ਪੜਚੋਲ ਕਰੋ

Sangrur News : ਜ਼ਹਿਰੀਲੀ ਸ਼ਰਾਬ ਦਾ ਕਹਿਰ , ਪਿੰਡ ਨਮੋਲ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ

Sangrur News : ਸੰਗਰੂਰ ਜ਼ਿਲ੍ਹੇ ਦੇ ਪਿੰਡ ਨਮੋਲ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਤਿੰਨੋਂ ਵਿਅਕਤੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਨਮੋਲ ਦੇ ਰਹਿਣ ਵਾਲੇ ਸਨ, ਮਜ਼ਦੂਰੀ ਕਰਦੇ ਸਨ। 

Sangrur News : ਸੰਗਰੂਰ ਜ਼ਿਲ੍ਹੇ ਦੇ ਪਿੰਡ ਨਮੋਲ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਤਿੰਨੋਂ ਵਿਅਕਤੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਨਮੋਲ ਦੇ ਰਹਿਣ ਵਾਲੇ ਸਨ, ਮਜ਼ਦੂਰੀ ਕਰਦੇ ਸਨ। ਮ੍ਰਿਤਕਾਂ ਦੀ ਪਛਾਣ ਚਮਕੌਰ ਸਿੰਘ ਪੁੱਤਰ ਦਰਸ਼ਨ ਸਿੰਘ, ਗੁਰਮੇਲ ਸਿੰਘ ਪੁੱਤਰ ਹਰੀ ਸਿੰਘ ਅਤੇ ਗੁਰਤੇਜ ਸਿੰਘ ਪੁੱਤਰ ਹਰਨੇਕ ਸਿੰਘ ਵਜੋਂ ਹੋਈ ਹੈ। ਤਿੰਨਾਂ ਦੀ ਉਮਰ 50 ਸਾਲ ਦੇ ਲਗਪਗ ਸੀ।

ਦੱਸਿਆ ਜਾਂਦਾ ਹੈ ਕਿ ਇਹ ਤਿੰਨੋਂ ਹੀ ਆਪੋ ਆਪਣੇ ਪਰਿਵਾਰ ਦੇ ਮੁਖ਼ੀ ਸਨ ਅਤੇ ਇਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਇਨ੍ਹਾਂ ਦੇ ਸਿਰ ’ਤੇ ਹੀ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਤਿੰਨੇ ਮਜ਼ਦੂਰ ਗੁਰਮੇਲ ਸਿੰਘ, ਗੁਰਤੇਜ ਸਿੰਘ ਅਤੇ ਚਮਕੌਰ ਸਿੰਘ ਨੇ ਰਾਤ ਸਮੇਂ ਇਕੱਠੇ ਬੈਠ ਕੇ ਸ਼ਰਾਬ ਪੀਤੀ ਸੀ ਪਰ ਜਦੋਂ ਪਰਿਵਾਰਕ ਮੈਂਬਰਾਂ ਨੇ ਸਵੇਰੇ ਦੇਖਿਆ ਤਾਂ ਤਿੰਨਾਂ ਦੀ ਮੌਤ ਹੋ ਚੁੱਕੀ ਸੀ। 
 
ਚਮਕੌਰ ਸਿੰਘ ਦੀ ਪਤਨੀ ਦਾ ਕਹਿਣਾ ਹੈ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸ਼ਰਾਬ ਪੀ ਕੇ ਆਇਆ ਸੀ ਅਤੇ ਸੌਂ ਗਿਆ ਪਰ ਜਦੋਂ ਸਵੇਰੇ ਉਹ ਨਹੀਂ ਉਠਿਆ ਤਾਂ ਉਸ ਨੇ ਦੇਖਿਆ ਤਾਂ ਚਮੌਕਰ ਸਿੰਘ ਦੀ ਮੌਤ ਹੋ ਚੁੱਕੀ ਹੈ।ਚਮਕੌਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਘਰ ਵਿਚ ਸਿਰਫ ਚਮਕੌਰ ਸਿੰਘ ਹੀ ਕਮਾਉਣ ਵਾਲਾ ਸੀ। ਚਮਕੌਰ ਸਿੰਘ ਪਿੱਛੇ ਪਤਨੀ, ਛੋਟਾ ਲੜਕਾ ਅਤੇ ਬੇਟੀ ਨੂੰ ਛੱਡ ਗਿਆ ਹੈ। 
 
 ਪਿੰਡ ਵਾਸੀਆਂ ਅਨੁਸਾਰ ਇਹ ਤਿੰਨੋਂ ਪਹਿਲਾਂ ਵੀ ਸ਼ਰਾਬ ਦੇ ਆਦੀ ਸਨ ਪਰ ਹੁਣ ਲਗਾਤਾਰ ਦੋ-ਤਿੰਨ ਦਿਨ ਤੋਂ ਰੋਜ਼ ਸ਼ਰਾਬ ਪੀ ਰਹੇ ਸਨ ਅਤੇ ਇਨ੍ਹਾਂ ਨੇ ਰਾਤ ਵੀ ਇਕੱਠਿਆਂ ਸ਼ਰਾਬ ਪੀਤੀ ਸੀ। ਇਹ ਸਾਰੇ ਆਪਣੇ ਘਰ ਆ ਕੇ ਸੌ ਗਏ ਪਰ ਸਵੇਰੇ ਤਿੰਨਾਂ ਦੀ ਮੌਤ ਹੋ ਚੁੱਕੀ ਸੀ। ਇਸ ਘਟਨਾ ਲਈ ਪਿੰਡ ਦੇ ਹੀ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ ,ਜੋ ਕਿ ਨਾਜਾਇਜ਼ ਸ਼ਰਾਬ ਦਾ ਕੰਮ ਕਰਦਾ ਹੈ।

 ਥਾਣਾ ਚੀਮਾ ਦੇ ਐੱਸ. ਐੱਚ. ਓ. ਲਖਬੀਰ ਸਿੰਘ ਨੇ ਦੱਸਿਆ ਕਿ ਸਵੇਰੇ ਪਿੰਡ ਨਮੋਲ ਦੇ ਸਰਪੰਚ ਦਾ ਫ਼ੋਨ ਆਇਆ ਸੀ, ਜਿਸ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ’ਚ 3 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਪੁਲਸ ਨੇ ਜਦੋਂ ਮੌਕੇ ’ਤੇ ਜਾ ਕੇ ਦੇਖਿਆ ਤਾਂ ਮਜ਼ਦੂਰ ਚਮਕੌਰ ਸਿੰਘ, ਗੁਰਤੇਜ ਸਿੰਘ ਤੇ ਗੁਰਮੇਲ ਸਿੰਘ ਮ੍ਰਿਤਕ ਹਾਲਤ ’ਚ ਪਏ ਸਨ। ਪੁਲਸ ਨੇ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ, ਜੋ ਵੀ ਦੋਸ਼ੀ ਪਾਇਆ ਗਿਆ ,ਉਸ ਖ਼ਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget