੀ ਚੋਰੀ ਕਰਕੇ ਫਰਾਰ ਹੋ ਗਏ। ਜਿਸ ਤੋਂ ਬਾਅਦ ਇਸ ਮਾਮਲੇ ਦੀ ਜਾਣਕਾਰੀ ਤਪਾ ਮੰਡੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਚੋਰੀ ਵੇਲੇ ਘਰ ਵਿੱਚ ਨਹੀਂ ਸੀ ਕੋਈ ਮੈਂਬਰ

ਪਰਿਵਾਰ ਵਾਲਿਆਂ ਮੁਤਾਬਕ, ਘਰ ਵਿੱਚ ਚੋਰੀ ਉਸ ਵੇਲੇ ਹੋਈ ਜਦੋਂ ਉਨ੍ਹਾਂ ਦਾ ਕੋਈ ਮੈਂਬਰ ਘਰ ਵਿੱਚ ਨਹੀਂ ਸੀ। ਚੋਰਾਂ ਨੇ ਘਰ ਦੇ ਜਿੰਦੇ ਤੇ ਦਰਵਾਜ਼ੇ ਤੋੜ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਦਾ ਮੋਢੀ ਖੇਤ ਵਿੱਚ ਹੋਇਆ ਗਿਆ ਸੀ ਜਦੋਂ ਕਿ ਮੁੰਡਾ ਆਪਣੀ ਦੁਕਾਨ ਉੱਤੇ ਗਿਆ ਸੀ ਤੇ ਘਰ ਦੀਆਂ ਔਰਤਾਂ ਦਵਾਈ ਲੈਣ ਗਈਆਂ ਹੋਈਆਂ ਸਨ। ਜਦੋਂ ਮੁੰਡੇ ਨੇ ਘਰ ਆ ਕੇ ਦੇਖਿਆ ਤਾਂ ਘਰ ਦੇ ਸਾਰੇ ਜਿੰਦੇ ਟੁੱਟੇ ਹੋਏ ਸਨ ਤੇ ਸਾਰੇ ਦਰਵਾਜ਼ੇ ਖੁੱਲ੍ਹੇ ਸਨ। ਅਲਮਾਰੀਆਂ ਵੀ ਟੁੱਟੀਆਂ ਹੋਈਆਂ ਸਨ ਇਸ ਤੋਂ ਬਾਅਦ ਇਸ ਚੋਰੀ ਬਾਰੇ ਗੁਆਂਢੀਆਂ ਨੂੰ ਦੱਸਿਆ ਗਿਆ। ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਸਥਾਨਕ ਪੁਲਿਸ ਨੂੰ ਦਿੱਤੀ ਗਈ।

ਪੁਲਿਸ ਪ੍ਰਸ਼ਾਸਨ ਅੱਗੇ ਇਨਸਾਫ਼ ਦੀ ਲਾਈ ਗੁਹਾਰ

ਪੁਲਿਸ ਅਧਿਕਾਰੀਆਂ ਨੇ ਮੌਕੇ ਉੱਤੇ ਪਹੁੰਚ ਕੇ ਹਲਾਤ ਦਾ ਜਾਇਜ਼ਾ ਲਿਆ। ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਦੱਸਿਆ ਕਿ  ਚੋਰ ਉਨ੍ਹਾਂ ਦੇ ਘਰੋਂ 4 ਤੋਲੇ ਸੋਨਾ, 5 ਤੋਲੇ ਚਾਂਦੀ ਤੇ ਨਗਦੀ ਲੈ ਗਏ ਹਨ। ਉਨ੍ਹਾਂ ਇਸ ਮੌਕੇ ਪੁਲਿਸ ਪ੍ਰਸ਼ਾਸਨ ਅੱਗੇ ਅਪੀਲ ਕੀਤੀ ਕਿ ਚੋਰਾਂ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕੀਤਾ ਜਾਵੇ ਤੇ ਚੋਰੀ ਹੋਇਆ ਸਮਾਨ ਬਰਾਮਦ ਕੀਤਾ ਜਾਵੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget