ਪੜਚੋਲ ਕਰੋ

Barnala News : ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ , ਭੁੱਕੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

Barnala News : ਬਰਨਾਲਾ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 1200 ਕਿਲੋ ਭੁੱਕੀ ਅਤੇ 150000 ਰੁਪਏ ਦਾ ਨਸ਼ੀਲਾ ਪਦਾਰਥ ਬਰਾਮਦ ਹੈ। ਜਿਸ ਤੋਂ ਬਾਅਦ ਨਸ਼ਾ

Barnala News : ਬਰਨਾਲਾ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 1200 ਕਿਲੋ ਭੁੱਕੀ ਅਤੇ 150000 ਰੁਪਏ ਦਾ ਨਸ਼ੀਲਾ ਪਦਾਰਥ ਬਰਾਮਦ ਹੈ। ਜਿਸ ਤੋਂ ਬਾਅਦ ਨਸ਼ਾ ਤਸਕਰਾਂ ਖਿਲਾਫ ਮਾਮਲਾ ਦਰਜ ਪੁਲਿਸ ਰਿਮਾਂਡ ਲੈ ਲਿਆ ਹੈ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਥਾਣਾ ਧਨੌਲਾ ਦੇ ਐਸਐਚਓ ਨੇ ਨੈਸ਼ਨਲ ਹਾਈਵੇ ਨੰਬਰ 'ਤੇ ਪਿੰਡ ਹਰੀਗੜ੍ਹ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਸਾਈਡ ਤੋਂ ਆ ਰਹੇ ਇੱਕ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਗਈ। ਟਰੱਕ ਵਿੱਚੋਂ ਭਾਰੀ ਮਾਤਰਾ ਵਿੱਚ ਭੁੱਕੀ ਬਰਾਮਦ ਹੋਈ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 150000 ਰੁਪਏ ਦੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਰਨਾਲਾ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ ਅਤੇ ਅੱਜ ਬਰਨਾਲਾ ਪੁਲਿਸ ਨੂੰ ਇਹ ਵੱਡੀ ਕਾਮਯਾਬੀ ਹਾਸਿਲ ਹੋਈ ਹੈ। 
 
ਜਦਕਿ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਫੜੇ ਗਏ ਨਸ਼ਾ ਤਸਕਰਾਂ ਦੇ ਖਿਲਾਫ ਵੱਖ-ਵੱਖ ਥਾਣਿਆਂ 'ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ, ਜਦਕਿ ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਦਕਿ ਉਨ੍ਹਾਂ ਕਿਹਾ ਕਿ ਪੁਲੀਸ ਰਿਮਾਂਡ ਦੌਰਾਨ ਵੀ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸ ਨਾਲ ਹੋਰ ਵੀ ਕਈ ਨਸ਼ਾ ਤਸਕਰਾਂ ਦੇ ਹੱਥਾਂ ਵਿੱਚ ਆਉਣ ਦੀ ਸੰਭਾਵਨਾ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget