ਪੜਚੋਲ ਕਰੋ

CM Mann Birthday: ਆਪਣੇ ਜਨਮਦਿਨ ਮੌਕੇ ਦੇਖੋ ਸੀਐਮ ਭਗਵੰਤ ਮਾਨ ਦਾ ਕੀ ਰਹਿਣ ਵਾਲਾ ਦਿਨ ਭਰ ਦਾ ਸ਼ਡਿਊਲ

CM Bhagwant Mann Birthday: ਭਗਵੰਤ ਮਾਨ ਦਾ ਕਾਮੇਡੀਅਨ ਤੋਂ ਸਿਆਸਤਦਾਨ ਤੱਕ ਦਾ ਸਫ਼ਰ ਸ਼ਾਨਦਾਰ ਰਿਹਾ ਹੈ। ਕਾਮੇਡੀਅਨ ਤੋਂ ਸਿਆਸਤਦਾਨ ਬਣੇ ਭਗਵੰਤ ਮਾਨ ਅੱਜ ਅਰਵਿੰਦ ਕੇਜਰੀਵਾਲ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਸਭ ਤੋਂ ਮਸ਼ਹੂਰ ਚਿਹਰਾ ਹੈ। 

CM Bhagwant Mann -  ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ।  ਭਗਵੰਤ ਮਾਨ ਅੱਜ 50 ਸਾਲ ਦੇ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਹੀ ਰਹਿਣਗੇ। ਜਨਮਦਿਨ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪੂਰਾ ਦਿਨ ਆਪਣੇ ਅਤੇ ਨਜਦੀਕੀ ਪਿੰਡਾਂ ਦੇ ਲੋਕਾਂ ਨੂੰ ਮਿਲਣਗੇ। 

ਭਗਵੰਤ ਮਾਨ ਦਾ ਕਾਮੇਡੀਅਨ ਤੋਂ ਸਿਆਸਤਦਾਨ ਤੱਕ ਦਾ ਸਫ਼ਰ ਸ਼ਾਨਦਾਰ ਰਿਹਾ ਹੈ। ਕਾਮੇਡੀਅਨ ਤੋਂ ਸਿਆਸਤਦਾਨ ਬਣੇ ਭਗਵੰਤ ਮਾਨ ਅੱਜ ਅਰਵਿੰਦ ਕੇਜਰੀਵਾਲ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਸਭ ਤੋਂ ਮਸ਼ਹੂਰ ਚਿਹਰਾ ਹੈ। 

ਭਗਵੰਤ ਮਾਨ ਦਾ ਜਨਮ 17 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਸ਼ੀਮਾ ਮੰਡੀ ਨੇੜੇ ਪਿੰਡ ਸਤੋਜ ਵਿੱਚ ਹੋਇਆ ਸੀ।  ਉਹਨਾਂ ਦੇ ਪਿਤਾ ਪੇਸ਼ੇ ਤੋਂ ਅਧਿਆਪਕ ਸਨ ਅਤੇ ਉਹਨਾਂ ਦੀ ਮਾਤਾ ਹਰਪਾਲ ਕੌਰ ਇੱਕ ਘਰੇਲੂ ਔਰਤ ਹੈ। ਭਗਵੰਤ ਸਿੰਘ ਨੇ ਮੁੱਢਲੀ ਵਿੱਦਿਆ ਪਿੰਡ ਪਰੋਸੀ ਚੀਮਾ ਦੇ ਸਰਕਾਰੀ ਸਕੂਲ ਤੋਂ ਪ੍ਰਾਪਤ ਕੀਤੀ। 

ਅੱਗੇ ਦੀ ਪੜ੍ਹਾਈ ਲਈ ਉਸਨੇ ਊਧਮ ਸਿੰਘ ਕਾਲਜ ਤੋਂ 12ਵੀਂ ਪਾਸ ਕੀਤੀ ਅਤੇ ਉੱਚ ਪੱਧਰੀ ਪੜ੍ਹਾਈ ਲਈ ਬੀ.ਕਾਮ ਕਰਨ ਲਈ ਇਸੇ ਕਾਲਜ ਵਿੱਚ ਦਾਖਲਾ ਲਿਆ ਪਰ ਇੱਕ ਸਾਲ ਬਾਅਦ 1992 ਵਿੱਚ ਉਹਨਾਂ ਨੇ ਆਪਣੀ ਪੜ੍ਹਾਈ ਛੱਡ ਦਿੱਤੀ। ਭਗਵੰਤ ਮਾਨ ਖੇਡਾਂ ਦੇ ਕ੍ਰਿਕਟ, ਹਾਕੀ ਅਤੇ ਫੁੱਟਬਾਲ ਮੈਚ ਦੇਖਣ ਦੇ ਕਾਫ਼ੀ ਸ਼ੌਕੀਨ ਹਨ।

 ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਪੰਜਾਬ ਭਰ ਵਿੱਚ ਹਰ ਜ਼ਿਲ੍ਹੇ ਵਿੱਚ ਖੂਨਦਾਨ ਕੈਂਪ ਲਾਏ ਜਾਣਗੇ।  ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ‘ਆਪ’ ਪੰਜਾਬ ਇਕਾਈ ਨੇ 17 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਦਾ ਜਨਮ ਦਿਨ ਮਨਾਉਣ ਲਈ ਖੂਨਦਾਨ ਕੈਂਪ ਲਾਉਣ ਦਾ ਫੈਸਲਾ ਕੀਤਾ ਹੈ।  ਉਨ੍ਹਾਂ 'ਆਪ' ਵਲੰਟੀਅਰਾਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਮਹਾਨ ਸੇਵਾ ਹੈ ਅਤੇ ਸਾਰੇ ਤੰਦਰੁਸਤ ਲੋਕਾਂ ਨੂੰ ਸਮੇਂ-ਸਮੇਂ 'ਤੇ ਖੂਨਦਾਨ ਕਰਨਾ ਚਾਹੀਦਾ ਹੈ।

 ਆਪ ਆਗੂ ਨੇ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੂਨਦਾਨ ਕੈਂਪ ਲਗਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ ਕਿਹਾ ਕਿ 'ਆਪ' ਪੰਜਾਬ ਦੇ ਸਾਰੇ ਵਰਕਰਾਂ ਨੂੰ ਮੰਗਵਾਰ ਨੂੰ (17 ਅਕਤੂਬਰ) ਖੂਨਦਾਨ ਕਰਨਾ ਚਾਹੀਦਾ ਹੈ, ਇਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦਾ ਤੋਹਫਾ ਹੋਵੇਗਾ।

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget