ਪੜਚੋਲ ਕਰੋ

Truck Union Protest: ਟਰੱਕਾਂ ਵਾਲੇ ਅੱਜ ਘੇਰਨਗੇ ਸੀਐਮ ਭਗਵੰਤ ਮਾਨ ਦੀ ਕੋਠੀ, ਦੂਜੇ ਸੂਬਿਆਂ ਦੀ ਐਂਟਰੀ 'ਤੇ ਚੁੱਕ ਰਹੇ ਸਵਾਲ 

Truck Union Protest: ਟਰੱਕ ਯੂਨੀਅਨ ਨੂੰ ਕਰੋਨਾ ਸਮੇਂ ਦੌਰਾਨ ਕੁਝ ਟੈਕਸਾਂ ਤੋਂ ਛੋਟ ਦਿੱਤੀ ਗਈ ਸੀ। ਮੰਗ ਹੈ ਕਿ ਇਨ੍ਹਾਂ ਟੈਕਸ ਛੋਟਾਂ ਨੂੰ ਰੈਗੂਲਰ ਕੀਤਾ ਜਾਵੇ। ਇੱਕ ਸਾਲ ਦਾ ਟੈਕਸ ਪਹਿਲਾਂ ਹੀ ਲੈਣਾ ਚਾਹੀਦਾ ਹੈ। ਦੂਜੇ ਰਾਜਾਂ ਵਾਂਗ ਓਵਰਲੋਡ

Truck Union Protest: ਪੰਜਾਬ ਦੀਆਂ ਟਰੱਕ ਯੂਨੀਅਨਾਂ ਨੇ ਇੱਕ ਵਾਰ ਫਿਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਟਰੱਕ ਯੂਨੀਅਨਾਂ ਨੇ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੇ ਨਾਲ ਹੀ 7 ਮਾਰਚ ਨੂੰ ਲੁਧਿਆਣਾ ਨੇੜੇ ਲਾਡੋਵਾਲ ਟੋਲ ਪਲਾਜ਼ਾ 'ਤੇ ਜਾਮ ਲਗਾਇਆ ਜਾਵੇਗਾ। ਨਾਰਾਜ਼ ਟਰੱਕ ਜਥੇਬੰਦੀਆਂ ਦਾ ਦੋਸ਼ ਹੈ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ।

ਟਰੱਕ ਯੂਨੀਅਨ ਦੇ ਆਗੂ ਹੈਪੀ ਸੰਧੂ ਦਾ ਕਹਿਣਾ ਹੈ ਕਿ ਟਰੱਕ ਯੂਨੀਅਨ ਪਿਛਲੇ 10 ਸਾਲਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ਇਸ ਸਮੇਂ ਦੌਰਾਨ ਸਰਕਾਰਾਂ ਆਈਆਂ ਅਤੇ ਗਈਆਂ, ਪਰ ਉਨ੍ਹਾਂ ਨੂੰ ਭਰੋਸੇ ਤੋਂ ਬਿਨਾਂ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੂਚੀ ਵਿੱਚ 8 ਮੰਗਾਂ ਹਨ। ਉਨ੍ਹਾਂ ਦੀ ਸਭ ਤੋਂ ਅਹਿਮ ਮੰਗ ਹੈ ਕਿ ਬਾਹਰਲੇ ਰਾਜਾਂ ਦੇ ਟਰੱਕਾਂ ਨੂੰ ਲੋਕਲ ਕੰਮ ਨਾ ਦਿੱਤਾ ਜਾਵੇ। ਇਸ ਨਾਲ ਸਰਕਾਰ ਦੇ ਨਾਲ-ਨਾਲ ਟਰੱਕ ਮਾਲਕਾਂ ਨੂੰ ਵੀ ਫਾਇਦਾ ਹੋਵੇਗਾ।

ਟਰੱਕ ਯੂਨੀਅਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਟਰੱਕ ਯੂਨੀਅਨ ਨੂੰ ਕਰੋਨਾ ਸਮੇਂ ਦੌਰਾਨ ਕੁਝ ਟੈਕਸਾਂ ਤੋਂ ਛੋਟ ਦਿੱਤੀ ਗਈ ਸੀ। ਮੰਗ ਹੈ ਕਿ ਇਨ੍ਹਾਂ ਟੈਕਸ ਛੋਟਾਂ ਨੂੰ ਰੈਗੂਲਰ ਕੀਤਾ ਜਾਵੇ। ਇੱਕ ਸਾਲ ਦਾ ਟੈਕਸ ਪਹਿਲਾਂ ਹੀ ਲੈਣਾ ਚਾਹੀਦਾ ਹੈ। ਦੂਜੇ ਰਾਜਾਂ ਵਾਂਗ ਓਵਰਲੋਡ ਟਰੱਕਾਂ ਤੋਂ 10 ਗੁਣਾ ਟੈਕਸ ਵਸੂਲਿਆ ਜਾਵੇ।

ਟਰੱਕ ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਇਹ ਮੰਗਾਂ ਮੰਨ ਲੈਂਦੀ ਹੈ ਤਾਂ ਇਸ ਦਾ ਸਰਕਾਰ ਨੂੰ ਫਾਇਦਾ ਹੋਵੇਗਾ। ਟਰੱਕ ਮਾਲਕਾਂ ਨੂੰ ਫਾਇਦਾ ਹੋਵੇਗਾ ਅਤੇ ਆਉਣ ਵਾਲੇ ਸਾਲ 'ਚ 30 ਹਜ਼ਾਰ ਨਵੇਂ ਵਾਹਨ ਖਰੀਦੇ ਜਾਣਗੇ। ਜਿਸ ਦਾ ਟੈਕਸ ਸਿੱਧਾ ਸਰਕਾਰ ਦੇ ਖਾਤੇ ਵਿੱਚ ਜਾਵੇਗਾ, ਜੋ ਕਿ ਲਗਭਗ 1500 ਕਰੋੜ ਰੁਪਏ ਹੋਵੇਗਾ।

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/  'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
 Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget