ਪੜਚੋਲ ਕਰੋ

Inhuman Act: 2 ਮਰੀਜ਼ਾਂ ਤੋਂ ਤੰਗ ਆਏ ਸਰਕਾਰੀ ਡਾਕਟਰ, ਮਰੀਜ਼ਾਂ ਨੂੰ ਐਬੂਲੈਂਸ 'ਚ ਪਾ ਕੇ ਸੜਕ ਕੰਢੇ ਸੁੱਟਿਆ, ਇੱਕ ਦੀ ਹੋਈ ਮੌਤ

Inhuman Act Two Patients: ਕੁਝ ਸਮੇ ਬਾਅਦ ਇਕ ਮਰੀਜ਼ ਦੀ ਲਾਸ਼ ਸਰਕਾਰੀ ਹਸਪਤਾਲ ਪਹੁੰਚੀ ਤੇ ਦੂਸਰੇ ਦੀ ਤਲਾਸ਼ ਕੀਤੀ ਤਾਂ ਦੂਸਰਾ ਮਰੀਜ਼ ਮਾਨਸਾ ਦੇ ਸੁੰਨਸਾਨ ਰਸਤੇ ਕਬਰਾਂ ਦੇ ਸਾਹਮਣੇ ਪਾਇਆ ਗਿਆ ਜਿਸ ਨੂੰ ਸਰਕਾਰੀ ਹਸਪਤਾਲ ਮੁੜ ਦਾਖਲ ਕਰਵਾਇਆ

Inhuman Act Two Patients: ਮਾਨਸਾ ਸਰਕਾਰੀ ਦੇ ਹਸਪਤਾਲ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਹਸਪਤਾਲ ਵਿੱਚ ਦਾਖਲ ਹੋਏ ਦੋ ਮਰੀਜ਼ਾਂ ਨੂੰ ਹਸਪਤਾਲ ਦੇ ਡਾਕਟਰਾਂ ਦੇ ਕਹਿਣ 'ਤੇ ਐਬੂਲੈਂਸ ਡਰਾਈਵਰ ਵੱਲੋਂ ਲਾਵਾਰਿਸ ਸਥਾਨਾਂ ਤੇ ਸੁੱਟ ਦਿੱਤਾ ਗਿਆ।  

ਜਿਹਨਾਂ ਵਿਚੋਂ ਇੱਕ ਮਰੀਜ਼ ਦੀ ਮੌਤ ਹੋ ਗਈ ਹੈ ਅਤੇ ਦੂਸਰੇ ਮਰੀਜ਼ ਸਮਸ਼ਾਨਘਾਟ ਵਿੱਚ ਬੈਠਾ ਹੋਇਆ ਪਾਇਆ ਗਿਆ। ਜਿਸ ਤੋਂ ਬਾਅਦ ਸਥਾਨਕ ਲੋਕਾਂ ਅਤੇ ਸਮਾਜ ਸੇਵੀਆਂ ਨੇ ਉਹ ਜਿਉਂਦੇ ਮਰੀਜ਼ ਨੂੰ ਚੁੱਕ ਕੇ ਦੁਬਾਰਾ ਮਾਨਸਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਸਪਤਾਲ ਦੇ ਇਸ ਕਾਰਨਾਮੇ ਤੇ ਸਮਾਜ ਸੇਵੀ ਲੋਕਾ ਵੱਲੋ ਜ਼ਿੰਮੇਵਾਰ ਵਿਅਕਤੀਆਂ 'ਤੇ ਕਾਰਵਾਈ ਦੀ ਮੰਗ ਕੀਤੀ ਹੈ। ਉਧਰ ਸੀ.ਐਮ.ਓ ਮਾਨਸਾ ਨੇ ਜਾਂਚ ਦੀ ਗੱਲ ਕਹੀ ਹੈ 

ਦਰਅਸਲ ਮਾਨਸਾ ਦੇ ਸਰਕਾਰੀ ਹਸਪਤਾਲ ਦਾ ਜਿੱਥੇ ਪਿਛਲੇ ਕਈ ਦਿਨਾਂ ਤੋ ਦੋ ਲਾਵਾਰਿਸ ਹਾਲਤ ਵਿੱਚ ਮਰੀਜ਼ ਦਾਖਲ ਹੋਏ ਜੋ ਕਿ HIV ,ਕਾਲੇ ਪੀਲੀਏ ਤੇ ਟੀਬੀ ਤੋ ਪੀੜਿਤ ਦੱਸੇ ਜਾ ਰਹੇ ਸੀ। ਜਿਨ੍ਹਾ ਦੀ ਦੇਖ ਭਾਲ ਪ੍ਰਾਇਵੇਟ ਐਬੂਲੈਂਸ ਦੇ ਡਰਾਈਵਰ ਕਰ ਰਹੇ ਸੀ ਅਤੇ ਬੀਤੇ ਕੱਲ੍ਹ ਡਾਕਟਰਾਂ ਵੱਲੋਂ ਇਹਨਾਂ ਮਰੀਜ਼ਾਂ ਦੇ ਹਸਪਤਾਲ ਵਿੱਚੋਂ ਭੱਜ ਜਾਣ ਦੀ ਰਿਪੋਰਟ ਦਰਜ ਕਰ ਦਿੱਤੀ।

ਕੁਝ ਸਮੇ ਬਾਅਦ ਇਕ ਮਰੀਜ਼ ਦੀ ਲਾਸ਼ ਸਰਕਾਰੀ ਹਸਪਤਾਲ ਪਹੁੰਚੀ ਤੇ ਦੂਸਰੇ ਦੀ ਤਲਾਸ਼ ਕੀਤੀ ਤਾਂ ਦੂਸਰਾ ਮਰੀਜ਼ ਮਾਨਸਾ ਦੇ ਸੁੰਨਸਾਨ ਰਸਤੇ ਕਬਰਾਂ ਦੇ ਸਾਹਮਣੇ ਪਾਇਆ ਗਿਆ ਜਿਸ ਨੂੰ ਸਰਕਾਰੀ ਹਸਪਤਾਲ ਮੁੜ ਦਾਖਲ ਕਰਵਾਇਆ ਗਿਆ। ਇਸ ਘਟਨਾ ਦੇ ਪਤਾ ਚਲਦਿਆ ਦੇਖਭਾਲ ਕਰ ਰਹੇ ਡਰਾਈਵਰ ਤੇ ਮਾਨਸਾ ਦੇ ਸਮਾਜ ਸੇਵੀ ਤੇ ਆਰਟੀਆਈ ਐਕਟਿਵਿਸਟ ਮਾਨਿਕ ਗੋਇਲ ਨੇ ਸਰਕਾਰ ਤੇ ਸਵਾਲ ਉਠਾਏ ਹਨ। 

ਇਸ ਮਾਮਲੇ ਵਿੱਚ ਦੋਹਾ ਮਰੀਜ਼ਾਂ ਨੂੰ ਲਵਾਰਿਸ ਜਗ੍ਹਾ ਤੇ ਸੁੱਟਣ ਵਾਲੇ ਐਬੂਲੈਂਸ ਡਰਾਈਵਰ ਕਾਕਾ ਸਿੰਘ ਨੇ ਕਿਹਾ ਕਿ ਹਸਪਤਾਲ ਦੇ ਡਾ. ਆਸੂ ਤੇ ਮੈਡਮ ਗੁਰਵਿੰਦਰ ਕੌਰ ਨੇ ਉਸ ਨੂੰ ਮਰੀਜ਼ ਛੱਡਣ ਲਈ ਕਿਹਾ ਸੀ। ਡਾਕਟਰ ਆਸੂ ਨੇ 400 ਰੁਪਏ ਦੇ ਕੇ ਇਕ ਵਿਅਕਤੀ ਨੂੰ ਨਾਲ ਭੇਜਿਆ ਸੀ। ਇਸ ਮਾਮਲੇ ਵਿੱਚ ਸਰਕਾਰੀ ਹਸਪਤਾਲ ਦੇ ਡਾਕਟਰ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਉਥੇ ਮਾਨਸਾ ਦੇ ਸੀਐਮਓ ਨੇ ਇਸ ਘਟਨਾ ਲਈ ਜਾਂਚ ਕਮੇਟੀ ਗਠਨ ਕਰਨ ਦੀ ਗੱਲ ਕਹੀ ਹੈ। 

ਟਾਪ ਹੈਡਲਾਈਨ

Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget